Advertisment

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਸ਼ੇਅਰ ਕਰਦੇ ਹੋਏ ਯੁਵਰਾਜ ਸਿੰਘ ਨੇ ਅਰਦਾਸ ਕਰਦੇ ਹੋਏ ਸਭ ਦੀ ਸੁਰੱਖਿਆ ਲਈ ਕੀਤੀ ਅਰਦਾਸ

author-image
By Lajwinder kaur
New Update
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਸ਼ੇਅਰ ਕਰਦੇ ਹੋਏ ਯੁਵਰਾਜ ਸਿੰਘ ਨੇ ਅਰਦਾਸ ਕਰਦੇ ਹੋਏ ਸਭ ਦੀ ਸੁਰੱਖਿਆ ਲਈ ਕੀਤੀ ਅਰਦਾਸ
Advertisment
ਪੂਰਾ ਸੰਸਾਰ ਕੋਰੋਨਾ ਵਾਇਰਸ ਦੇ ਨਾਲ ਜੰਗ ਲੜ ਰਿਹਾ ਹੈ । ਭਾਰਤ ‘ਚ ਵੀ ਕੋਰੋਨਾ ਦਾ ਭਿਆਨਕ ਰੂਪ ਦੇਖਣ ਨੂੰ ਮਿਲ ਰਿਹਾ ਹੈ । ਜਿਸਦੇ ਚੱਲਦੇ ਕ੍ਰਿਕੇਟਰ ਯੁਵਰਾਜ ਸਿੰਘ ਨੇ ਆਪਣੀ ਇੱਕ ਤਸਵੀਰ ਸ਼ੇਅਰ ਕੀਤੀ ਹੈ । publive-image ਇਸ ਤਸਵੀਰ ‘ਚ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਦੇ ਹੋਏ ਨਜ਼ਰ ਆ ਰਹੇ ਨੇ । ਉਨ੍ਹਾਂ ਨੇ ਨਾਲ ਕੈਪਸ਼ਨ ‘ਚ ਲਿਖਿਆ ਹੈ, ‘ਉਸਕੀ ਚਮਕ ਸੇ ਸਭ ਕੁਛ ਪ੍ਰਕਾਸ਼ਮਾਨ ਹੈ- ਸ਼੍ਰੀ ਗੁਰੂ ਨਾਨਕ ਦੇਵ ਜੀ..... ਹਰ ਇੱਕ ਲਈ ਅਰਦਾਸ ਹੈ ਕਿ ਹਰ ਸਖ਼ਸ਼ ਸੁਰੱਖਿਅਤ ਤੇ ਪਰਮਾਤਮਾ ਦੀ ਮਿਹਰ ‘ਚ ਰਹੇ’ । ਇਸ ਪੋਸਟ ਉੱਤੇ ਖਿਡਾਰੀ, ਕਲਾਕਾਰ ਤੇ ਫੈਨਜ਼ ਸਭ ਸਰਬੱਤ ਦੇ ਭਲੇ ਦੇ ਲਈ ਕਮੈਂਟ ਕਰ ਰਹੇ ਨੇ । ਤਿੰਨ ਲੱਖ ਤੋਂ ਵੱਧ ਲਾਇਕਸ ਇਸ ਪੋਸਟ ਉੱਤੇ ਆ ਚੁੱਕੇ ਨੇ । publive-image ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ‘ਚ ਲੱਖਾਂ ਦੀ ਗਿਣਤੀ ‘ਚ ਜਾਨਾਂ ਲੈ ਲਈਆਂ ਨੇ । ਇਸ ਬਿਮਾਰੀ ਨੇ ਦੇ ਨਾਲ ਬਾਲੀਵੁੱਡ ਤੇ ਪਾਲੀਵੁੱਡ ਦੇ ਕਈ ਕਲਾਕਾਰ ਪੀੜਤ ਚੱਲ ਰਹੇ ਨੇ । publive-image
Advertisment

Stay updated with the latest news headlines.

Follow us:
Advertisment
Advertisment
Latest Stories
Advertisment