ਪੰਜਾਬੀ ਗੀਤ ‘ਤੇ ਦਿਲਕਸ਼ ਅਦਾਵਾਂ ਬਿਖੇਰਦੀ ਨਜ਼ਰ ਆਈ ਬਾਲੀਵੁੱਡ ਐਕਟਰੈੱਸ ਜ਼ਰੀਨ ਖ਼ਾਨ, ਵੀਡੀਓ ਵਾਇਰਲ ਹੋਇਆ ਸੋਸ਼ਲ ਮੀਡੀਆ ਉੱਤੇ

Written by  Lajwinder kaur   |  September 03rd 2020 12:42 PM  |  Updated: September 03rd 2020 12:42 PM

ਪੰਜਾਬੀ ਗੀਤ ‘ਤੇ ਦਿਲਕਸ਼ ਅਦਾਵਾਂ ਬਿਖੇਰਦੀ ਨਜ਼ਰ ਆਈ ਬਾਲੀਵੁੱਡ ਐਕਟਰੈੱਸ ਜ਼ਰੀਨ ਖ਼ਾਨ, ਵੀਡੀਓ ਵਾਇਰਲ ਹੋਇਆ ਸੋਸ਼ਲ ਮੀਡੀਆ ਉੱਤੇ

ਬਾਲੀਵੁੱਡ ਦੀ ਖ਼ੂਬਸੂਰਤ ਐਕਟਰੈੱਸ ਜ਼ਰੀਨ ਖ਼ਾਨ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੇ ਨੇ । ਉਨ੍ਹਾਂ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋ ਰਿਹਾ ਹੈ ।

View this post on Instagram

 

Suit suit karda ? #FeelitReelit #FeelKaroReelKaro #Reels #ZareenKhan

A post shared by Zareen Khan ??✨?? (@zareenkhan) on

ਇਸ ਵੀਡੀਓ ‘ਚ ਉਹ ਗੁਰੂ ਰੰਧਾਵਾ ਦੇ ਸੁਪਰ ਹਿੱਟ ਗੀਤ ‘ਤੈਨੂੰ ਸੂਟ ਸੂਟ ਕਰਦਾ’ ‘ਤੇ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੀ ਹੈ । ਜ਼ਰੀਨ ਖ਼ਾਨ ਦੀਆਂ ਦਿਲਕਸ਼ ਅਦਾਵਾਂ ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀਆਂ ਨੇ ।

 

ਇਸ ਵੀਡੀਓ ਨੂੰ ਜ਼ਰੀਨ ਖ਼ਾਨ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਵੀ ਪੋਸਟ ਕੀਤਾ ਹੈ । ਕਈ ਲੋਕ ਇਸ ਨੂੰ ਦੇਖ ਚੁੱਕੇ ਨੇ ਤੇ ਇੱਕ ਲੱਖ ਵੱਧ ਲਾਈਕਸ ਇਸ ਵੀਡੀਓ ਉੱਤੇ ਆ ਚੁੱਕੇ ਨੇ । ਜੇ ਗੱਲ ਕਰੀਏ ਜ਼ਰੀਨ ਖ਼ਾਨ ਦੇ ਵਰਕ ਫਰੰਟ ਦੀ ਤਾਂ ਉਹ ਬਾਲੀਵੁੱਡ ਦੀ ਫ਼ਿਲਮਾਂ ਦੇ ਨਾਲ ਪਾਲੀਵੁੱਡ ਦੀ ਕਈ ਫ਼ਿਲਮਾਂ ‘ਚ ਅਦਾਕਾਰੀ ਕਰ ਚੁੱਕੇ ਨੇ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network