ਪੰਜਾਬੀਸ ਦਿਸ ਵੀਕ 'ਚ ਵੇਖੋ ਕਿਵੇਂ ਇੱਕ ਪਿੰਡ ਦੀ ਮਹਿਲਾ ਸਰਪੰਚ ਨੇ ਬਦਲੀ ਪਿੰਡ ਦੀ ਨੁਹਾਰ

Written by  Shaminder   |  February 08th 2020 12:28 PM  |  Updated: February 08th 2020 12:28 PM

ਪੰਜਾਬੀਸ ਦਿਸ ਵੀਕ 'ਚ ਵੇਖੋ ਕਿਵੇਂ ਇੱਕ ਪਿੰਡ ਦੀ ਮਹਿਲਾ ਸਰਪੰਚ ਨੇ ਬਦਲੀ ਪਿੰਡ ਦੀ ਨੁਹਾਰ

ਪੰਜਾਬੀਸ ਦਿਸ ਵੀਕ ਦੇ ਇਸ ਵਾਰ ਦੇ ਐਪੀਸੋਡ 'ਚ ਅਸੀਂ ਤੁਹਾਨੂੰ ਵਿਖਾਉਣ ਜਾ ਰਹੇ ਹਾਂ ਕੁਝ ਖ਼ਾਸ। ਜੀ ਹਾਂ ਇਸ ਵਾਰ ਤੁਹਾਨੂੰ ਮਿਲਵਾਇਆ ਜਾਵੇਗਾ,ਇੱਕ ਮਹਿਲਾ ਬੱਸ ਡਰਾਈਵਰ ਅਤੇ ਪਿੰਡ ਦੀ ਇੱਕ ਮਹਿਲਾ ਸਰਪੰਚ ਕੁਲਵਿੰਦਰ ਕੌਰ ਦੇ ਨਾਲ ਜਿਨ੍ਹਾਂ ਨੇ ਆਪਣੇ ਉਦਮ ਨਾਲ ਆਪਣੇ ਪਿੰਡ ਦੀ ਨੁਹਾਰ ਹੀ ਬਦਲ ਦਿੱਤੀ ।ਇਸ ਦੇ ਨਾਲ ਹੀ ਪੰਜਾਬੀ ਸਾਹਿਤ ਦੀ ਦਿੱਗਜ ਲੇਖਿਕਾ ਦਲੀਪ ਕੌਰ ਟਿਵਾਣਾ ਅਤੇ ਨਾਵਲਕਾਰ ਜਸਵੰਤ ਸਿੰਘ ਕੰਵਲ ਨੂੰ ਵੀ ਸ਼ਰਧਾਂਜਲੀ ਦਿੱਤੀ ਜਾਵੇਗੀ ।

ਹੋਰ ਵੇਖੋ:Search ਪੰਜਾਬੀਸ ਦਿਸ ਵੀਕ ਪੰਜਾਬੀਸ ਦਿਸ ਵੀਕ ‘ਚ ਜਾਣਕਾਰੀ ਅਤੇ ਮਨੋਰੰਜਨ ਦਾ ਫੁਲ ਡੋਜ਼,ਵੇਖੋ ਹਰ ਐਤਵਾਰ ਨੂੰ ਪੀਟੀਸੀ ਪੰਜਾਬੀ ‘ਤੇ

https://www.instagram.com/p/B8RFtzSorsE/

ਜੋ ਪਿਛਲੇ ਦਿਨੀਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ ।ਸੋ ਤੁਸੀਂ ਵੀ ਜਾਣਕਾਰੀ ਅਤੇ ਮਨੋਰੰਜਨ ਨਾਲ ਭਰਪੂਰ ਇਸ ਸ਼ੋਅ ਦਾ ਅਨੰਦ ਮਾਨਣਾ ਚਾਹੁੰਦੇ ਹੋ ਤਾਂ ਵੇਖਣਾ ਨਾਂ ਭੁੱਲਣਾ ਪੰਜਾਬੀਸ ਦਿਸ ਵੀਕ,9 ਫਰਵਰੀ,ਦਿਨ ਐਤਵਾਰ ਸਵੇਰੇ 11:30 ਵਜੇ ਸਿਰਫ਼ ਪੀਟੀਸੀ ਪੰਜਾਬੀ 'ਤੇ । ਦੱਸ ਦਈਏ ਕਿ ਪੀਟੀਸੀ ਪੰਜਾਬੀ 'ਤੇ ਤੁਹਾਨੂੰ ਹਰ ਹਫ਼ਤੇ ਕੁਝ ਨਵਾਂ ਵਿਖਾਇਆ ਜਾਂਦਾ ਹੈ ਅਤੇ ਉਨ੍ਹਾਂ ਹਸਤੀਆਂ ਬਾਰੇ ਵੀ ਦੱਸਿਆ ਜਾਂਦਾ ਹੈ ਜਿਨ੍ਹਾਂ ਨੇ ਪੂਰੀ ਦੁਨੀਆ 'ਚ ਪੰਜਾਬੀਆਂ ਦਾ ਨਾਂਅ ਰੌਸ਼ਨ ਕੀਤਾ ਹੈ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network