Advertisment

ਦੇਖੋ ਵੀਡੀਓ : ਕਿਸਾਨ ਧਰਨੇ ‘ਚ ਪਹੁੰਚ ਕੇ ਕਿਸਾਨਾਂ ਦਾ ਹੌਸਲਾ ਵਧਾਉਂਦੇ ਹੋਏ ਨਜ਼ਰ ਆਏ ਸਤਿੰਦਰ ਸਰਤਾਜ

author-image
By Lajwinder kaur
New Update
ਦੇਖੋ ਵੀਡੀਓ : ਕਿਸਾਨ ਧਰਨੇ ‘ਚ ਪਹੁੰਚ ਕੇ ਕਿਸਾਨਾਂ ਦਾ ਹੌਸਲਾ ਵਧਾਉਂਦੇ ਹੋਏ ਨਜ਼ਰ ਆਏ ਸਤਿੰਦਰ ਸਰਤਾਜ
Advertisment
ਕਿਸਾਨ ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਦਿੱਲੀ ਦੇ ਸਿੰਘੂ ਬਾਰਡਰ ‘ਤੇ ਧਰਨਾ ਪ੍ਰਦਰਸ਼ਨ ਕਰ ਰਹੇ ਹਨ । ਦੇਸ਼ ਤੋਂ ਲੈ ਕੇ ਵਿਦੇਸ਼ਾਂ ਚ ਵਸਦੇ ਪੰਜਾਬੀ ਪੂਰੇ ਜੋਸ਼ ਦੇ ਨਾਲ ਕਿਸਾਨਾਂ ਦਾ ਸਾਥ ਦੇ ਰਹੇ ਨੇ ।
Advertisment
inside pic of farmer ਹੋਰ ਪੜ੍ਹੋ : ਹਰਭਜਨ ਮਾਨ ਨੇ ‘ਸ਼੍ਰੋਮਣੀ ਗਾਇਕ’ ਪੁਰਸਕਾਰ ਨੂੰ ਕਹੀ ਨਾਂਹ, ਕਿਹਾ-‘ਮੇਰੇ ਜੀਵਨ ਦਾ ਹਰ ਸਾਹ ਕਿਸਾਨਾਂ ਦਾ ਕਰਜ਼ਦਾਰ ਹੈ’ ਅਜਿਹੇ ‘ਚ ਪੰਜਾਬੀ ਗਾਇਕ ਵੀ ਵੱਧ ਚੱੜ੍ਹ ਕੇ ਕਿਸਾਨਾਂ ਦਾ ਸਾਥ ਦੇ ਰਹੇ ਨੇ । ਪੰਜਾਬੀ ਸੂਫ਼ੀ ਗਾਇਕ ਸਤਿੰਦਰ ਸਰਤਾਜ ਵੀ ਕਿਸਾਨ ਪ੍ਰਦਰਸ਼ਨ ‘ਚ ਪਹੁੰਚੇ ਤੇ ਕਿਸਾਨਾਂ ਦੇ ਹੌਸਲੇ ਨੂੰ ਵਧਾਉਂਦੇ ਹੋਏ ਨਜ਼ਰ ਆਏ ।
Advertisment
inside satinder sartaj ਉਨ੍ਹਾਂ ਨੇ ਇੰਸਟਾਗ੍ਰਾਮ ਅਕਾਉਂਟ ਉੱਤੇ ਵੀਡੀਓ ਨੂੰ ਸ਼ੇਅਰ ਕਰਦੇ ਹੋਏ-‘ਆਹ ਦੇਖ ਕਲਾਵਾਂ ਕਲਾਵਾਂ ਚੜ੍ਹਦੀਆਂ ਨੇ । ਇਹ ਤਾਂ ਜੋਸ਼ ਦੇ ਕਲਮੇ ਪੜ੍ਹਦੀਆਂ ਨੇ’ । ਇਸ ਤੋਂ ਇਲਾਵਾ ਉਨ੍ਹਾਂ ਆਪਣੇ ਜਜ਼ਬਾਤ ਨੂੰ ਵੀ ਲਿਖਿਆ ਹੈ । ਇੱਕ ਲੱਖ ਤੋਂ ਵੱਧ ਲੋਕ ਇਸ ਵੀਡੀਓ ਨੂੰ ਦੇਖ ਚੁੱਕੇ ਨੇ । inside pic of satinder sartaaj pic
 
View this post on Instagram
 

A post shared by Satinder Sartaaj (@satindersartaaj)

Advertisment

Stay updated with the latest news headlines.

Follow us:
Advertisment
Advertisment
Latest Stories
Advertisment