Advertisment

ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੇ ਦਿਹਾਂਤ ‘ਤੇ ਜ਼ੋਰਾ ਰੰਧਾਵਾ ਤੇ ਬਾਲੀਵੁੱਡ ਦੇ ਕਲਾਕਾਰਾਂ ਨੇ ਜਤਾਇਆ ਦੁੱਖ

author-image
By Lajwinder kaur
New Update
ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੇ ਦਿਹਾਂਤ ‘ਤੇ ਜ਼ੋਰਾ ਰੰਧਾਵਾ ਤੇ ਬਾਲੀਵੁੱਡ ਦੇ ਕਲਾਕਾਰਾਂ ਨੇ ਜਤਾਇਆ ਦੁੱਖ
Advertisment
ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਫਾਨੀ ਦੁਨੀਆ ਨੂੰ ਅਲਵਿਦਾ ਕਹਿ ਗਏ ਨੇ । ਜਿਸ ਕਰਕੇ ਸਿਆਸਤਦਾਨ ਤੇ ਮਨੋਰੰਜਨ ਜਗਤ ਦੇ ਕਲਾਕਾਰਾਂ ਨੇ ਸੋਸ਼ਲ ਮੀਡੀਆ ਉੱਤੇ ਪੋਸਟ ਪਾ ਕੇ ਪ੍ਰਣਬ ਮੁਖਰਜੀ ਦੇ ਦਿਹਾਂਤ ਦੁੱਖ ਜਤਾ ਰਹੇ ਨੇ ।publive-image ਪੰਜਾਬੀ ਗਾਇਕ ਜ਼ੋਰਾ ਰੰਧਾਵਾ ਨੇ ਵੀ ਪੋਸਟ ਪਾ ਕੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਹੈ । ਉਨ੍ਹਾਂ ਨੇ ਪ੍ਰਣਬ ਮੁਖਰਜੀ ਦੀ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ ਹੈ, ‘ਦੇਸ਼ ਕਦੇ ਵੀ ਤੁਹਾਡੀ ਦਿੱਤੀਆਂ ਹੋਈਆਂ ਸੇਵਾਵਾਂ ਨੂੰ ਨਹੀਂ ਭੁੱਲੇਗਾ’ । publive-image ਬਾਲੀਵੁੱਡ ਐਕਟਰ ਪ੍ਰਿਯੰਕਾ ਚੌਪੜਾ ਨੇ ਟਵੀਟ ਕਰਕੇ ਪ੍ਰਣਮ ਮੁਖਰਜੀ ਨੂੰ ਸ਼ਰਧਾਂਜਲੀ ਦਿੱਤੀ ਹੈ । ਇਸ ਤੋਂ ਇਲਾਵਾ ਕਈ ਹੋਰ ਕਲਾਕਾਰਾਂ ਨੇ ਵੀ ਟਵੀਟ ਕਰਕੇ ਦੁੱਖ ਜਤਾਇਆ ਹੈ । publive-image ਪ੍ਰਣਬ ਮੁਖਰਜੀ ਸਾਲ 2012 'ਚ  ਦੇਸ਼ ਦੇ ਰਾਸ਼ਟਰਪਤੀ ਬਣੇ ਸਨ ਅਤੇ 2017 ਤੱਕ ਉਹ ਰਾਸ਼ਟਰਪਤੀ ਰਹੇ ਸਨ । ਸਾਲ 2019 ਵਿੱਚ ਉਨ੍ਹਾਂ ਨੂੰ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਗਿਆ ਸੀ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment