ਵਿਆਹ ਤੋਂ ਬਾਅਦ ਪਹਿਲੀ ਵਾਰ ਯੁਜ਼ਵੇਂਦਰ ਚਾਹਲ ਪਤਨੀ ਧਨਾਸ਼ਰੀ ਵਰਮਾ ਦੇ ਨਾਲ ਥਿਰਕਦੇ ਆਏ ਨਜ਼ਰ, ਇੱਕ ਮਿਲੀਅਨ ਤੋਂ ਵੱਧ ਵਾਰ ਦੇਖਿਆ ਗਿਆ ਇਹ ਵੀਡੀਓ

written by Lajwinder kaur | January 28, 2021

ਕ੍ਰਿਕੇਟਰ ਯੁਜ਼ਵੇਂਦਰ ਚਾਹਲ ਤੇ ਮਸ਼ੂਹਰ ਯੂਟਿਊਬ ਡਾਂਸਰ ਧਨਾਸ਼ਰੀ ਵਰਮਾ ਦਾ ਵਿਆਹ ਤੋਂ ਬਾਅਦ ਇਕੱਠਿਆ ਦਾ ਪਹਿਲਾ ਵੀਡੀਓ ਸਾਹਮਣੇ ਆਇਆ ਹੈ । ਇਹ ਵੀਡੀਓ ਉਨ੍ਹਾਂ ਨੇ ਗਣਤੰਤਰ ਦਿਵਸ ਵਾਲੇ ਦਿਨ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕੀਤਾ ਸੀ । inside pic of dhanshree and yuzi ਹੋਰ ਪੜ੍ਹੋ : ਏਕਤਾ ਕਪੂਰ ਨੇ ਬੇਟੇ ਰਵੀ ਦੇ ਜਨਮਦਿਨ ‘ਤੇ ਖ਼ਾਸ ਪੋਸਟ ਪਾ ਕੇ ਕੀਤਾ ਵਿਸ਼, ਪ੍ਰਸ਼ੰਸਕ ਵੀ ਦੇ ਰਹੇ ਨੇ ਵਧਾਈਆਂ
ਇਸ ਵੀਡੀਓ ਚ ਉਹ ਦੇਸ਼ ਭਗਤੀ ਵਾਲੇ ਗੀਤ ਉੱਤੇ ਥਿਰਕਦੇ ਹੋਏ ਨਜ਼ਰ ਆਏ । ਧਨਾਸ਼ਰੀ ਵਰਮਾ ਨੇ ਬਲਿਊ ਰੰਗ ਦਾ ਪੰਜਾਬੀ ਸੂਟ ਪਾਇਆ ਹੋਇਆ ਤੇ ਯੁਜ਼ਵੇਂਦਰ ਚਾਹਲ ਨੇ ਬਲਿਊ ਜੀਨ ਦੇ ਨਾਲ ਵ੍ਹਾਈਟ ਰੰਗ ਦਾ ਕੁੜਤਾ ਪਾਇਆ ਹੋਇਆ ਹੈ । ਇਹ ਵੀਡੀਓ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ । ਇਸ ਵੀਡੀਓ ਇੱਕ ਮਿਲੀਅਨ ਤੋਂ ਵੱਧ ਲੋਕ ਦੇਖ ਚੁੱਕੇ ਨੇ । ਦੱਸ ਦਈਏ ਪਿਛਲੇ ਸਾਲ ਕ੍ਰਿਕੇਟਰ ਯੁਜ਼ਵੇਂਦਰ ਚਾਹਲ ਨੇ ਮਸ਼ੂਹਰ ਯੂਟਿਊਬ ਡਾਂਸਰ ਧਨਾਸ਼ਰੀ ਵਰਮਾ ਦੇ ਨਾਲ ਵਿਆਹ ਕਰਵਾਇਆ ਹੈ । ਦੋਵਾਂ ਦੀ ਜੋੜੀ ਨੂੰ ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤਾ ਜਾਂਦਾ ਹੈ । inside pic of yuzvendra and dhanshree verma

0 Comments
0

You may also like