Advertisment

ਦੇਖੋ ਵੀਡੀਓ : ਯੋਗਰਾਜ ਸਿੰਘ ਨੇ ਸ਼ਹੀਦ ਬਾਬਾ ਦੀਪ ਸਿੰਘ ਅੱਗੇ ਕਿਸਾਨਾਂ ਦੀ ਕਾਮਯਾਬੀ ਤੇ ਖੁਸ਼ਹਾਲੀ ਦੇ ਲਈ ਕੀਤੀ ਅਰਦਾਸ, ਕਿਸਾਨ ਵੀਰਾਂ ਨੂੰ ਹੌਸਲਾ ਰੱਖਣ ਦੇ ਲਈ ਕਿਹਾ

author-image
By Lajwinder kaur
New Update
ਦੇਖੋ ਵੀਡੀਓ : ਯੋਗਰਾਜ ਸਿੰਘ ਨੇ ਸ਼ਹੀਦ ਬਾਬਾ ਦੀਪ ਸਿੰਘ ਅੱਗੇ ਕਿਸਾਨਾਂ ਦੀ ਕਾਮਯਾਬੀ ਤੇ ਖੁਸ਼ਹਾਲੀ ਦੇ ਲਈ ਕੀਤੀ ਅਰਦਾਸ, ਕਿਸਾਨ ਵੀਰਾਂ ਨੂੰ ਹੌਸਲਾ ਰੱਖਣ ਦੇ ਲਈ ਕਿਹਾ
Advertisment
ਪੰਜਾਬੀ ਫ਼ਿਲਮੀ ਜਗਤ ਦੇ ਦਿੱਗਜ ਐਕਟਰ ਯੋਗਰਾਜ ਸਿੰਘ ਜੋ ਕਿ ਕਿਸਾਨਾਂ ਦੇ ਹੱਕ ਲਈ ਆਪਣੀ ਆਵਾਜ਼ ਬੁਲੰਦ ਕਰ ਰਹੇ ਹਨ । 
Advertisment
yograj singh ਹੋਰ ਪੜ੍ਹੋ :ਕੋਰੋਨਾ ਕਾਲ ‘ਚ ਲੋਕਾਂ ਦੀ ਸੇਵਾ ਕਰਦੇ ਹੋਏ ਖਾਲਸਾ ਏਡ ਦੇ ਸੰਸਥਾਪਕ ਰਵੀ ਸਿੰਘ ਨੂੰ ਹੋਇਆ ਕੋਰੋਨਾ, ਜਲਦੀ ਸਿਹਤਮੰਦ ਹੋਣ ਲਈ ਲੋਕ ਕਰ ਰਹੇ ਨੇ ਦੁਆਵਾਂ ਉਨ੍ਹਾਂ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਉਹ ਕਿਸਾਨ ਵੀਰਾਂ ਦੇ ਲਈ ਸ਼ਹੀਦ ਬਾਬਾ ਦੀਪ ਸਿੰਘ ਅੱਗੇ ਕਿਸਾਨਾਂ ਦੇ ਲਈ ਅਰਦਾਸ ਕੀਤੀ ਹੈ ।
Advertisment
sheed baba deep singh ਵੀਡੀਓ ‘ਚ ਉਹ ਪੰਜਾਬ ਤੇ ਦੇਸ਼ ਦੇ ਕਿਸਾਨ ਵੀਰਾਂ ਨੂੰ ਕਹਿੰਦੇ ਹੋਏ ਨਜ਼ਰ ਆ ਰਹੇ ਨੇ, ਕਿ ਹੌਸਲਾ ਰੱਖਣਾ, ਡਰਨਾ ਨਹੀਂ । ਉਨ੍ਹਾਂ ਨੇ ਕਿਹਾ ਕਿ ਆਪਣੇ ਕਿਸਾਨ ਵੀਰਾਂ ਦੇ ਲਈ ਸ਼ਹੀਦ ਬਾਬਾ ਦੀਪ ਸਿੰਘ ਅੱਗੇ ਅਰਦਾਸ ਕਰ ਰਹੇ ਹਨ ।
Advertisment
yograj singh support to farmer ਦੱਸ ਦਈਏ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਬਿੱਲਾਂ ਦੇ ਖ਼ਿਲਾਫ ਕਿਸਾਨ ਲਗਾਤਾਰ ਰੋਸ ਪ੍ਰਦਰਸ਼ਨ ਕਰ ਰਹੇ ਹਨ । ਪੰਜਾਬੀ ਗਾਇਕ ਤੇ ਕਲਾਕਾਰ ਕਿਸਾਨਾਂ ਦੇ ਨਾਲ ਮੋਢੇ ਦੇ ਨਾਲ ਮੋਢਾ ਲਾ ਕੇ ਖੜ੍ਹੇ ਹੋਏ ਨੇ । Prayed for the welfare of Punjab farmers ਪੰਜਾਬੀ ਗਾਇਕ ਵੀ ਰੋਸ ਪ੍ਰਦਰਸ਼ਨਾਂ ‘ਚ ਸ਼ਾਮਿਲ ਹੋ ਰਹੇ ਹਨ ਤੇ ਕੇਂਦਰ ਸਰਕਾਰ ਨੂੰ ਖੇਤੀ ਬਿੱਲ ਵਾਪਿਸ ਲੈਣ ਦਾ ਦਬਾਅ ਬਣਾ ਰਹੇ ਹਨ ।
View this post on Instagram
 

Prayed for the welfare of Punjab farmers in the feet of my Father BABA DEEP SINGH, Tahala Sahab Gurdwara Taran Taran.

A post shared by Yograj Singh ( ਯੋਗਰਾਜ) (@yograj_singh_official) on

Advertisment

Stay updated with the latest news headlines.

Follow us:
Advertisment
Advertisment
Latest Stories
Advertisment