Advertisment

ਦੇਖੋ ਵੀਡੀਓ : ਰੌਂਗਟੇ ਖੜ੍ਹੇ ਕਰ ਰਿਹਾ ਹੈ ਰਣਜੀਤ ਬਾਵਾ ਦਾ ਨਵਾਂ ਗੀਤ ‘ਕਿੰਨੇ ਆਏ ਕਿੰਨੇ ਗਏ’, ਯੂਟਿਊਬ ‘ਤੇ ਛਾਇਆ ਟਰੈਂਡਿੰਗ ‘ਚ  

author-image
By Lajwinder kaur
New Update
ਦੇਖੋ ਵੀਡੀਓ : ਰੌਂਗਟੇ ਖੜ੍ਹੇ ਕਰ ਰਿਹਾ ਹੈ ਰਣਜੀਤ ਬਾਵਾ ਦਾ ਨਵਾਂ ਗੀਤ ‘ਕਿੰਨੇ ਆਏ ਕਿੰਨੇ ਗਏ’, ਯੂਟਿਊਬ ‘ਤੇ ਛਾਇਆ ਟਰੈਂਡਿੰਗ ‘ਚ  
Advertisment
ਪੰਜਾਬੀ ਗਾਇਕ ਰਣਜੀਤ ਬਾਵਾ ਜੋ ਕਿ ਏਨੀਂ ਦਿਨੀਂ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਨੇ । ਉਹ ਲਗਾਤਾਰ ਕਿਸਾਨਾਂ ਦੇ ਹੱਕਾਂ ਦੇ ਲਈ ਆਪਣੀ ਆਵਾਜ਼ ਬੁਲੰਦ ਕਰ ਰਹੇ ਨੇ । ਜਿਸ ਕਰਕੇ ਉਹ ਚਰਚਾ ‘ਚ ਬਣੇ ਹੋਏ ਨੇ ।
Advertisment
ranjit bawa at farmer protest  ਹੋਰ ਪੜ੍ਹੋ : ‘ਇਸ ਪੰਜਾਬੀ ਬੱਚੇ ਦੇ ਨਾ ਦੋਵੇਂ ਹੱਥ ਨੇ ਨਾ ਹੀ ਇੱਕ ਲੱਤ’, ਪਰ ਫੇਰ ਵੀ ਆਪਣੇ ਹੌਸਲੇ ਦੇ ਨਾਲ ਦੇ ਰਿਹਾ ਹੈ ਕਿਸਾਨਾਂ ਦਾ ਸਾਥ, ਮਲਕੀਤ ਰੌਣੀ ਤੋਂ ਲੈ ਕੇ ਗਿੱਪੀ ਗਰੇਵਾਲ ਨੇ ਵੀ ਇਸ ਬੱਚੇ ਦੇ ਜਜ਼ਬੇ ਨੂੰ ਕੀਤਾ ਸਲਾਮ ਰਣਜੀਤ ਬਾਵਾ ਆਪਣੇ ਨਵੇਂ ਗੀਤ ‘ਕਿੰਨੇ ਆਏ ਕਿੰਨੇ ਗਏ’ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ ।
Advertisment
publive-image ਗੀਤ ਨੂੰ ਇੰਸਟਾਗ੍ਰਾਮ ਅਕਾਉਂਟ ਉੱਤੇ ਸ਼ੇਅਰ ਕਰਦੇ ਹੋਏ ਉਨ੍ਹਾਂ  ਨੇ ਲਿਖਿਆ ਹੈ – ‘ਇਸ ਗਾਣੇ ਦਾ ਇੱਕ ਇੱਕ ਬੋਲ ਤੁਹਾਡੇ ਰੌਂਗਟੇ ਖੜ੍ਹੋ ਕਰੂ ,ਇੱਕ ਵਾਰ ਜ਼ਰੂਰ ਸੁਣਿਉ ਤੇ ਸ਼ੇਅਰ ਜ਼ਰੂਰ ਕਰਿਉ ਤਾਂ ਜੋ ਹੋਰਾਂ ਤੱਕ ਪਹੁੰਚ ਸਕੇ । ਕੋਸ਼ਿਸ ਕੀਤੀ ਕਿ ਇਸ ਗਾਣੇ ਵਿੱਚ ਹਰ ਇੱਕ ਗੱਲ ਨੂੰ ਬਿਆਨ ਕੀਤਾ ਜਾਵੇ । ਸੁਣ ਕੇ ਦੱਸਿਉ ਕਿਵੇਂ ਲੱਗਾ । ਕਿੰਨੇ ਆਏ ਕਿੰਨੇ ਗਏ’ ranjit bawa new song kinne aye kinne gye'' ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਉਹ ਲਵਲੀ ਨੂਰ ਨੇ ਤੇ ਮਿਊਜ਼ਿਕ ਸੁੱਖ ਬਰਾੜ । ਗਾਣੇ ਦਾ ਵੀਡੀਓ ਧਿਮਾਨ ਪ੍ਰੋਡਕਸ਼ਨ ਨੇ ਤਿਆਰ ਕੀਤਾ ਹੈ ।
Advertisment
ਰਣਜੀਤ ਬਾਵਾ ਦੇ ਆਫ਼ੀਸ਼ੀਅਲ ਯੂਟਿਊਬ ਚੈਨਲ ਉੱਤੇ ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਜਿਸ ਕਰਕੇ ਗਾਣਾ ਟਰੈਂਡਿੰਗ ‘ਚ ਚੱਲ ਰਿਹਾ ਹੈ । ranjit bawa kinne aye kinne gye new punjabi song
Advertisment

Stay updated with the latest news headlines.

Follow us:
Advertisment
Advertisment
Latest Stories
Advertisment