ਕ੍ਰਿਕਟਰ ਯੁਜਵੇਂਦਰ ਚਾਹਲ ਪਤਨੀ ਧਨਾਸ਼੍ਰੀ ਵਰਮਾ ਦੇ ਨਾਲ ਮਾਲਦੀਵ ‘ਚ ਲੈ ਰਹੇ ਨੇ ਛੁੱਟੀਆਂ ਦਾ ਅਨੰਦ, ਪ੍ਰਸ਼ੰਸਕਾਂ ਦੇ ਨਾਲ ਸਾਂਝੀਆਂ ਕੀਤੀਆਂ ਤਸਵੀਰਾਂ

Written by  Lajwinder kaur   |  February 28th 2021 03:19 PM  |  Updated: February 28th 2021 03:19 PM

ਕ੍ਰਿਕਟਰ ਯੁਜਵੇਂਦਰ ਚਾਹਲ ਪਤਨੀ ਧਨਾਸ਼੍ਰੀ ਵਰਮਾ ਦੇ ਨਾਲ ਮਾਲਦੀਵ ‘ਚ ਲੈ ਰਹੇ ਨੇ ਛੁੱਟੀਆਂ ਦਾ ਅਨੰਦ, ਪ੍ਰਸ਼ੰਸਕਾਂ ਦੇ ਨਾਲ ਸਾਂਝੀਆਂ ਕੀਤੀਆਂ ਤਸਵੀਰਾਂ

ਕ੍ਰਿਕੇਟਰ ਯੁਜ਼ਵੇਂਦਰ ਚਾਹਲ ਜੋ ਕਿ ਏਨੀਂ ਦਿਨੀਂ ਆਪਣੀ ਪਤਨੀ ਧਨਾਸ਼੍ਰੀ ਵਰਮਾ ਦੇ ਨਾਲ ਮਾਲਦੀਵ ‘ਚ ਕੁਆਲਟੀ ਟਾਈਮ ਬਿਤਾ ਰਹੇ ਨੇ। ਯੁਜ਼ਵੇਂਦਰ ਚਾਹਲ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੀਆਂ ਕੁਝ ਤਸਵੀਰਾਂ ਪ੍ਰਸ਼ੰਸਕਾਂ ਦੇ ਨਾਲ ਸਾਂਝੀਆਂ ਕੀਤੀਆਂ ਨੇ।

image of dhanshree and yuzi

ਹੋਰ ਪੜ੍ਹੋ : ਗਾਇਕ ਏ ਕੇਅ ਦਾ ਨਵਾਂ ਗੀਤ ‘Taare’ ਜਿੱਤ ਰਿਹਾ ਹੈ ਦਰਸ਼ਕਾਂ ਦਾ ਦਿਲ, ਗਾਣਾ ਛਾਇਆ ਟਰੈਂਡਿੰਗ ‘ਚ, ਦੇਖੋ ਵੀਡੀਓ

inside post yuzvnder chahal

ਯੁਜ਼ਵੇਂਦਰ ਚਾਹਲ ਨੇ ਇਨ੍ਹਾਂ ਫੋਟੋਆਂ ਨੂੰ ਪੋਸਟ ਕਰਦੇ ਹੋਏ ਲਿਖਿਆ ਹੈ-‘ਸਹੀ ਜਗ੍ਹਾ ਤੇ, ਸਹੀ ਵਿਅਕਤੀ ਨਾਲ ਸਹੀ ਸਮਾਂ ‘ਤੇ’ । ਦੋਵਾਂ ਕੂਲ ਆਊਟਫਿੱਟ ਬਹੁਤ ਹੀ ਪਿਆਰੇ ਤੇ ਖੁਸ਼ ਦਿਖਾਈ ਦੇ ਰਹੇ ਨੇ। ਇਸ ਪੋਸਟ ਉੱਤੇ ਛੇ ਲੱਖ ਤੋਂ ਵੱਧ ਲਾਈਕਸ ਆ ਚੁੱਕੇ ਨੇ ।

yuzvender chahal image with wife dhanshree

ਯੁਜ਼ਵੇਂਦਰ ਚਾਹਲ ਨੇ ਪਿਛਲੇ ਸਾਲ ਦਸੰਬਰ ਮਹੀਨੇ ‘ਚ ਆਪਣੀ ਮੰਗੇਤਰ ਧਨਾਸ਼੍ਰੀ ਵਰਮਾ ਦੇ ਨਾਲ ਵਿਆਹ ਕਰਵਾ ਲਿਆ ਸੀ। ਧਨਾਸ਼੍ਰੀ ਵਰਮਾ ਮਸ਼ੂਹਰ ਯੂਟਿਊਬ ਡਾਂਸਰ ਨੇ । ਉਨ੍ਹਾਂ ਦੀ ਵੀਡੀਓਜ਼ ਸ਼ੋਸ਼ਲ ਮੀਡੀਆ ਉੱਤੇ ਕਾਫੀ ਪਸੰਦ ਕੀਤੀਆਂ ਜਾਂਦੀਆਂ ਨੇ। ਜੇ ਗੱਲ ਕਰੀਏ ਧਨਾਸ਼੍ਰੀ ਵਰਮਾ ਦੇ ਵਰਕ ਫਰੰਟ ਦੀ ਤਾਂ ਉਹ ਬਹੁਤ ਜਲਦ ਜੱਸੀ ਗਿੱਲ ਦੇ ਮਿਊਜ਼ਿਕ ਵੀਡੀਓ ‘ਚ ਅਦਾਕਾਰੀ ਕਰਦੀ ਹੋਈ ਨਜ਼ਰ ਆਵੇਗੀ ।

 

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network