Advertisment

ਪੰਜਾਬੀ ਗੀਤਾਂ ‘ਤੇ ਵਿਦੇਸ਼ੀ ਵੀ ਨੱਚਣ ਲਾ ‘ਤੇ ਦਿਲਜੀਤ ਦੋਸਾਂਝ ਨੇ, ਦੇਖੋ ਵਾਇਰਲ ਵੀਡੀਓ

author-image
By Lajwinder kaur
New Update
ਪੰਜਾਬੀ ਗੀਤਾਂ ‘ਤੇ ਵਿਦੇਸ਼ੀ ਵੀ ਨੱਚਣ ਲਾ ‘ਤੇ ਦਿਲਜੀਤ ਦੋਸਾਂਝ ਨੇ, ਦੇਖੋ ਵਾਇਰਲ ਵੀਡੀਓ
Advertisment
ਪੰਜਾਬੀ ਗਾਇਕ ਦਿਲਜੀਤ ਦੋਸਾਂਝ ਜੋ ਕਿ ਏਨੀਂ ਦਿਨੀਂ ਆਪਣੀ ਨਵੀਂ ਐਲਬਮ G.O.A.T. ਕਰਕੇ ਖੂਬ ਸੁਰਖੀਆਂ ‘ਚ ਚੱਲ ਰਹੇ ਨੇ । ਇੱਕ ਤੋਂ ਬਾਅਦ ਇੱਕ ਗੀਤਾਂ ਦੇ ਨਾਲ ਦਰਸ਼ਕਾਂ ਦੇ ਖੂਬ ਮਨੋਰੰਜਨ ਕਰ ਰਹੇ ਨੇ ।
Advertisment
ਉਨ੍ਹਾਂ ਨੇ ਆਪਣੇ ਪੰਜਾਬੀ ਗੀਤਾਂ ਦੇ ਨਾਲ ਵਿਦੇਸ਼ੀ ਲੋਕਾਂ ਨੂੰ ਭੰਗੜੇ ਪਾਉਣ ਲਾ ਦਿੱਤਾ ਹੈ । ਹਾਲ ਹੀ ‘ਚ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਦਿਲਜੀਤ ਦੋਸਾਂਝ ਦੇ ਵਿਦੇਸ਼ੀ ਫੈਨਜ਼ ਗੌਟ ਗੀਤ ਉੱਤੇ ਖੂਬ ਮਸਤੀ ਕਰਦੇ ਹੋਏ ਦਿਖਾਈ ਦੇ ਰਹੇ ਨੇ । ਇਸ ਵੀਡੀਓ ਨੂੰ ਦਿਲਜੀਤ ਦੋਸਾਂਝ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਉਂਟ ‘ਤੇ ਪੋਸਟ ਕੀਤੀ ਹੈ । ਜਿਸ ਨੂੰ ਛੇ ਲੱਖ ਤੋਂ ਵੱਧ ਵਿਊਜ਼ ਆ ਚੁੱਕੇ ਨੇ । publive-image ਜੇ ਗੱਲ ਕਰੀਏ ਦਿਲਜੀਤ ਦੋਸਾਂਝ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ । ਇਸ ਤੋਂ ਇਲਾਵਾ ਪਾਲੀਵੁੱਡ ਤੇ ਬਾਲੀਵੁੱਡ ਦੀਆਂ ਫ਼ਿਲਮਾਂ ‘ਚ ਕਾਫੀ ਸਰਗਰਮ ਨੇ । publive-image
Advertisment

Stay updated with the latest news headlines.

Follow us:
Advertisment
Advertisment
Latest Stories
Advertisment