ਰੈਸਲਰ ਗੀਤਾ ਫੋਗਾਟ ਦੀ ਭੈਣ ਦਾ ਦਿਹਾਂਤ, ਹਾਰ ਤੋਂ ਪ੍ਰੇਸ਼ਾਨ ਹੋ ਕੇ ਲਿਆ ਫਾਹਾ
ਰੈਸਲਰ ਗੀਤਾ ਫੋਗਾਟ ਦੀ ਭੈਣ ਦਾ ਦਿਹਾਂਤ, ਹਾਰ ਤੋਂ ਪ੍ਰੇਸ਼ਾਨ ਹੋ ਕੇ ਲਿਆ ਫਾਹਾ
ਪਹਿਲਵਾਨ ਗੀਤਾ ਅਤੇ ਬਬੀਤਾ ਫੋਗਾਟ ਦੀ ਭੈਣ ਰਿਤਿਕਾ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ । ਇਸ ਬਾਰੇ ਗੀਤਾ ਫੋਗਾਟ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਪੋਸਟ ਸਾਂਝੀ ਕਰਕੇ ਜਾਣਕਾਰੀ ਦਿੱਤੀ ਹੈ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ਕਿ ‘ਭਗਵਾਨ ਮੇਰੀ ਛੋਟੀ ਭੈਣ ਮੇਰੇ ਮਾਮਾ ਦੀ ਲੜਕੀ ਰਿਤਿਕਾ ਦੀ ਆਤਮਾ ਨੂੰ ਸ਼ਾਂਤੀ ਦੇਵੇ।
image From Geeta Phogat’s Instagram
ਹੋਰ ਪੜ੍ਹੋ : ਅਦਾਕਾਰਾ ਨੌਰਾ ਫਤੇਹੀ ਦਾ ਵੈਪ ਚੈਲੇਂਜ ਵੀਡੀਓ ਹੋਇਆ ਵਾਇਰਲ, ਪ੍ਰਸ਼ੰਸਕਾਂ ਨੂੰ ਆਇਆ ਪਸੰਦ
image From Geeta Phogat’s Instagram
ਮੇਰੇ ਪਰਿਵਾਰ ਲਈ ਬਹੁਤ ਹੀ ਦੁੱਖ ਦੀ ਘੜੀ ਹੈ। ਰਿਤਿਕਾ ਬਹੁਤ ਹੀ ਹੋਣਹਾਰ ਪਹਿਲਵਾਨ ਸੀ । ਪਤਾ ਨਹੀਂ ਕਿਉਂ ਉਸ ਨੇ ਅਜਿਹਾ ਕਦਮ ਚੁੱਕਿਆ। ਹਾਰ ਜਿੱਤ ਖਿਡਾਰੀ ਦੇ ਜੀਵਨ ਦਾ ਹਿੱਸਾ ਹੁੰਦਾ ਹੈ, ਸਾਨੂੰ ਕਦੇ ਵੀ ਅਜਿਹਾ ਕਦਮ ਨਹੀਂ ਚੁੱਕਣਾ ਚਾਹੀਦਾ’।
image From Geeta Phogat’s Instagram
ਦੱਸਿਆ ਜਾ ਰਿਹਾ ਹੈ ਕਿ 14 ਮਾਰਚ ਨੂੰ ਖੇਡੇ ਗਏ ਫਾਈਨਲ ਮੈਚ ਵਿਚ ਇਕ ਅੰਕ ਦੀ ਮਿਲੀ ਹਾਰ ਨੂੰ ਉਹ ਬਰਦਾਸ਼ਤ ਨਾ ਕਰ ਸਕੀ ਤਾਂ ਉਸ ਨੇ ਸੁਸਾਈਡ ਦਾ ਰਾਹ ਅਪਨਾ ਲਿਆ। ਦੱਸਿਆ ਜਾ ਰਿਹਾ ਹੈ ਕਿ ਦਰੋਣਾਚਾਰੀਆ ਐਵਾਰਡ ਜੇਤੂ ਮਹਾਵੀਰ ਫੋਗਾਟ ਵੀ ਇਸ ਮੈਚ ਵਿਚ ਮੌਜੂਦ ਸਨ।
View this post on Instagram
ਰੀਤਿਕਾ ਦੀ ਲਾਸ਼ ਪੋਸਟਮਾਰਟਮ ਤੋਂ ਬਾਅਦ ਉਸ ਦੇ ਘਰਵਾਲਿਆਂ ਨੂੰ ਸੌਂਪ ਦਿੱਤੀ ਗਈ ਹੈ। ਜਦਕਿ ਪੁਲਿਸ ਅਜੇ ਵੀ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
