Advertisment

ਜ਼ੋਰਾ ਰੰਧਾਵਾ ਨੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਸ਼ੇਅਰ ਕਰਦੇ ਹੋਏ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

author-image
By Lajwinder kaur
New Update
ਜ਼ੋਰਾ ਰੰਧਾਵਾ ਨੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਸ਼ੇਅਰ ਕਰਦੇ ਹੋਏ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ
Advertisment
ਪੰਜਾਬੀ ਗਾਇਕ ਜ਼ੋਰਾ ਰੰਧਾਵਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਸ਼ੇਅਰ ਕੀਤੀ ਹੈ । publive-image ਫੋਟੋ ਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਹੈ, ‘ਸਰਬੱਤ ਦੇ ਭਲੇ ਲਈ ਅਰਦਾਸ ਕਰੋ...ਦਾਤਾ ਜੀ ਮਿਹਰ ਕਰੋ’ । ਇਸ ਤਸਵੀਰ ‘ਚ ਉਹ ਮੱਥਾ ਟੇਕਦੇ ਹੋਏ ਦਿਖਾਈ ਦੇ ਰਹੇ ਨੇ । ਕੋਰੋਨਾ ਵਾਇਰਸ ਕਰਕੇ ਸਾਰੇ ਪਾਸੇ ਦਹਿਸ਼ਤ ਦਾ ਮਾਹੌਲ ਹੋਇਆ ਹੈ । ਜਿਸ ਕਰਕੇ ਪੰਜਾਬੀ ਇੰਡਸਟਰੀ ਦੇ ਵੀ ਕਈ ਕਲਾਕਾਰ ਕੋਰੋਨਾ ਦੀ ਲਪੇਟ ‘ਚ ਆ ਗਏ ਨੇ । ਕੁਝ ਦਿਨ ਪਹਿਲਾ ਹੀ ਉਨ੍ਹਾਂ ਨੇ ਹੌਬੀ ਧਾਲੀਵਾਲ ਦੀ ਚੰਗੀ ਸਿਹਤ ਦੀ ਕਾਮਨਾ ਕਰਦੇ ਪੋਸਟ ਪਾਈ ਸੀ । publive-image ਜੇ ਗੱਲ ਕਰੀਏ ਜ਼ੋਰਾ ਰੰਧਾਵਾ ਦੇ ਵਰਕ ਫਰੰਟ ਦੀ ਤਾਂ ਉਹ ਇੰਜ, ਪੇਸ਼ੀ, ਵੁਫਰ, ਨਖ਼ਰਾ ਨਵਾਬੀ, ਠੋਕੋ ਤਾਲੀ, ਗੱਡੀ ਦੇ ਟਾਇਰ, 22 ਦਾ ਵਰਗੇ ਸੁਪਰ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦੇ ਚੁੱਕੇ ਨੇ । publive-image  
Advertisment

Stay updated with the latest news headlines.

Follow us:
Advertisment
Advertisment
Latest Stories
Advertisment