ਪੀਟੀਸੀ ਪੰਜਾਬੀ ‘ਤੇ ਵੇਖੋ ਕਾਮੇਡੀ ਸੀਰੀਜ਼ ‘ਜੀ ਜਨਾਬ’ ਦਾ ਨਵਾਂ ਐਪੀਸੋਡ

written by Shaminder | April 07, 2021

ਜੀ ਜਨਾਬ ਕਾਮੇਡੀ ਸੀਰੀਜ਼ ਪੀਟੀਸੀ ਪੰਜਾਬੀ ‘ਤੇ ਹਰ ਸੋਮਵਾਰ ਤੋਂ ਵੀਰਵਾਰ ਤੱਕ ਵਿਖਾਈ ਜਾ ਰਹੀ ਹੈ । ਇਸ ਕਾਮੇਡੀ ਸੀਰੀਜ਼ ਨੂੰ ਦਰਸ਼ਕਾਂ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ । ਅੱਜ ਰਾਤ ਯਾਨੀ ਕਿ 7 ਅਪ੍ਰੈਲ, ਦਿਨ ਬੁੱਧਵਾਰ ਨੁੰ ਇਸ ਕਾਮੇਡੀ ਸੀਰੀਜ਼ ਦਾ ਨਵਾਂ ਐਪੀਸੋਡ ਪ੍ਰਸਾਰਿਤ ਕੀਤਾ ਜਾਵੇਗਾ । ਇਸ ਕਾਮੇਡੀ ਸੀਰੀਜ਼ ਦਾ ਅਨੰਦ ਤੁਸੀਂ ਪੀਟੀਸੀ ਪਲੇਅ ਐਪ ‘ਤੇ ਵੀ ਮਾਣ ਸਕਦੇ ਹੋ। ji janaab ਹੋਰ ਪੜ੍ਹੋ : ਸੋਨੂੰ ਸੂਦ ਨੇ ਲਖਵਿੰਦਰ ਵਡਾਲੀ ਦੇ ਨਾਲ ਕੀਤੀ ਮੁਲਾਕਾਤ, ਲਖਵਿੰਦਰ ਵਡਾਲੀ ਨੇ ਸਾਂਝਾ ਕੀਤਾ ਵੀਡੀਓ
ji janaab ਤੁਸੀਂ ਵੀ ਹਾਸਿਆਂ ਦੇ ਇਸ ਸਫ਼ਰ ‘ਚ ਸਾਡੇ ਨਾਲ ਸ਼ਾਮਿਲ ਹੋ ਸਕਦੇ ਹੋ । ਦੱਸ ਦਈਏ ਕਿ ਇਸ ਕਾਮੇਡੀ ਸੀਰੀਜ਼ ਨੂੰ ਦਰਸ਼ਕਾਂ ਦੇ ਮਿਲ ਰਹੇ ਭਰਵੇਂ ਹੁੰਗਾਰੇ ਸਦਕਾ ਪੀਟੀਸੀ ਪੰਜਾਬੀ ‘ਤੇ ਇੱਕ ਹੋਰ ਸ਼ੋਅ ਦਾ ਪ੍ਰਸਾਰਣ 12  ਅਪ੍ਰੈਲ ਤੋਂ ਕੀਤਾ ਜਾਵੇਗਾ । ji janaab ਕ੍ਰੇਜ਼ੀ ਟੱਬਰ ਨਾਂਅ ਦੀ ਇਹ ਕਾਮੇਡੀ ਸੀਰੀਜ਼ ‘ਚ ਵੀ ਹਾਸੇ ਅਤੇ ਠੱਠੇ ਦੇ ਨਾਲ ਭਰਪੂਰ ਹੋਵੇਗੀ । ਸੋ ਤੁਸੀਂ ਵੀ ਨਵੇਂ ਨਵੇਂ ਸ਼ੋਅਜ਼, ਗਾਣੇ ਅਤੇ ਪ੍ਰੋਗਰਾਮਾਂ ਦਾ ਅਨੰਦ ਮਾਨਣਾ ਚਾਹੁੰਦੇ ਹੋ ਤਾਂ ਵੇਖਦੇ ਰਹੋ ਪੀਟੀਸੀ ਪੰਜਾਬੀ ।  

0 Comments
0

You may also like