Advertisment

ਯੋ ਯੋ ਹਨੀ ਸਿੰਘ ਨੇ ਆਪਣੇ ਡੈਡੀ ਨਾਲ ਮਿਲਕੇ ਪਾਇਆ ਭੰਗੜਾ, ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ ਇਹ ਵੀਡੀਓ

author-image
By Lajwinder kaur
New Update
ਯੋ ਯੋ ਹਨੀ ਸਿੰਘ ਨੇ ਆਪਣੇ ਡੈਡੀ ਨਾਲ ਮਿਲਕੇ ਪਾਇਆ ਭੰਗੜਾ, ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ ਇਹ ਵੀਡੀਓ
Advertisment
ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਲਟੀ ਟੈਲੇਂਟਡ ਸੰਗੀਤਕਾਰ ਤੇ ਗਾਇਕ ਯੋ ਯੋ ਹਨੀ ਸਿੰਘ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਨ੍ਹਾਂ ਨੇ ਆਪਣਾ ਇੱਕ ਨਵਾਂ ਵੀਡੀਓ ਫੈਨਜ਼ ਦੇ ਨਾਲ ਸ਼ੇਅਰ ਕੀਤਾ ਹੈ । ਇਸ ਵੀਡੀਓ ‘ਚ ਉਹ ਆਪਣੇ ਪਿਤਾ ਜੀ ਦੇ ਨਾਲ ਜੰਮ ਕੇ ਭੰਗੜਾ ਪਾਉਂਦੇ ਹੋਏ ਦਿਖਾਈ ਦੇ ਰਹੇ ਨੇ ।
 
View this post on Instagram
 

Celebrating Father’s Day n Music Day !! Much love to everyone

A post shared by Yo Yo Honey Singh (@yyhsofficial) on

Advertisment
publive-image ਇਹ ਵੀਡੀਓ ‘ਚ ਉਨ੍ਹਾਂ ਨੇ ਖ਼ਾਸ ਫਾਦਰਸ ਡੇਅ ਤੇ ਮਿਊਜ਼ਿਕ ਡੇਅ ਦੇ ਲਈ ਬਣਾਇਆ ਹੈ । ਦਰਸ਼ਕਾਂ ਨੂੰ ‘ਪਿਓ-ਪੁੱਤ’ ਦਾ ਇਹ ਡਾਂਸ ਵੀਡੀਓ ਖੂਬ ਪਸੰਦ ਆ ਰਿਹਾ ਹੈ । ਹੁਣ ਤੱਕ 7 ਲੱਖ ਤੋਂ ਵੱਧ ਲੋਕ ਇਸ ਨੂੰ ਦੇਖ ਚੁੱਕੇ ਨੇ । ਇਸ ਤੋਂ ਇਲਾਵਾ ਵੱਡੀ ਗਿਣਤੀ ‘ਚ ਫੈਨਜ਼ ਤੇ ਪੰਜਾਬੀ ਕਲਾਕਾਰਾਂ ਦੇ ਕਮੈਂਟਸ ਆ ਚੁੱਕੇ ਨੇ । publive-image ਜੇ ਗੱਲ ਕਰੀਏ ਯੋ ਯੋ ਹਨੀ ਸਿੰਘ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਸੁਪਰ ਹਿੱਟ ਗੀਤ ਦੇ ਚੁੱਕੇ ਨੇ । ਇਸ ਤੋਂ ਇਲਾਵਾ ਉਹ ਬਾਲੀਵੁੱਡ ਦੇ ਨਾਮੀ ਸਿਤਾਰੇ ਜਿਵੇਂ ਸਲਮਾਨ ਖ਼ਾਨ, ਸ਼ਾਹਰੁਖ ਖ਼ਾਨ, ਦੀਪਿਕਾ ਪਾਦੁਕੋਣ, ਅਕਸ਼ੇ ਕੁਮਾਰ ਤੋਂ ਇਲਾਵਾ ਕਈ ਹੋਰ ਸਿਤਾਰਿਆਂ ਦੇ ਨਾਲ ਕੰਮ ਕਰ ਚੁੱਕੇ ਨੇ । publive-image
Advertisment

Stay updated with the latest news headlines.

Follow us:
Advertisment
Advertisment
Latest Stories
Advertisment