ਪੀਟੀਸੀ ਪੰਜਾਬੀ ‘ਤੇ ਅੱਜ ਵੇਖੋ ‘ਜੀ ਜਨਾਬ’ ਕਾਮੇਡੀ ਸੀਰੀਜ਼ ਦਾ ਨਵਾਂ ਐਪੀਸੋਡ

Written by  Shaminder   |  March 25th 2021 05:28 PM  |  Updated: March 25th 2021 05:28 PM

ਪੀਟੀਸੀ ਪੰਜਾਬੀ ‘ਤੇ ਅੱਜ ਵੇਖੋ ‘ਜੀ ਜਨਾਬ’ ਕਾਮੇਡੀ ਸੀਰੀਜ਼ ਦਾ ਨਵਾਂ ਐਪੀਸੋਡ

ਪੀਟੀਸੀ ਪੰਜਾਬੀ ਆਪਣੇ ਦਰਸ਼ਕਾਂ ਦੇ ਮਨੋਰੰਜਨ ਦਾ ਖ਼ਾਸ ਖਿਆਲ ਰੱਖ ਰਿਹਾ ਹੈ । ਪੀਟੀਸੀ ਪੰਜਾਬੀ ‘ਤੇ ਹਰ ਰੋਜ਼ ਨਵੇਂ ਨਵੇਂ ਪ੍ਰੋਗਰਾਮ ਪ੍ਰਸਾਰਿਤ ਕੀਤੇ ਜਾ ਰਹੇ ਹਨ । ਦਰਸ਼ਕਾਂ ਦੇ ਮਨੋਰੰਜਨ ਦੇ ਲਈ ਕਾਮੇਡੀ ਸ਼ੋਅ ‘ਜੀ ਜਨਾਬ’ ਸ਼ੁਰੂ ਕੀਤਾ ਗਿਆ ਹੈ । ਇਸ ਸ਼ੋਅ ਦਾ ਪ੍ਰਸਾਰਣ ਹਰ ਰੋਜ ਰਾਤ 8:30  ਵਜੇ ਕੀਤਾ ਜਾਂਦਾ ਹੈ ।

ji janaab

ਹੋਰ ਪੜ੍ਹੋ : ਮਾਧੁਰੀ ਦੀਕਸ਼ਿਤ ਨੇ ਆਪਣੇ ਟਵਿੱਟਰ ‘ਤੇ ਸਾਂਝਾ ਕੀਤਾ ਮਜ਼ੇਦਾਰ ਵੀਡੀਓ

ji janaab

ਸੋਮਵਾਰ ਤੋਂ ਵੀਰਵਾਰ ਤੱਕ ਪ੍ਰਸਾਰਿਤ ਕੀਤੇ ਜਾਣ ਵਾਲੇ ਇਸ ਸ਼ੋਅ ‘ਚ ਹਾਸਿਆਂ ਦੇ ਨਾਲ ਤੁਹਾਨੂੰ ਗੁਦਗੁਦਾਉਣ ਲਈ ਆ ਰਹੇ ਹਨ ।ਤੁਸੀਂ ਵੀ ਇਸ ਸ਼ੋਅ ਦਾ ਆਨੰਦ ਪੀਟੀਸੀ ਪੰਜਾਬੀ ‘ਤੇ ਮਾਣ ਸਕਦੇ ਹੋ ।

ji janaab

ਇਸ ਤੋਂ ਇਲਾਵਾ ਤੁਸੀਂ ਪੀਟੀਸੀ ਪਲੇਅ ਐਪ ‘ਤੇ ਵੀ ਮਾਣ ਸਕਦੇ ਹੋ ।ਪੀਟੀਸੀ ਪੰਜਾਬੀ ‘ਤੇ ਇਸ ਤੋਂ ਇਲਾਵਾ ‘ਫੈਮਿਲੀ ਗੈਸਟ ਹਾਊਸ’ ਵੀ ਚਲਾਇਆ ਜਾ ਰਿਹਾ ਹੈ । ਇਸ ਸ਼ੋਅ ਦਾ ਪ੍ਰਸਾਰਣ ਰਾਤ 9 ਵਜੇ ਕੀਤਾ ਜਾ ਰਿਹਾ ਹੈ।ਇਨ੍ਹਾਂ ਸ਼ੋਅਜ਼ ਨੂੰ ਦਰਸ਼ਕਾਂ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ ।

 

View this post on Instagram

 

A post shared by PTC Punjabi (@ptc.network)


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network