ਗਿੱਪੀ ਗਰੇਵਾਲ ਦੇ ਬੇਟੇ ਸ਼ਿੰਦੇ ਨੂੰ ਕਰਨੀ ਪੈ ਗਈ ਘਰ ਦੀ ਸਫ਼ਾਈ, ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ ਸ਼ਿੰਦਾ ਦਾ ਇਹ ਕਿਊਟ ਅੰਦਾਜ਼

written by Lajwinder kaur | December 17, 2020

ਪੰਜਾਬੀ ਗਾਇਕ ਤੇ ਐਕਟਰ ਗਿੱਪੀ ਗਰੇਵਾਲ ਦੇ ਛੋਟੇ ਬੇਟੇ ਸ਼ਿੰਦਾ ਨੂੰ ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤਾ ਜਾਂਦਾ ਹੈ । ਜੀ ਹਾਂ ਸ਼ਿੰਦੇ ਦਾ ਇੱਕ ਨਵਾਂ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ । ekom and shinda grewal  ਹੋਰ ਪੜ੍ਹੋ : ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਵੀ ਪਹੁੰਚੀ ਕਿਸਾਨਾਂ ਦੇ ਵਿਚਕਾਰ, ਖਾਲਸਾ ਏਡ ਦੇ ਨਾਲ ਮਿਲਕੇ ਕੀਤੀ ਸੇਵਾ
ਇਸ ਵੀਡੀਓ ‘ਚ ਸ਼ਿੰਦਾ ਘਰ ਦੀ ਸਫਾਈ ਕਰਦਾ ਹੋਇਆ ਦਿਖਾਈ ਦੇ ਰਿਹਾ ਹੈ । ਇਸ ਤੋਂ ਇਲਾਵਾ ਉਹ ਮਨਕਿਰਤ ਔਲਖਾ ਦਾ ਸੁਪਰ ਹਿੱਟ ਗੀਤ ਬਦਨਾਮ ਗਾਉਂਦਾ ਹੋਇਆ ਨਜ਼ਰ ਆ ਰਿਹਾ ਹੈ । ਦਰਸ਼ਕਾਂ ਨੂੰ ਸ਼ਿੰਦੇ ਦਾ ਇਹ ਕਿਊਟ ਅੰਦਾਜ਼ ਖੂਬ ਪਸੰਦ ਆ ਰਿਹਾ ਹੈ । inside pic of shinda ਦੱਸ ਦੇਈਏ ਗਿੱਪੀ ਗਰੇਵਾਲ ਏਨੀਂ ਦਿਨੀਂ ਕੈਨੇਡਾ ਤੋਂ ਕਿਸਾਨ ਅੰਦੋਲਨ ‘ਚ ਸ਼ਾਮਿਲ ਹੋਣ ਲਈ ਆਏ ਨੇ । ਉਹ ਆਪਣੀ ਟੀਮ ਦੇ ਨਾਲ ਮਿਲਕੇ ਕਿਸਾਨਾਂ ਦੀ ਸੇਵਾ ਕਰ ਰਹੇ ਨੇ । inside pic of gippy grewal

 
View this post on Instagram
 

A post shared by Humble Kids Official (@humblekids_)

0 Comments
0

You may also like