Advertisment

ਪੀਟੀਸੀ ਪੰਜਾਬੀ ‘ਤੇ ਵੇਖੋ ਕਾਮੇਡੀ ਸੀਰੀਜ਼ ‘ਜੀ ਜਨਾਬ’ ਦਾ ਨਵਾਂ ਐਪੀਸੋਡ

author-image
By Shaminder
New Update
ਪੀਟੀਸੀ ਪੰਜਾਬੀ ‘ਤੇ ਵੇਖੋ ਕਾਮੇਡੀ ਸੀਰੀਜ਼ ‘ਜੀ ਜਨਾਬ’ ਦਾ ਨਵਾਂ ਐਪੀਸੋਡ
Advertisment
ਪੀਟੀਸੀ ਪੰਜਾਬੀ ‘ਤੇ ਕਾਮੇਡੀ ਸੀਰੀਜ਼
Advertisment
‘ਜੀ ਜਨਾਬ’ ਦਾ ਨਵਾਂ ਐਪੀਸੋਡ ਅੱਜ ਰਾਤ 8:30  ਵਜੇ ਵਿਖਾਇਆ ਜਾਵੇਗਾ । ਇਸ ਐਪੀਸੋਡ ‘ਚ ਵੇਖੋਗੇ ਕਿ ਕਿਵੇਂ ਇੱਕ ਕਰੋੜ ਦੀ ਡੀਲ ਦਾ ਨਾਂਅ ਸੁਣ ਕੇ ਸਭ ਦੇ ਮਨਾਂ ‘ਚ ਲਾਲਚ ਆ ਜਾਂਦਾ ਹੈ ।ਇਸ ਦੇ ਨਾਲ ਹੀ ਥਾਣੇ ‘ਚ ਇਸ ਗੱਲ ਦੀ ਵੀ ਚਰਚਾ ਚੱਲ ਰਹੀ ਹੈ ਕਿ ਐੱਸਐੱਚਓ ਨੂੰ ਹੁਣ ਨਵਾਂ ਥਾਣਾ ਮਿਲਣ ਵਾਲਾ ਹੈ । Ji Janaab ਹੋਰ ਪੜ੍ਹੋ : ਕੋਰੋਨਾ ਵਾਇਰਸ ਨੂੰ ਮਾਤ ਦੇਣ ਤੋਂ ਬਾਅਦ ਇੱਕ ਵਾਰ ਫਿਰ ਕੋਰੋਨਾ ਮਰੀਜ਼ਾਂ ਦੀ ਸੇਵਾ ਵਿੱਚ ਲੱਗੇ ਜੋਤਜੀਤ  ji janaab ਪਰ ਪੁਲਿਸ ਮੁਲਾਜ਼ਮਾਂ ਨੂੰ ਨਵਾਂ ਥਾਣਾ ਮਿਲਦਾ ਹੈ ਜਾਂ ਨਹੀਂ, ਇਹ ਸਭ ਵੇਖਣ ਨੂੰ ਮਿਲੇਗਾ ਕਾਮੇਡੀ ਸੀਰੀਜ਼ ‘ਜੀ ਜਨਾਬ’ ‘ਚ । ਦੱਸ ਦਈਏ ਕਿ ਇਸ ਸ਼ੋਅ ਨੂੰ ਵੀ ਦਰਸ਼ਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਪੀਟੀਸੀ ਪੰਜਾਬੀ ‘ਤੇ ਇਸ ਤੋਂ ਇਲਾਵਾ ਇੱਕ ਹੋਰ ਕਾਮੇਡੀ ਸੀਰੀਜ਼ ‘ਕ੍ਰੇਜ਼ੀ ਟੱਬਰ’ ਵੀ ਚਲਾਈ ਜਾ ਰਹੀ ਹੈ । ji janaab ਪੀਟੀਸੀ ਪੰਜਾਬੀ ‘ਤੇ ਚਲਾਏ ਜਾ ਰਹੇ ਇਸ ਸ਼ੋਅ ਨੂੰ ਵੀ ਦਰਸ਼ਕਾਂ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ । ਚੈਨਲ ਵੱਲੋਂ ਦਰਸ਼ਕਾਂ ਦੀ ਪਸੰਦ ਨੂੰ ਧਿਆਨ ‘ਚ ਰੱਖਦੇ ਹੋਏ ਕਈ ਸ਼ੋਅ ਚਲਾਏ ਜਾ ਰਹੇ ਹਨ । ਇਸ ਤੋਂ ਇਲਾਵਾ ਕਈ ਰਿਆਲਟੀ ਸ਼ੋਅਜ਼ ਵੀ ਚਲਾਏ ਜਾ ਰਹੇ ਹਨ ।  
Advertisment

Stay updated with the latest news headlines.

Follow us:
Advertisment
Advertisment
Latest Stories
Advertisment