Advertisment

ਕਰਮਜੀਤ ਅਨਮੋਲ, ਨਰੇਸ਼ ਕਥੂਰੀਆ ਅਤੇ ਗਿੱਪੀ ਗਰੇਵਾਲ ਦਾ ਇਹ ਵੀਡੀਓ ਵੇਖ ਤੁਸੀਂ ਵੀ ਹੱਸ-ਹੱਸ ਹੋ ਜਾਓਗੇ ਦੂਹਰੇ

author-image
By Shaminder
New Update
ਕਰਮਜੀਤ ਅਨਮੋਲ, ਨਰੇਸ਼ ਕਥੂਰੀਆ ਅਤੇ ਗਿੱਪੀ ਗਰੇਵਾਲ ਦਾ ਇਹ ਵੀਡੀਓ ਵੇਖ ਤੁਸੀਂ ਵੀ ਹੱਸ-ਹੱਸ ਹੋ ਜਾਓਗੇ ਦੂਹਰੇ
Advertisment
ਗਿੱਪੀ ਗਰੇਵਾਲ (Gippy Grewal) ਦੀ ਫ਼ਿਲਮ ‘ਸ਼ਾਵਾ ਨੀ ਗਿਰਧਾਰੀ ਲਾਲ’ ਦਾ ਗੀਤ ‘ਗੋਰੀ ਦੀਆਂ ਝਾਂਜਰਾ’ ਬੀਤੇ ਦਿਨ ਰਿਲੀਜ਼ ਹੋਇਆ ਹੈ । ਇਸ ਗੀਤ ਨੂੰ ਦਰਸ਼ਕਾਂ ਦੇ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ । ਇਸ ਦੇ ਨਾਲ ਹੀ ਇਸ ਤੇ ਲੋਕਾਂ ਦੇ ਵੱਲੋਂ ਵੀ ਲਗਾਤਾਰ ਵੀਡੀਓ ਬਣਾਏ ਜਾ ਰਹੇ ਹਨ । ਗਿੱਪੀ ਗਰੇਵਾਲ ਨੇ ਇੱਕ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਕਰਮਜੀਤ ਅਨਮੋਲ
Advertisment
(Karamjit Anmol) ਨਰੇਸ਼ ਕਥੂਰੀਆ ਅਤੇ ਗਿੱਪੀ ਗਰੇਵਾਲ ਐਕਟ ਕਰਦੇ ਹੋਏ ਨਜ਼ਰ ਆ ਰਹੇ ਹਨ । Karamjit and anmol -min Image From Instagram ਹੋਰ ਪੜ੍ਹੋ : ਬਿਪਿਨ ਰਾਵਤ ਦੇ ਦਿਹਾਂਤ ‘ਤੇ ਬਾਲੀਵੁੱਡ ਅਦਾਕਾਰ ਅਨਿਲ ਕਪੂਰ, ਅਨੁਪਮ ਖੇਰ ਸਣੇ ਕਈ ਸਿਤਾਰਿਆਂ ਨੇ ਜਤਾਇਆ ਦੁੱਖ ਇਸ ਤੋਂ ਪਹਿਲਾਂ ਇਸ ਗੀਤ ‘ਤੇ ਅਦਾਕਾਰਾ ਨੀਰੂ ਬਾਜਵਾ ਵੀ ਐਕਟ ਕਰਦੀ ਹੋਈ ਨਜ਼ਰ ਆਈ ਸੀ । ਉਸ ਨੇ ਆਪਣੇ ਪਤੀ ਦੇ ਨਾਲ ਇਸ ਗੀਤ ‘ਤੇ ਰੋਮਾਂਟਿਕ ਵੀਡੀਓ ਬਣਾਇਆ ਸੀ । ਹੁਣ ਮੁੜ ਤੋਂ ਇਸ ਗੀਤ ‘ਤੇ ਗਿੱਪੀ ਗਰੇਵਾਲ ਨੇ ਵੀਡੀਓ ਬਣਾਇਆ ਹੈ । ਇਸ ਵੀਡੀਓ ਨੂੰ ਦੋਵਾਂ ਦੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ ।
Advertisment
singer gippy grewal ਗਿੱਪੀ ਗਰੇਵਾਲ ਦੀ ਫ਼ਿਲਮ ਸ਼ਾਵਾ ਨੀ ਗਿਰਧਾਰੀ ਲਾਲ ਦੇ ਇੱਕ ਤੋਂ ਬਾਅਦ ਇੱਕ ਕਈ ਗੀਤ ਰਿਲੀਜ਼ ਕੀਤੇ ਜਾ ਰਹੇ ਹਨ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਗਿੱਪੀ ਗਰੇਵਾਲ ਦੀ ਫ਼ਿਲਮ ‘ਪਾਣੀ ‘ਚ ਮਧਾਣੀ’ ਰਿਲੀਜ਼ ਹੋਈ ਸੀ । ਇਸ ਫ਼ਿਲਮ ਨੂੰ ਵੀ ਦਰਸ਼ਕਾਂ ਦੇ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ।
 
View this post on Instagram
 

A post shared by ????? ?????? (@gippygrewal)

ਗਿੱਪੀ ਗਰੇਵਾਲ ਅਤੇ ਨੀਰੂ ਬਾਜਵਾ ‘ਤੇ ਇਸ ਗੀਤ ਨੂੰ ਫ਼ਿਲਮਾਇਆ ਗਿਆ ਹੈ । ਗਿੱਪੀ ਗਰੇਵਾਲ ਜਿੱਥੇ ਪੰਜਾਬੀ ਇੰਡਸਟਰੀ ਨੂੰ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦੇ ਰਹੇ ਹਨ । ਉੱਥੇ ਹੀ ਕਰਮਜੀਤ ਅਨਮੋਲ ਵੀ ਅਜਿਹੇ ਕਲਾਕਾਰ ਹਨ ਜੋ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ । ਉਨ੍ਹਾਂ ਤੋਂ ਬਗੈਰ ਕੋਈ ਵੀ ਫ਼ਿਲਮ ਅਧੂਰੀ ਲੱਗਦੀ ਹੈ । ਉਨ੍ਹਾਂ ਨੇ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ ।  
Advertisment

Stay updated with the latest news headlines.

Follow us:
Advertisment
Advertisment
Latest Stories
Advertisment