Advertisment

ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ ਦਾ ਹੋਵੇਗਾ ਵਰਲਡ ਪ੍ਰੀਮੀਅਰ

author-image
By Shaminder
New Update
ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ ਦਾ ਹੋਵੇਗਾ ਵਰਲਡ ਪ੍ਰੀਮੀਅਰ
Advertisment
ਪੀਟੀਸੀ ਪੰਜਾਬੀ ‘ਤੇ
Advertisment
ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ ਦਾ ਵਰਲਡ ਪ੍ਰੀਮੀਅਰ 14  ਫਰਵਰੀ ਦਿਨ ਐਤਵਾਰ ਨੂੰ ਕੀਤਾ ਜਾਵੇਗਾ । ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਨਿਊਜ਼, ਪੀਟੀਸੀ ਸਿਮਰਨ ਅਤੇ ਪੀਟੀਸੀ ਪੰਜਾਬੀ ਦੇ ਯੂ-ਟਿਊਬ ਚੈਨਲ ਪੀਟੀਸੀ ਰਿਕਾਰਡਜ਼ ‘ਤੇ ਸਰਵਣ ਕਰ ਸਕਦੇ ਹੋ । ਇਸ ਤੋਂ ਪਹਿਲਾਂ ਵੀ ਭਾਈ ਸਾਹਿਬ ਦੀ ਆਵਾਜ਼ ‘ਚ ਕਈ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ । bhai amritpal ਜਿਨ੍ਹਾਂ ਦਾ ਲਾਭ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਉਠਾ ਰਹੀਆਂ ਹਨ । ਇਸ ਤੋਂ ਇਲਾਵਾ ਹੋਰ ਕਈ ਸਿੰਘ ਸਾਹਿਬਾਨਾਂ ਦੀ ਆਵਾਜ਼ ‘ਚ ਵੀ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ । ਪੀਟੀਸੀ ਪੰਜਾਬੀ ਵੱਲੋਂ ਸੰਗਤਾਂ ਦੀ ਲਗਾਤਾਰ ਸੇਵਾ ਕੀਤੀ ਜਾ ਰਹੀ ਹੈ ਅਤੇ ਪੀਟੀਸੀ ਰਿਕਾਰਡਜ਼ ਵੱਲੋਂ ਆਏ ਦਿਨ ਨਵੇਂ ਸ਼ਬਦ ਰਿਲੀਜ਼ ਕੀਤੇ ਜਾ ਰਹੇ ਹਨ ।
Advertisment
ਹੋਰ ਪੜ੍ਹੋ : ਪੀਟੀਸੀ ਪੰਜਾਬੀ ‘ਤੇ 15 ਫਰਵਰੀ ਤੋਂ ਵੇਖੋ ਨਵਾਂ ਸ਼ੋਅ ‘ਫੈਮਿਲੀ ਗੈਸਟ ਹਾਊਸ’ bhai amritpal ਇਸ ਦੇ ਨਾਲ ਹੀ ਪੀਟੀਸੀ ਪੰਜਾਬੀ ‘ਤੇ ਸਵੇਰੇ ਸ਼ਾਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕੀਤਾ ਜਾਂਦਾ ਹੈ ।   bhai amritpal ਜਿਸ ਦਾ ਲਾਭ ਦੇਸ਼ ਵਿਦੇਸ਼ ਦੀਆਂ ਸੰਗਤਾਂ ਉਠਾ ਰਹੀਆਂ ਹਨ ।  
Advertisment

Stay updated with the latest news headlines.

Follow us:
Advertisment
Advertisment
Latest Stories
Advertisment