Advertisment

ਪੰਜਾਬੀ ਗਾਇਕ ਯੋ ਗੋਲਡ ਈ ਗਿੱਲ ਦਾ ਨਵਾਂ ਗੀਤ ‘Nazar' ਹੋਇਆ ਰਿਲੀਜ਼, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ

author-image
By Lajwinder kaur
New Update
ਪੰਜਾਬੀ ਗਾਇਕ ਯੋ ਗੋਲਡ ਈ ਗਿੱਲ ਦਾ ਨਵਾਂ ਗੀਤ ‘Nazar' ਹੋਇਆ ਰਿਲੀਜ਼, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ
Advertisment
ਪੰਜਾਬੀ ਗਾਇਕ ਯੋ ਗੋਲਡ ਈ ਗਿੱਲ (Yo Gold E Gill) ਬਹੁਤ ਜਲਦ ਆਪਣੇ ਇੱਕ ਹੋਰ ਨਵੇਂ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ। ਜੀ ਹਾਂ ਉਹ
Advertisment
ਨਜ਼ਰ  (Nazar) ਟਾਈਟਲ ਹੇਠ ਆਪਣਾ ਨਵਾਂ ਗੀਤ ਲੈ ਕੇ ਆਏ ਨੇ। inside image of yo gold e gill ਹੋਰ ਪੜ੍ਹੋ : ਸਰਗੁਣ ਮਹਿਤਾ ਦੋ ਮਹੀਨੇ ਬਾਅਦ ਮਿਲੀ ਪਤੀ ਨੂੰ, ਪਤਨੀ ਨੂੰ ਦੇਖਕੇ ਖੁਸ਼ੀ ਦੇ ਨਾਲ ਭਾਵੁਕ ਹੋਏ ਰਵੀ ਦੁਬੇ, ਦੇਖੋ ਵੀਡੀਓ
Advertisment
ਅਖਿਲ ਦੇ ਆਉਣ ਵਾਲੇ ਨਵੇਂ ਗੀਤ ‘Paagla’ ਦਾ ਟੀਜ਼ਰ ਹੋਇਆ ਰਿਲੀਜ਼, ਦਰਸ਼ਕਾਂ ਨੂੰ ਪਸੰਦ ਆ ਰਹੀ ਹੈ ਅਖਿਲ ਤੇ ਅਵਨੀਤ ਕੌਰ ਦੀ ਜੋੜੀ ptc records ਇਸ ਗੀਤ ਦੀ ਗਾਇਕੀ ਤੋਂ ਲੈ ਕੇ ਬੋਲਾਂ ਤੱਕ ਖੁਦ ਯੋ ਗੋਲਡ ਈ ਗਿੱਲ ਨੇ ਤਿਆਰ ਕੀਤਾ ਹੈ। ਇਸ ਤੋਂ ਇਲਾਵਾ ਇਸ ਗੀਤ ਨੂੰ ਮਿਊਜ਼ਿਕ ਵੀ ਖੁਦ ਹੀ ਦਿੱਤਾ ਹੈ। ਇਸ ਗੀਤ ਦਾ ਵਰਲਡ ਪ੍ਰੀਮੀਅਰ ਪੀਟੀਸੀ ਪੰਜਾਬੀ, ਪੀਟੀਸੀ ਮਿਊਜ਼ਿਕ ਤੇ ਪੀਟੀਸੀ ਚੱਕ ਦੇ ਉੱਤੇ ਕੀਤਾ ਗਿਆ ਹੈ। yo gold e gill new song nazar out ਇਸ ਗੀਤ ਨੂੰ ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਇਸ ਗੀਤ ‘ਚ ਉਨ੍ਹਾਂ ਨੇ ਕੁੜੀ ਦੇ ਪੱਖ ਤੋਂ ਗਾਇਆ ਹੈ। ਗੀਤ ‘ਚ ਪਿਆਰ ‘ਚ ਹਾਸਿਲ ਕੀਤੇ ਧੋਖੇ ਨੂੰ ਬਹੁਤ ਹੀ ਖ਼ੂਬਸੂਰਤੀ ਦੇ ਨਾਲ ਬਿਆਨ ਕੀਤਾ ਗਿਆ ਹੈ। ਇਸ ਗੀਤ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਦੱਸ ਦਈਏ ਯੋ ਗੋਲਡ ਈ ਗਿੱਲ ਇਸ ਤੋਂ ਪਹਿਲਾਂ ਕਈ ਪੰਜਾਬੀ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ।
Advertisment

Stay updated with the latest news headlines.

Follow us:
Advertisment
Advertisment
Latest Stories
Advertisment