ਦੁਲਹਣ ਬਣ ਕੇ ਧਨਾਸ਼ਰੀ ਵਰਮਾ ਨੇ ਹਿੰਦੀ ਗੀਤ ‘ਤੇ ਕੀਤਾ ਸੀ ਕਿਊਟ ਜਿਹਾ ਡਾਂਸ, ਵਾਰ-ਵਾਰ ਦੇਖਿਆ ਜਾ ਰਿਹਾ ਹੈ ਇਹ ਵੀਡੀਓ

written by Lajwinder kaur | January 06, 2021

ਯੁਜ਼ਵੇਂਦਰ ਚਾਹਲ ਦੀ ਪਤਨੀ ਧਨਾਸ਼ਰੀ ਵਰਮਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ । ਹਾਲ ਹੀ ‘ਚ ਦੋਵੇਂ ਜਾਣੇ ਆਪਣੇ ਹਨੀਮੂਨ ਇਨਜੁਆਏ ਕਰਕੇ ਦੁਬਈ ਤੋਂ ਵਾਪਿਸ ਇੰਡੀਆ ਪਹੁੰਚ ਚੁੱਕੇ ਨੇ। ਹੋਰ ਪੜ੍ਹੋ : ਦੇਖੋ ਕਿਵੇਂ ਜੋਸ਼ ਭਰ ਰਹੇ ਨੇ ਕਿਸਾਨੀ ਗੀਤ, ਰਣਜੀਤ ਬਾਵਾ ਦੇ ‘ਫਤਿਹ ਆ’ ਗੀਤ ‘ਤੇ ਬਜ਼ੁਰਗ ਬਾਬੇ ਨੇ ਦਿਖਾਇਆ ਆਪਣਾ ਜਜ਼ਬਾ
ਧਨਾਸ਼ਰੀ ਵਰਮਾ ਦਾ ਇਹ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਦੁਲਹਣ ਬਣੀ ਧਨਾਸ਼ਰੀ ਵਰਮਾ ਹਿੰਦੀ ਗਾਣੇ ਉੱਤੇ ਡਾਂਸ ਕਰਦੀ ਹੋਈ ਦਿਖਾਈ ਦੇ ਰਹੀ ਹੈ ।ਦਰਸ਼ਕਾਂ ਨੂੰ ਉਨ੍ਹਾਂ ਦਾ ਇਹ ਅੰਦਾਜ਼ ਖੂਬ ਪਸੰਦ ਆ ਰਿਹਾ ਹੈ । dhanshree wedding video phost ਯੁਜ਼ਵੇਂਦਰ ਚਾਹਲ ਤੇ ਧਨਾਸ਼ਰੀ ਵਰਮਾ ਜੋ ਕਿ 22 ਦਸੰਬਰ ਨੂੰ ਵਿਆਹ ਦੇ ਬੰਧਨ ਚ ਬੱਝ ਗਏ ਸੀ। ਜਿਸ ਦੀਆਂ ਤਸਵੀਰਾਂ ਤੇ ਵੀਡੀਓਜ਼ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋਈਆਂ ਸਨ। dhanshree wedding pic

 
View this post on Instagram
 

A post shared by Dhanashree Verma (@dhanashree9)

0 Comments
0

You may also like