ਹੈਪੀ ਰਾਏਕੋਟੀ ਤੇ ਜੱਸੀ ਗਿੱਲ ਦਾ ਇਹ ਕਿਊਟ ਵੀਡੀਓ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ,ਦੇਖੋ ਵੀਡੀਓ

written by Lajwinder kaur | February 10, 2021

ਪੰਜਾਬੀ ਗਾਇਕ ਜੱਸੀ ਗਿੱਲ ਨੇ ਆਪਣੇ ਖ਼ਾਸ ਮਿੱਤਰ ਹੈਪੀ ਰਾਏਕੋਟੀ ਦੇ ਨਾਲ ਇੱਕ ਵੀਡੀਓ ਪ੍ਰਸ਼ੰਸਕਾਂ ਦੇ ਨਾਲ ਸਾਂਝੀ ਕੀਤੀ ਹੈ । ਇਸ ਵੀਡੀਓ ‘ਚ ਉਹ ਹੈਪੀ ਰਾਏਕੋਟੀ ਦੇ ਨਾਲ ਮਸਤੀ ਕਰਦੇ ਹੋਏ ਦਿਖਾਈ ਦੇ ਰਹੇ ਨੇ।' jassie gill image

ਹੋਰ ਪੜ੍ਹੋ : ਅਦਾਕਾਰਾ ਕਾਮਿਆ ਪੰਜਾਬੀ ਨੇ ਵਿਆਹ ਦੀ ਪਹਿਲੀ ਵਰ੍ਹੇਗੰਢ ‘ਤੇ ਪਤੀ ਲਈ ਪਾਈ ਪਿਆਰੀ ਜਿਹੀ ਪੋਸਟ, ਪ੍ਰਸ਼ੰਸਕ ਵੀ ਕਮੈਂਟ ਕਰਕੇ ਦੇ ਰਹੇ ਨੇ ਵਧਾਈਆਂ

ਵੀਡੀਓ ‘ਚ ਹੈਪੀ ਰਾਏਕੋਟੀ ਦੇ ਗੀਤ ‘Kamaal Kari Jaane O’ ਵੱਜ ਰਿਹਾ ਹੈ । ਦੋਵੇਂ ਜਣੇ ਇਸ ਗੀਤ ਉੱਤੇ ਖੂਬ ਇਨਜੁਆਏ ਕਰਦੇ ਹੋਏ ਦਿਖਾਈ ਦੇ ਰਹੇ ਨੇ। ਜੱਸੀ ਗਿੱਲ ਨੇ ਇਸ ਵੀਡੀਓ ਨੂੰ ਪੋਸਟ ਕਰਦੇ ਹੋਏ ਲਿਖਿਆ ਹੈ- ‘ਘੈਂਟ ਗਾਣਾ @urshappyraikoti bro’ । ਇਸ ਵੀਡੀਓ ਨੂੰ ਵੱਡੀ ਗਿਣਤੀ ਚ ਲੋਕ ਦੇਖ ਚੁੱਕੇ ਨੇ । ਪ੍ਰਸ਼ੰਸਕ ਵੀ ਕਮੈਂਟਾਂ ‘ਚ ਹਾਰਟ ਤੇ ਲਵ ਵਾਲੇ ਇਮੋਜ਼ੀ ਪੋਸਟ ਕਰ ਰਹੇ ਨੇ ।

inside image of happy rai koti with jassie gill

 

ਜੱਸੀ ਗਿੱਲ ਤੇ ਹੈਪੀ ਰਾਏਕੋਟੀ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਨਾਮੀ ਗਾਇਕ ਨੇ । ਦੋਵਾਂ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਨੇ । ਦੋਵਾਂ ਗਾਇਕਾਂ ਦੀ ਸੋਸ਼ਲ ਮੀਡੀਆ ਉੱਤੇ ਚੰਗੀ ਫੈਨ ਫਾਲਵਿੰਗ ਹੈ ।

kamal kari jande o

 

 

View this post on Instagram

 

A post shared by Jassie Gill (@jassie.gill)

0 Comments
0

You may also like