ਪੀਟੀਸੀ ਪੰਜਾਬੀ ‘ਤੇ ਵੇਖੋ ‘ਜੀ ਜਨਾਬ’ ਕਾਮੇਡੀ ਸੀਰੀਜ਼ ਦਾ ਨਵਾਂ ਐਪੀਸੋਡ

written by Shaminder | March 15, 2021

ਪੀਟੀਸੀ ਪੰਜਾਬੀ ‘ਤੇ ਹਰ ਰੋਜ਼ ਤੁਹਾਨੂੰ ਕਾਮੇਡੀ ਸੀਰੀਜ਼ ‘ਜੀ ਜਨਾਬ’ ਵਿਖਾਈ ਜਾ ਰਹੀ ਹੈ । ਅੱਜ ਇਸ ਸੀਰੀਜ਼ ਦਾ ਨਵਾਂ ਐਪੀਸੋਡ ਤੁਸੀਂ ਵੇਖ ਸਕਦੇ ਹੋ । ਪੀਟੀਸੀ ਪੰਜਾਬੀ ‘ਤੇ ਸ਼ੁਰੂ ਕੀਤੇ ਗਏ ਇਸ ਕਾਮੇਡੀ ਸ਼ੋਅ ‘ਚ ਤੁਹਾਡੀ ਤਣਾਅ ਭਰੀ ਜ਼ਿੰਦਗੀ ‘ਚ ਹਾਸਿਆਂ ਦੇ ਠਹਾਕੇ ਭਰਨ ਲਈ ਇਸ ਸ਼ੋਅ ਦਾ ਪ੍ਰਸਾਰਣ ਸੋਮਵਾਰ ਤੋਂ ਵੀਰਵਾਰ ਤੱਕ ਕੀਤਾ ਜਾ ਰਿਹਾ ਹੈ ।

ji janaab

ਹੋਰ ਪੜ੍ਹੋ : ਜ਼ੋਮੈਟੋ ਦੇ ਜਿਸ ਕਰਿੰਦੇ ’ਤੇ ਔਰਤ ਨਾਲ ਕੁੱਟਮਾਰ ਕਰਨ ਦੇ ਇਲਜ਼ਾਮ ਲੱਗੇ ਸਨ, ਉਸ ਦੇ ਬਚਾਅ ’ਚ ਬਾਲੀਵੁੱਡ ਅਦਾਕਾਰਾ ਅੱਗੇ ਆਈ

ji janaab

ਇਸ ਸ਼ੋਅ ਦਾ ਅਨੰਦ ਤੁਸੀਂ ਰਾਤ 8:30ਵਜੇ ਮਾਣ ਸਕਦੇ ਹੋ । ਇਸ ਕਾਮੇਡੀ ਸੀਰੀਜ਼ ਨੂੰ ਤੁਸੀਂ ਪੀਟੀਸੀ ਪਲੇਅ ਐਪ ‘ਤੇ ਵੀ ਵੇਖ ਸਕਦੇ ਹੋ । ਇਸ ਤੋਂ ਪਹਿਲਾਂ ਇਸ ਕਾਮੇਡੀ ਸੀਰੀਜ਼ ਦੇ ਕਈ ਐਪੀਸੋਡ ਪ੍ਰਸਾਰਿਤ ਕੀਤੇ ਜਾ ਚੁੱਕੇ ਹਨ ।ਇਸ ਤੋਂ ਇਲਾਵਾ ਪੀਟੀਸੀ ਪੰਜਾਬੀ ‘ਤੇ ਇੱਕ ਹੋਰ ਕਾਮੇਡੀ ਸ਼ੋਅ ‘ਫੈਮਿਲੀ ਗੈਸਟ ਹਾਊਸ’ ਦਾ ਵੀ ਪ੍ਰਸਾਰਣ ਕੀਤਾ ਜਾ ਰਿਹਾ ਹੈ ।

ji janaab

ਪੀਟੀਸੀ ਪੰਜਾਬੀ ਆਪਣੇ ਦਰਸ਼ਕਾਂ ਦੇ ਮਨੋਰੰਜਨ ਦਾ ਖ਼ਾਸ ਖਿਆਲ ਰੱਖ ਰਿਹਾ ਹੈ । ਦਰਸ਼ਕਾਂ ਦੇ ਮਨੋਰੰਜਨ ਲਈ ਨਵੇਂ ਨਵੇਂ ਸ਼ੋਅਜ਼ ਸ਼ੁਰੂ ਕੀਤੇ ਜਾ ਰਹੇ ਹਨ । ਇਸ ਦੇ ਨਾਲ ਹੀ ਕਈ ਰਿਆਲਟੀ ਸ਼ੋਅ ਵੀ ਸਮੇਂ ਸਮੇਂ ‘ਤੇ ਚਲਾਏ ਜਾ ਰਹੇ ਹਨ ।

 

0 Comments
0

You may also like