Advertisment

ਯੁਵਰਾਜ ਹੰਸ ਦੇ ਬੇਟੇ ਨੇ ਪਹਿਲੀ ਬਰਸਾਤ ਦਾ ਲਿਆ ਅਨੰਦ, ਗਾਇਕ ਨੇ ਵੀਡੀਓ ਕੀਤਾ ਸਾਂਝਾ

author-image
By Shaminder
New Update
ਯੁਵਰਾਜ ਹੰਸ ਦੇ ਬੇਟੇ ਨੇ ਪਹਿਲੀ ਬਰਸਾਤ ਦਾ ਲਿਆ ਅਨੰਦ, ਗਾਇਕ ਨੇ ਵੀਡੀਓ ਕੀਤਾ ਸਾਂਝਾ
Advertisment
ਕਈ ਦਿਨਾਂ ਤੋਂ ਪੈ ਰਹੀ ਗਰਮੀ ਤੋਂ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ । ਉੱਤਰ ਭਾਰਤ ‘ਚ ਬਰਸਾਤ ਨੇ ਲੋਕਾਂ ਨੂੰ ਚਿਲਚਿਲਾਉਂਦੀ ਗਰਮੀ ਤੋਂ ਰਾਹਤ ਦਿਵਾਈ ਹੈ । ਇਸ ਦੇ ਨਾਲ ਹੀ ਹਰ ਕਿਸੇ ਦੇ ਚਿਹਰੇ ਵੀ ਖਿੜ ਉੱਠੇ ਨੇ । ਗਾਇਕ
Advertisment
ਯੁਵਰਾਜ ਹੰਸ ਵੀ ਆਪਣੇ ਪੁੱਤਰ ਦੇ ਨਾਲ ਬਰਸਾਤ ਦਾ ਮਜ਼ਾ ਲੈਂਦੇ ਨਜ਼ਰ ਆਏ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । publive-image Image Source: Instagram ਹੋਰ ਪੜ੍ਹੋ : ਕਾਰਤਿਕ ਆਰੀਅਨ ਦੇ ਨਾਨੇ ਦਾ ਹੋਇਆ ਦਿਹਾਂਤ, ਸਾਂਝੀ ਕੀਤੀ ਭਾਵੁਕ ਪੋਸਟ 
Advertisment
Mansi Sharma Shares New Pic Of Son Hredaan With Yuvraj Hans Image Source: Instagram ਜਿਸ ‘ਚ ਉਹ ਹਰੀਦਾਨ ਯੁਵਰਾਜ ਹੰਸ ਦੇ ਨਾਲ ਬਰਸਾਤ ਦਾ ਅਨੰਦ ਲੈਂਦੇ ਹੋਏ ਦਿਖਾਈ ਦੇ ਰਹੇ ਹਨ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਯੁਵਰਾਜ ਹੰਸ ਨੇ ਲਿਖਿਆ ਕਿ ‘ਹਰੀਦਾਨ ਯੁਵਰਾਜ ਹੰਸ ਦੀ ਪਹਿਲੀ ਬਰਸਾਤ’ । ਇਸ ਵੀਡੀਓ ਨੂੰ ਯੁਵਰਾਜ ਹੰਸ ਦੇ ਪ੍ਰਸ਼ੰਸਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ । Yuvraj Hans Image Source: Instagram ਵੀਡੀਓ ‘ਤੇ ਪ੍ਰਸ਼ੰਸਕਾਂ ਵੱਲੋਂ ਲਗਾਤਾਰ ਕਮੈਂਟਸ ਕੀਤੇ ਜਾ ਰਹੇ ਹਨ । ਯੁਵਰਾਜ ਹੰਸ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਆਪਣੇ ਪ੍ਰਸ਼ੰਸਕਾਂ ਦੇ ਲਈ ਕੁਝ ਨਾਂ ਕੁਝ ਨਵਾਂ ਸ਼ੇਅਰ ਕਰਦੇ ਰਹਿੰਦੇ ਹਨ ।
 
View this post on Instagram
 

A post shared by Yuvraaj Hans (@yuvrajhansofficial)

Advertisment

Stay updated with the latest news headlines.

Follow us:
Advertisment
Advertisment
Latest Stories
Advertisment