ਪੰਜਾਬੀ ਗੀਤ ‘ਤੇ ਦਿਲਕਸ਼ ਅਦਾਵਾਂ ਬਿਖੇਰਦੀ ਨਜ਼ਰ ਆਈ ਬਾਲੀਵੁੱਡ ਐਕਟਰੈੱਸ ਜ਼ਰੀਨ ਖ਼ਾਨ, ਵੀਡੀਓ ਵਾਇਰਲ ਹੋਇਆ ਸੋਸ਼ਲ ਮੀਡੀਆ ਉੱਤੇ

written by Lajwinder kaur | September 03, 2020

ਬਾਲੀਵੁੱਡ ਦੀ ਖ਼ੂਬਸੂਰਤ ਐਕਟਰੈੱਸ ਜ਼ਰੀਨ ਖ਼ਾਨ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੇ ਨੇ । ਉਨ੍ਹਾਂ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋ ਰਿਹਾ ਹੈ ।

View this post on Instagram
 

Suit suit karda ? #FeelitReelit #FeelKaroReelKaro #Reels #ZareenKhan

A post shared by Zareen Khan ??✨?? (@zareenkhan) on

ਇਸ ਵੀਡੀਓ ‘ਚ ਉਹ ਗੁਰੂ ਰੰਧਾਵਾ ਦੇ ਸੁਪਰ ਹਿੱਟ ਗੀਤ ‘ਤੈਨੂੰ ਸੂਟ ਸੂਟ ਕਰਦਾ’ ‘ਤੇ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੀ ਹੈ । ਜ਼ਰੀਨ ਖ਼ਾਨ ਦੀਆਂ ਦਿਲਕਸ਼ ਅਦਾਵਾਂ ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀਆਂ ਨੇ ।   ਇਸ ਵੀਡੀਓ ਨੂੰ ਜ਼ਰੀਨ ਖ਼ਾਨ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਵੀ ਪੋਸਟ ਕੀਤਾ ਹੈ । ਕਈ ਲੋਕ ਇਸ ਨੂੰ ਦੇਖ ਚੁੱਕੇ ਨੇ ਤੇ ਇੱਕ ਲੱਖ ਵੱਧ ਲਾਈਕਸ ਇਸ ਵੀਡੀਓ ਉੱਤੇ ਆ ਚੁੱਕੇ ਨੇ । ਜੇ ਗੱਲ ਕਰੀਏ ਜ਼ਰੀਨ ਖ਼ਾਨ ਦੇ ਵਰਕ ਫਰੰਟ ਦੀ ਤਾਂ ਉਹ ਬਾਲੀਵੁੱਡ ਦੀ ਫ਼ਿਲਮਾਂ ਦੇ ਨਾਲ ਪਾਲੀਵੁੱਡ ਦੀ ਕਈ ਫ਼ਿਲਮਾਂ ‘ਚ ਅਦਾਕਾਰੀ ਕਰ ਚੁੱਕੇ ਨੇ ।

0 Comments
0

You may also like