Advertisment

ਹਰਭਜਨ ਮਾਨ ਨੇ ਪ੍ਰਸ਼ੰਸਕਾਂ ਨੂੰ ਪਰਿਵਾਰਕ ਰਿਸ਼ਤਿਆਂ ਸਬੰਧੀ ਦਿੱਤਾ ਇਹ ਖ਼ਾਸ ਸੁਨੇਹਾ, ਇਹ ਵੀਡੀਓ ਹਰ ਇੱਕ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ

author-image
By Lajwinder kaur
New Update
ਹਰਭਜਨ ਮਾਨ ਨੇ ਪ੍ਰਸ਼ੰਸਕਾਂ ਨੂੰ ਪਰਿਵਾਰਕ ਰਿਸ਼ਤਿਆਂ ਸਬੰਧੀ ਦਿੱਤਾ ਇਹ ਖ਼ਾਸ ਸੁਨੇਹਾ, ਇਹ ਵੀਡੀਓ ਹਰ ਇੱਕ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ
Advertisment
ਪੰਜਾਬੀ ਗਾਇਕ ਹਰਭਜਨ ਮਾਨ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਉਹ ਅਕਸਰ ਹੀ ਆਪਣੇ ਪ੍ਰਸ਼ੰਸਕਾਂ ਦੇ ਨਾਲ ਕੁਝ ਨਾ ਕੁਝ ਖ਼ਾਸ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਨੇ। ਇਸ ਵਾਰ ਜੋ ਵੀਡੀਓ ਉਨ੍ਹਾਂ ਨੇ ਸਾਂਝਾ ਕੀਤਾ ਹੈ, ਉਹ ਹਰ ਇੱਕ ਦੇ ਦਿਲ ਨੂੰ ਛੂਹ ਰਿਹਾ ਹੈ।
Advertisment
Harbhajan Mann image source- instagram ਹੋਰ ਪੜ੍ਹੋ : ਕੁਲਵਿੰਦਰ ਬਿੱਲਾ ਦਾ ਨਵਾਂ ਗੀਤ ‘Unforgettable 1998 Love Story’ ਹੋਇਆ ਰਿਲੀਜ਼, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ ਹੋਰ ਪੜ੍ਹੋ : ਸਰਗੁਣ ਮਹਿਤਾ ਦਾ ਇਹ ਵੀਡੀਓ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਬਾਦਸ਼ਾਹ ਦੇ ਗੀਤ ‘ਪਾਣੀ-ਪਾਣੀ’ ਉੱਤੇ ਬਣਾਇਆ ਇਹ ਦਿਲਕਸ਼ ਵੀਡੀਓ
Advertisment
inside image of harbhajan maan with fans image source- instagram ਇਸ ਵੀਡੀਓ ‘ਚ ਉਨ੍ਹਾਂ ਨੇ ਪਰਿਵਾਰ ਦੀ ਅਹਿਮੀਅਤ ਨੂੰ ਬਹੁਤ ਹੀ ਖ਼ੂਬਸੂਰਤੀ ਦੇ ਨਾਲ ਬਿਆਨ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜਿਸ ਪਰਿਵਾਰ ‘ਚ ਜੰਮੇ ਹਾਂ ਉਹ ਮਾਪੇ, ਭੈਣ-ਭਰਾ ਸਾਨੂੰ ਮੁੜ ਕਰਦੇ ਨਹੀਂ ਮਿਲਣਾ’..ਇਹ ਵੀਡੀਓ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਪੋਸਟ ਕੀਤਾ ਹੈ। ਪ੍ਰਸ਼ੰਸਕਾਂ ਵੱਲੋਂ ਇਸ ਵੀਡੀਓ ਸੁਨੇਹੇ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। Harbhajan Mann image source- instagram ਜੇ ਗੱਲ ਕਰੀਏ
Advertisment
ਹਰਭਜਨ ਮਾਨ ਦੇ ਵਰਕ ਫਰੰਟ ਦੀ ਤਾਂ ਉਹ ਇੱਕ ਲੰਬੇ ਅਰਸੇ ਤੋਂ ਆਪਣੀ ਸਾਫ-ਸੁਥਰੀ ਗਾਇਕੀ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਰਹੇ ਨੇ। ਬਹੁਤ ਜਲਦ ਉਹ ਪੰਜਾਬੀ ਫ਼ਿਲਮ ਪੀ.ਆਰ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਹੋਏ ਨਜ਼ਰ ਆਉਣਗੇ ।  
Advertisment

Stay updated with the latest news headlines.

Follow us:
Advertisment
Advertisment
Latest Stories
Advertisment