ਵਾਇਸ ਆਫ਼ ਪੰਜਾਬ ਛੋਟਾ ਚੈਂਪ ਸੀਜ਼ਨ -7 ਦੇ ਸਟੂਡੀਓ ਰਾਊਂਡ ‘ਚ ਵੇਖੋ ਪ੍ਰਤੀਭਾਗੀਆਂ ਦੀ ਬਿਹਤਰੀਨ ਪ੍ਰਫਾਰਮੈਂਸ

written by Shaminder | September 09, 2021

ਵਾਇਸ ਆਫ਼ ਪੰਜਾਬ ਛੋਟਾ ਚੈਂਪ ਸੀਜ਼ਨ -7 (Voice of Punjab Chhota Champ Season 7)  ‘ਚ ਛੋਟੇ ਬੱਚੇ ਆਪੋ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰ ਰਹੇ ਹਨ । ਸਟੂਡੀਓ ਰਾਊਂਡ (Studio Round)  ‘ਚ ਇਹ ਬੱਚੇ ਇੱਕ ਤੋਂ ਬਾਅਦ ਇੱਕ ਧਮਾਕੇਦਾਰ ਪ੍ਰਫਾਰਮੈਂਸ ਦੇ ਰਹੇ ਹਨ । ਇਸ ਸ਼ੋਅ ਦਾ ਪ੍ਰਸਾਰਣ ਹਰ ਸੋਮਵਾਰ ਤੋਂ ਵੀਰਵਾਰ ਤੱਕ ਕੀਤਾ ਜਾ ਰਿਹਾ ਹੈ ।

VOPCC -min

ਹੋਰ ਪੜ੍ਹੋ : ਸਕੂਟਰ ਦੀ ਸਵਾਰੀ ਕਰਨ ਤੋਂ ਪਹਿਲਾਂ ਇਹ ਵੀਡੀਓ ਜ਼ਰੂਰ ਦੇਖ ਲੈਣਾ, ਸਕੂਟਰ ਵਿੱਚੋਂ ਨਿਕਲ ਸਕਦਾ ਹੈ ਕਿੰਗ ਕੋਬਰਾ

ਜਿਸ ‘ਚ ਇਹ ਬੱਚੇ ਆਪੋ ਆਪਣੀ ਪ੍ਰਤਿਭਾ ਨੂੰ ਦਿਖਾ ਰਹੇ ਹਨ । ਇਹ ਬੱਚੇ ਵੱਖ-ਵੱਖ ਰਾਊਂਡ ਦੇ ਦੌਰਾਨ ਆਪਣੀ ਪ੍ਰਫਾਰਮੈਂਸ ਦਿਖਾ ਰਹੇ ਹਨ । ਇਨ੍ਹਾਂ ਬੱਚਿਆਂ ਦੇ ਹੁਨਰ ਨੂੰ ਪਰਖ ਰਹੇ ਹਨ ਜੱਜ ਸਚਿਨ ਆਹੁਜਾ, ਅਫਸਾਨਾ ਖ਼ਾਨ ਅਤੇ ਬੀਰ ਸਿੰਘ । ਦੱਸ ਦਈਏ ਕਿ ਪੀਟੀਸੀ ਪੰਜਾਬੀ ਵੱਲੋਂ ਕਈ ਰਿਆਲਟੀ ਸ਼ੋਅਜ਼ ਚਲਾਏ ਜਾ ਰਹੇ ਹਨ । ਜਿਨ੍ਹਾਂ ਦੇ ਜ਼ਰੀਏ ਇਹ ਬੱਚੇ ਆਪਣੇ ਹੁਨਰ ਦਾ ਪ੍ਰਦਰਸ਼ਨ ਕਰ ਰਹੇ ਹਨ ।

VOPCC-7 -min (3)

ਇਨ੍ਹਾਂ ਬੱਚਿਆਂ ਚੋਂ ਕਿਸੇ ਇੱਕ ਨੂੰ ਹੀ ਵਾਇਸ ਆਫ਼ ਪੰਜਾਬ ਛੋਟਾ ਚੈਂਪ ਸੀਜ਼ਨ -7 ਦਾ ਖਿਤਾਬ ਮਿਲੇਗਾ । ਪੀਟੀਸੀ ਪੰਜਾਬੀ ‘ਤੇ ਕਈ ਰਿਆਲਟੀ ਸ਼ੋਅਜ਼ ਸ਼ੁਰੂ ਕੀਤੇ ਗਏ ਹਨ । ਜਿਨ੍ਹਾਂ ਦੇ ਜ਼ਰੀਏ ਪੰਜਾਬ ਦੇ ਛਿਪੇ ਹੋਏ ਟੈਲੇਂਟ ਨੂੰ ਪੂਰੀ ਦੁਨੀਆ ਦੇ ਸਾਹਮਣੇ ਲਿਆਂਦਾ ਜਾ ਰਿਹਾ ਹੈ ।

 

0 Comments
0

You may also like