ਗੁਰਬਾਜ਼ ਗਰੇਵਾਲ ਨੇ ਆਪਣੇ ਕਿਊਟ ਅੰਦਾਜ਼ ਨਾਲ ਜਿੱਤਿਆ ਦਰਸ਼ਕਾਂ ਦਾ ਦਿਲ, ਵਾਰ-ਵਾਰ ਦੇਖਿਆ ਜਾ ਰਿਹਾ ਹੈ ਵੀਡੀਓ

written by Lajwinder kaur | December 24, 2020

ਗਿੱਪੀ ਗਰੇਵਾਲ ਦੇ ਛੋਟੇ ਬੇਟੇ ਗੁਰਬਾਜ਼ ਗਰੇਵਾਲ ਨੂੰ ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤਾ ਜਾਂਦਾ ਹੈ । ਉਸ ਦੀਆਂ ਵੀਡੀਓਜ਼ ਤੇ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੁੰਦੀਆਂ ਰਹਿੰਦੀਆਂ ਨੇ । ਗੁਰਬਾਜ਼ ਗਰੇਵਾਲ ਦਾ ਇੱਕ ਨਵਾਂ ਵੀਡੀਓ ਚਰਚਾ ‘ਚ ਬਣਿਆ ਹੋਇਆ ਹੈ । gurbaaz cute pic ਹੋਰ ਪੜ੍ਹੋ : ਵਿਆਹ ਤੋਂ ਬਾਅਦ ਯੁਜ਼ਵੇਂਦਰ ਚਾਹਲ ਤੇ ਧਨਾਸ਼ਰੀ ਵਰਮਾ ਦੀ ‘ENGAGEMENT CEREMONY’ ਤਸਵੀਰਾਂ ਆਈਆਂ ਸਾਹਮਣੇ, ਦਰਸ਼ਕਾਂ ਨੂੰ ਆ ਰਹੀਆਂ ਨੇ ਖੂਬ ਪਸੰਦ
ਇਸ ਵੀਡੀਓ ‘ਚ ਗੁਰਬਾਜ਼ ਆਈਸਕ੍ਰੀਮ ਵਾਲਾ ਕੋਨ ਖਾ ਰਿਹਾ ਹੈ ਤੇ ਨਾਲ ਹੀ ਕੈਮਰੇ ਵੱਲ ਦੇਖ ਕੇ ਆਪਣੀ ਮੁਸਕਰਾਹਟ ਦੇ ਰਿਹਾ ਹੈ । ਗੁਰਬਾਜ਼ ਦਾ ਇਹ ਕਿਊਟ ਅੰਦਾਜ਼ ਹਰ ਇੱਕ ਨੂੰ ਭਾਅ ਰਿਹਾ ਹੈ । ਵੀਡੀਓ 'ਚ ਬੇਬੀ ਬੌਸ ਵਾਲਾ ਗੀਤ ਵੀ ਸੁਣਨ ਨੂੰ ਮਿਲ ਰਿਹਾ ਹੈ । ਵੱਡੀ ਗਿਣਤੀ 'ਚ ਲੋਕ ਇਸ ਵੀਡੀਓ ਨੂੰ ਦੇਖ ਚੁੱਕੇ ਨੇ। inside pic of gurbaaz ਦੱਸ ਦਈਏ ਨਵੰਬਰ ਮਹੀਨੇ ‘ਚ ਗੁਰਬਾਜ਼ ਇੱਕ ਸਾਲ ਦਾ ਹੋ ਗਿਆ ਹੈ। ਪਿਛਲੇ ਸਾਲ ਗਿੱਪੀ ਗਰੇਵਾਲ ਇੱਕ ਵਾਰ ਫਿਰ ਤੋਂ ਪਿਤਾ ਬਣੇ ਸੀ ਘਰ ਤੀਜੇ ਬੱਚੇ ਨੇ ਜਨਮ ਲਿਆ ਸੀ। gurbaaz baby boss

 
View this post on Instagram
 

A post shared by Humble Kids Official (@humblekids_)

0 Comments
0

You may also like