ਯੁਵਰਾਜ ਹੰਸ ਆਪਣੇ ਪਰਿਵਾਰ ਦੇ ਨਾਲ ਗੋਆ ‘ਚ ਮਨਾ ਰਹੇ ਨੇ ਛੁੱਟੀਆਂ, ਮਾਨਸੀ ਸ਼ਰਮਾ ਨੇ ਸ਼ੇਅਰ ਕੀਤੀ ਰੇਦਾਨ ਦੀ ਪਹਿਲੀ ਟ੍ਰਿਪ ਦੀਆਂ ਤਸਵੀਰਾਂ

written by Lajwinder kaur | October 27, 2020

ਪੰਜਾਬੀ ਗਾਇਕ ਤੇ ਐਕਟਰ ਯੁਵਰਾਜ ਹੰਸ ਜੋ ਕਿ ਏਨੀਂ ਦਿਨੀਂ ਆਪਣੇ ਪਰਿਵਾਰ ਦੇ ਨਾਲ ਗੋਆ ਪਹੁੰਚੇ ਨੇ । ਉਨ੍ਹਾਂ ਦੀ ਪਤਨੀ ਮਾਨਸੀ ਸ਼ਰਮਾ ਨੇ ਛੁੱਟੀਆਂ ਦਾ ਅਨੰਦ ਲੈਂਦੇ ਹੋਏ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਨੇ ।

inside pic of mansi sharma and yuvraj in goa  ਹੋਰ ਪੜ੍ਹੋ : ਨੇਹਾ ਕੱਕੜ ਦੀਆਂ ਇਨ੍ਹਾਂ ਗੱਲਾਂ ਨੇ ਰੋਹਨਪ੍ਰੀਤ ਨੂੰ ਕੀਤਾ ਭਾਵੁਕ, ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀ ਹੈ ਇਹ ਵੀਡੀਓ

ਮਾਨਸੀ ਸ਼ਰਮਾ ਨੇ ਇੱਕ ਤਸਵੀਰ ਪੋਸਟ ਕਰਦੇ ਹੋਏ ‘ਰੇਦਾਨ ਦੀ ਪਹਿਲੀ Trip..ਧੰਨਵਾਦ ਰੱਬ ਜੀ ਸਭ ਕੁਝ ਦੇਣ ਦੇ ਲਈ’ । ਦਰਸ਼ਕਾਂ ਨੂੰ ਇਹ ਤਸਵੀਰ ਖੂਬ ਪਸੰਦ ਆ ਰਹੀ ਹੈ । ਇਸ ਤੋਂ ਇਲਾਵਾ ਉਨ੍ਹਾਂ ਨੇ ਕੁਝ ਤਸਵੀਰਾਂ ਇੰਸਟਾਗ੍ਰਾਮ ਸਟੋਰੀ ‘ਚ ਸ਼ੇਅਰ ਕੀਤੀਆਂ ਨੇ ।

mansi and yuvraj and hredaan

ਦੱਸ ਦਈਏ ਇਸ ਸਾਲ ਮਾਨਸੀ ਸ਼ਰਮਾ ਨੇ ਬੇਟੇ ਨੂੰ ਜਨਮ ਦਿੱਤਾ ਸੀ । ਮਾਨਸੀ ਤੇ ਯੁਵਰਾਜ ਨੇ ਆਪਣੇ ਬੇਟੇ ਦਾ ਨਾਂਅ ਰੇਦਾਨ ਰੱਖਿਆ ਹੈ। ਜੇ ਗੱਲ ਕਰੀਏ ਯੁਵਰਾਜ ਹੰਸ ਦੇ ਵਰਕ ਫਰੰਟ ਦੀ ਤਾਂ ਉਹ ਨਾਂਅ ‘ਪਰਿੰਦੇ’ ਟਾਈਟਲ ਹੇਠ ਬਣੀ ਫ਼ਿਲਮ ‘ਚ ਵੀ ਨਜ਼ਰ ਆਉਣਗੇ  । ਪਹਿਲੀ ਵਾਰ ਦੋਵੇਂ ਪਤੀ-ਪਤਨੀ ਇਕੱਠੇ ਇਹ ਫ਼ਿਲਮ ‘ਚ ਅਦਾਕਾਰੀ ਕਰਦੇ ਹੋਏ ਦਿਖਾਈ ਦੇਣਗੇ।

yuvraj fun with family

You may also like