ਅੰਬਰ ਧਾਲੀਵਾਲ ਨੇ ਪੰਜਾਬੀ ਗੀਤ ‘ਤੇ ਬਿਖੇਰੇ ਆਪਣੀਆਂ ਅਦਾਵਾਂ ਦੇ ਜਲਵੇ, ਹਰ ਕਿਸੇ ਨੂੰ ਪਸੰਦ ਆ ਰਿਹਾ ਅੰਬਰ ਦਾ ਅੰਦਾਜ਼

Written by  Shaminder   |  December 05th 2022 01:21 PM  |  Updated: December 05th 2022 01:21 PM

ਅੰਬਰ ਧਾਲੀਵਾਲ ਨੇ ਪੰਜਾਬੀ ਗੀਤ ‘ਤੇ ਬਿਖੇਰੇ ਆਪਣੀਆਂ ਅਦਾਵਾਂ ਦੇ ਜਲਵੇ, ਹਰ ਕਿਸੇ ਨੂੰ ਪਸੰਦ ਆ ਰਿਹਾ ਅੰਬਰ ਦਾ ਅੰਦਾਜ਼

ਅੰਬਰ ਧਾਲੀਵਾਲ (Aamber Dhaliwal) ਦੇ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਬਹੁਤ ਜ਼ਿਆਦਾ ਪਸੰਦ ਕੀਤੇ ਜਾਂਦੇ ਹਨ । ਹੁਣ ਉਸ ਦਾ ਇੱਕ ਹੋਰ ਵੀਡੀਓ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ਨੂੰ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਵੀਡੀਓ ‘ਚ ਅੰਬਰ ਧਾਲੀਵਾਲ  ਗੀਤ ‘ਤੇ ਵੀਡੀਓ ਬਣਾਉਂਦੀ ਹੋਈ ਨਜ਼ਰ ਆ ਰਹੀ ਹੈ ।

ਹੋਰ ਪੜ੍ਹੋ : ਭਤੀਜੇ ਦੇ ਵਿਆਹ ‘ਤੇ ਅਮਰ ਨੂਰੀ ਨੇ ਪਾਇਆ ਗਿੱਧਾ, ਘਰ ‘ਚ ਲੱਗੀਆਂ ਰੌਣਕਾਂ

ਇਸ ਤੋਂ ਇਲਾਵਾ ਉਸ ਨੇ ਹੋਰ ਵੀ ਕਈ ਵੀਡੀਓ ਸਾਂਝੇ ਕੀਤੇ ਹਨ । ਜਿਸ ‘ਚ ਉਹ ਅਦਾਵਾਂ ਦੇ ਨਾਲ ਹਰ ਕਿਸੇ ਦਾ ਦਿਲ ਜਿੱਤਦੀ ਹੋਈ ਨਜ਼ਰ ਆ ਰਹੀ ਹੈ ।ਅੰਬਰ ਧਾਲੀਵਾਲ ਦੇ ਵੱਲੋਂ ਸ਼ੇਅਰ ਕੀਤੇ ਗਏ ਇਸ ਵੀਡੀਓ ਨੂੰ ਪ੍ਰਸ਼ੰਸਕਾਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਖੂਬ ਰਿਐਕਸ਼ਨ ਦੇ ਰਹੇ ਹਨ ।

Aamber Dhaliwal Image Source : Instagram

ਹੋਰ ਪੜ੍ਹੋ : ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਮਿਲ ਕੇ ਭਾਵੁਕ ਹੋਇਆ ਗਾਇਕ ਦਾ ਫੈਨ, ਵੀਡੀਓ ਹੋ ਰਿਹਾ ਵਾਇਰਲ

ਅੰਬਰ ਧਾਲੀਵਾਲ ਕਈ ਗੀਤਾਂ ‘ਚ ਬਤੌਰ ਮਾਡਲ ਵੀ ਕੰਮ ਕਰ ਚੁੱਕੀ ਹੈ ।ਦਿਲਪ੍ਰੀਤ ਢਿੱਲੋਂ ਦੇ ਨਾਲ ਅੰਬਰ ਧਾਲੀਵਾਲ ਨੇ ਕੁਝ ਸਮਾਂ ਪਹਿਲਾਂ ਵਿਆਹ ਕਰਵਾਇਆ ਸੀ । ਪਰ ਕੁਝ ਸਮਾਂ ਪਹਿਲਾਂ ਦੋਨਾਂ ਦਰਮਿਆਨ ਅਣਬਣ ਦੀਆਂ ਖ਼ਬਰਾਂ ਆਈਆਂ ਸਨ । ਜਿਸ ਤੋਂ ਬਾਅਦ ਦੋਵੇਂ ਇੱਕ ਦੂਜੇ ਤੋਂ ਦੂਰ ਹੋ ਗਏ ਸਨ ।

inside image of aamber dhaliwal pics

ਅੰਬਰ ਧਾਲੀਵਾਲ ਸੋਸ਼ਲ ਮੀਡੀਆ ‘ਤੇ ਕਾਫੀ ਸਰਗਰਮ ਰਹਿੰਦੀ ਹੈ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੀ ਰਹਿੰਦੀ ਹੈ ।


Popular Posts

LIVE CHANNELS
DOWNLOAD APP


© 2023 PTC Punjabi. All Rights Reserved.
Powered by PTC Network