Advertisment

ਅੱਜ ਰਾਤ ਦੇਖੋ ਮਿਸ ਪੀਟੀਸੀ ਪੰਜਾਬੀ 2021, ਪੰਜਾਬੀ ਮੁਟਿਆਰਾਂ ਦਿਖਾਉਣਗੀਆਂ ਆਪਣਾ ਹੁਨਰ

author-image
By Lajwinder kaur
New Update
ਅੱਜ ਰਾਤ ਦੇਖੋ ਮਿਸ ਪੀਟੀਸੀ ਪੰਜਾਬੀ 2021, ਪੰਜਾਬੀ ਮੁਟਿਆਰਾਂ ਦਿਖਾਉਣਗੀਆਂ ਆਪਣਾ ਹੁਨਰ
Advertisment
ਪੀਟੀਸੀ ਪੰਜਾਬੀ ਨੌਜਵਾਨਾਂ ਮੁੰਡੇ-ਕੁੜੀਆਂ ਦੇ ਟੈਲੇਂਟ ਨੂੰ ਦੁਨੀਆਂ ਦੇ ਸਾਹਮਣੇ ਲਿਆਉਣ ਲਈ ਲਗਾਤਾਰ ਉਪਰਾਲੇ ਕਰਦਾ ਆ ਰਿਹਾ ਹੈ । ਪੀਟੀਸੀ ਪੰਜਾਬੀ ਦੇ ਰਿਆਲਟੀ ਸ਼ੋਅਜ਼ ਨੇ ਪੰਜਾਬ ਦੀ ਐਂਟਰਟੇਨਮੈਂਟ ਇੰਡਸਟਰੀ ਨੂੰ ਕਈ ਨਾਮੀ ਸਿਤਾਰੇ ਦਿੱਤੇ ਹਨ । ਪੀਟੀਸੀ ਪੰਜਾਬੀ ‘ਤੇ ਮਿਸ ਪੀਟੀਸੀ ਪੰਜਾਬੀ 2021 ਦਾ ਆਗਾਜ਼ ਇੱਕ ਫਰਵਰੀ ਤੋਂ ਹੋ ਗਿਆ ਹੈ । image of miss ptc punjabi 2021
Advertisment
ਹੋਰ ਪੜ੍ਹੋ : ਨਿਮਰਤ ਖਹਿਰਾ ਨੇ ਸਿੰਘੂ ਬਾਰਡਰ ਪਹੁੰਚ ਕੇ ਕਿਸਾਨਾਂ ਦੀ ਕੀਤੀ ਹੌਸਲਾ ਅਫਜ਼ਾਈ, ਨੌਜਵਾਨਾਂ ਨੂੰ ਵੱਧ ਤੋਂ ਵੱਧ ਕਿਸਾਨ ਮੋਰਚੇ ‘ਚ ਪਹੁੰਚਣ ਦੀ ਕੀਤੀ ਅਪੀਲ ਹੁਸਨ ਅਤੇ ਹੁਨਰ ਦੇ ਇਸ ਮੁਕਾਬਲੇ ‘ਚ ਪੰਜਾਬੀ ਮੁਟਿਆਰਾਂ ਆਪੋ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰ ਰਹੀਆਂ ਨੇ । ਕੋਵਿਡ-19 ਕਰਕੇ ਆਡੀਸ਼ਨ ਲਈ ਐਂਟਰੀਆਂ ਆਨਲਾਈਨ ਮੰਗਵਾਈਆਂ ਗਈਆਂ ਸੀ। miss ptc punjabi 2021 on air on ptc punjabi ਪੰਜਾਬੀ ਮਨੋਰੰਜਨ ਜਗਤ ਦੀਆਂ ਨਾਮੀਆਂ ਹਸਤੀਆਂ ਗੁਰਪ੍ਰੀਤ ਕੌਰ ਚੱਢਾ, ਹਿਮਾਂਸ਼ੀ ਖੁਰਾਣਾ ਅਤੇ ਜਪਜੀ ਖਹਿਰਾ ਇਸ ਸ਼ੋਅ ਨੂੰ ਜੱਜ ਕਰ ਰਹੇ ਨੇ । ਇਸ ਮੁਕਾਬਲੇ ‘ਚ ਮੁਟਿਆਰਾਂ ਦੇ ਹੁਨਰ ਨੂੰ ਪਰਖ ਰਹੀਆਂ ਨੇ । ਸੋ ਅੱਜ ਰਾਤੀਂ 7ਵਜੇ ਦੇਖਣਾ ਨਾ ਭੁੱਲਣਾ ਪੀਟੀਸੀ ਪੰਜਾਬੀ ਚੈਨਲ ਉੱਤੇ ਮਿਸ ਪੀਟੀਸੀ ਪੰਜਾਬੀ 2021 ਸ਼ੋਅ। miss ptc punjabi 2021  
 
View this post on Instagram
 

A post shared by PTC Punjabi (@ptc.network)

Advertisment

Stay updated with the latest news headlines.

Follow us:
Advertisment
Advertisment
Latest Stories
Advertisment