ਗਿੱਪੀ ਗਰੇਵਾਲ ਦੇ ਬੇਟੇ ਸ਼ਿੰਦੇ ਨੂੰ ਕਰਨੀ ਪੈ ਗਈ ਘਰ ਦੀ ਸਫ਼ਾਈ, ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ ਸ਼ਿੰਦਾ ਦਾ ਇਹ ਕਿਊਟ ਅੰਦਾਜ਼

Written by  Lajwinder kaur   |  December 17th 2020 10:34 AM  |  Updated: December 17th 2020 10:34 AM

ਗਿੱਪੀ ਗਰੇਵਾਲ ਦੇ ਬੇਟੇ ਸ਼ਿੰਦੇ ਨੂੰ ਕਰਨੀ ਪੈ ਗਈ ਘਰ ਦੀ ਸਫ਼ਾਈ, ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ ਸ਼ਿੰਦਾ ਦਾ ਇਹ ਕਿਊਟ ਅੰਦਾਜ਼

ਪੰਜਾਬੀ ਗਾਇਕ ਤੇ ਐਕਟਰ ਗਿੱਪੀ ਗਰੇਵਾਲ ਦੇ ਛੋਟੇ ਬੇਟੇ ਸ਼ਿੰਦਾ ਨੂੰ ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤਾ ਜਾਂਦਾ ਹੈ । ਜੀ ਹਾਂ ਸ਼ਿੰਦੇ ਦਾ ਇੱਕ ਨਵਾਂ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ ।

ekom and shinda grewal  ਹੋਰ ਪੜ੍ਹੋ : ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਵੀ ਪਹੁੰਚੀ ਕਿਸਾਨਾਂ ਦੇ ਵਿਚਕਾਰ, ਖਾਲਸਾ ਏਡ ਦੇ ਨਾਲ ਮਿਲਕੇ ਕੀਤੀ ਸੇਵਾ

ਇਸ ਵੀਡੀਓ ‘ਚ ਸ਼ਿੰਦਾ ਘਰ ਦੀ ਸਫਾਈ ਕਰਦਾ ਹੋਇਆ ਦਿਖਾਈ ਦੇ ਰਿਹਾ ਹੈ । ਇਸ ਤੋਂ ਇਲਾਵਾ ਉਹ ਮਨਕਿਰਤ ਔਲਖਾ ਦਾ ਸੁਪਰ ਹਿੱਟ ਗੀਤ ਬਦਨਾਮ ਗਾਉਂਦਾ ਹੋਇਆ ਨਜ਼ਰ ਆ ਰਿਹਾ ਹੈ । ਦਰਸ਼ਕਾਂ ਨੂੰ ਸ਼ਿੰਦੇ ਦਾ ਇਹ ਕਿਊਟ ਅੰਦਾਜ਼ ਖੂਬ ਪਸੰਦ ਆ ਰਿਹਾ ਹੈ ।

inside pic of shinda

ਦੱਸ ਦੇਈਏ ਗਿੱਪੀ ਗਰੇਵਾਲ ਏਨੀਂ ਦਿਨੀਂ ਕੈਨੇਡਾ ਤੋਂ ਕਿਸਾਨ ਅੰਦੋਲਨ ‘ਚ ਸ਼ਾਮਿਲ ਹੋਣ ਲਈ ਆਏ ਨੇ । ਉਹ ਆਪਣੀ ਟੀਮ ਦੇ ਨਾਲ ਮਿਲਕੇ ਕਿਸਾਨਾਂ ਦੀ ਸੇਵਾ ਕਰ ਰਹੇ ਨੇ ।

inside pic of gippy grewal


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network