ਮਰਹੂਮ ਗਾਇਕ ਕੁਲਦੀਪ ਮਾਣਕ ਦੇ ਬੇਟੇ ਯੁੱਧਵੀਰ ਮਾਣਕ ਨੇ ਵੀ ਕਿਸਾਨਾਂ ਦੇ ਹੱਕ ਲਈ ਕੀਤੀ ਆਪਣੀ ਆਵਾਜ਼ ਬੁਲੰਦ

written by Lajwinder kaur | January 10, 2021

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਦਿੱਗਜ ਗਾਇਕ ਕੁਲਦੀਪ ਮਾਣਕ ਦੇ ਪੁੱਤਰ ਯੁੱਧਵੀਰ ਮਾਣਕ ਵੀ ਆਪਣਾ ਸਮਰਥਨ ਕਿਸਾਨਾਂ ਦਿੰਦੇ ਹੋਏ ਨਜ਼ਰ ਆਏ । ਯੁੱਧਵੀਰ ਮਾਣਕ ਨੇ ਵੀਡੀਓ ਸੁਨੇਹੇ ਦੇ ਰਾਹੀਂ ਆਪਣੀ ਆਵਾਜ਼ ਕਿਸਾਨਾਂ ਦੇ ਹੱਕਾਂ ਲਈ ਬੁਲੰਦ ਕੀਤੀ ਹੈ । farmer protest pic ਹੋਰ ਪੜ੍ਹੋ : ਗਾਇਕ ਦੀਪੇਸ਼ ਰਾਹੀ ਦਾ ਨਵਾਂ ਗੀਤ ‘DUMADUM MAST KALANDAR’ ਹੋਇਆ ਰਿਲੀਜ਼, ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ, ਦੇਖੋ ਵੀਡੀਓ
ਉਨ੍ਹਾਂ ਨੇ ਵੀਡੀਓ ‘ਚ ਕਿਹਾ ਹੈ ਕਿ ਉਹ ਕਿਸਾਨਾਂ ਦੇ ਨਾਲ ਹਾਂ ਤੇ ਨਾਲ ਹੀ ਰਹਿਣਗੇ । ਉਨ੍ਹਾਂ ਨੇ ਪਰਮਾਤਮਾ ਅੱਗੇ ਪ੍ਰਾਥਨਾ ਕਰਦੇ ਹੋਏ ਕਿਹਾ ਕਿ ਕਿਸਾਨਾਂ ਦੀ ਜਿੱਤ ਜ਼ਰੂਰ ਹੋਵੇ । yudvir manak gives his support to farmer ਦੱਸ ਦਈਏ ਕਿਸਾਨ ਪਿਛਲੇ ਦੋ ਮਹੀਨਿਆਂ ਤੋਂ ਸ਼ਾਂਤਮਈ ਢੰਗ ਦੇ ਨਾਲ ਦਿੱਲੀ ਦੀ ਸਰਹੱਦਾਂ ਉੱਤੇ ਆਪਣਾ ਪ੍ਰਦਰਸ਼ਨ ਕਰ ਰਹੇ ਨੇ । ਪਰ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਉੱਤੇ ਕੋਈ ਧਿਆਨ ਨਹੀਂ ਦੇ ਰਹੀ ਹੈ । ਕਿਸਾਨਾਂ ਦੀ ਸਰਕਾਰ ਦੇ ਆਗੂਆਂ ਨਾਲ ਹੋਈਆਂ ਮੀਟਿੰਗਾਂ ਵੀ ਬੇਸਿੱਟਾ ਰਹੀਆਂ ਹਨ। farmer protest at delhi

 
View this post on Instagram
 

A post shared by Yudhvir Manak (@yudhvirmanak)

0 Comments
0

You may also like