ਅਦਾਕਾਰ ਧਰਮਿੰਦਰ ਮੁਮਤਾਜ ਦੇ ਨਾਲ ਆਏ ਨਜ਼ਰ, ਜਲਦ ਇੱਕ ਸ਼ੋਅ ‘ਚ ਇੱਕਠੇ ਆਉਣਗੇ ਨਜ਼ਰ
ਅਦਾਕਾਰ ਧਰਮਿੰਦਰ ਮੁਮਤਾਜ ਦੇ ਨਾਲ ਆਏ ਨਜ਼ਰ, ਜਲਦ ਇੱਕ ਸ਼ੋਅ ‘ਚ ਇੱਕਠੇ ਆਉਣਗੇ ਨਜ਼ਰ
ਅਦਾਕਾਰ ਧਰਮਿੰਦਰ (Dharmendra Deol) ਦੇ ਵੀਡੀਓਜ਼ ਅਤੇ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੇ ਰਹਿੰਦੇ ਹਨ । ਹੁਣ ਅਦਾਕਾਰ ਦਾ ਵੀਡੀਓ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਅਦਾਕਾਰ ਕਿਸੇ ਜ਼ਮਾਨੇ ‘ਚ ਆਪਣੀ ਸਹਿਯੋਗੀ ਰਹਿ ਚੁੱਕੀ ਅਦਾਕਾਰਾ ਮੁਮਤਾਜ਼ (Mumtaz) ਦੇ ਨਾਲ ਨਜ਼ਰ ਆ ਰਹੇ ਹਨ । ਦੱਸਿਆ ਜਾ ਰਿਹਾ ਹੈ ਕਿ ਮੁਮਤਾਜ ਅਤੇ ਧਰਮਿੰਦਰ ਇੱਕਠੇ ਕਿਸੇ ਸ਼ੋਅ ‘ਚ ਨਜ਼ਰ ਆਉਣ ਵਾਲੇ ਹਨ । ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਹੈ । ਦੱਸਿਆ ਜਾ ਰਿਹਾ ਹੈ ਕਿ ਇਹ ਜੋੜੀ ਜਲਦ ਹੀ ਕਿਸੇ ਟੀਵੀ ਸ਼ੋਅ ‘ਚ ਨਜ਼ਰ ਆਉਣ ਵਾਲੀ ਹੈ ।

ਹੋਰ ਪੜ੍ਹੋ : ਸ਼ਹਿਨਾਜ਼ ਗਿੱਲ ਦੇ ਸ਼ੋਅ ‘ਚ ਪਹੁੰਚੇ ਸ਼ਾਹਿਦ ਕਪੂਰ, ਦੋਵਾਂ ਦੇ ਪੰਜਾਬੀ ਅੰਦਾਜ਼ ਨੇ ਜਿੱਤਿਆ ਦਰਸ਼ਕਾਂ ਦਾ ਦਿਲ
ਮੁਮਤਾਜ ਅਤੇ ਧਰਮਿੰਦਰ ਨੇ ਕਈ ਫ਼ਿਲਮਾਂ ‘ਚ ਕੀਤਾ ਕੰਮ
ਅਦਾਕਾਰ ਧਰਮਿੰਦਰ ਅਤੇ ਮੁਮਤਾਜ ਨੇ ਇੱਕਠਿਆਂ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ । ਦੋਵੇਂ ‘ਝੀਲ ਕੇ ਉਸ ਪਾਰ’, ‘ਲੋਫਰ’, ‘ਆਦਮੀ ਔਰ ਇਨਸਾਨ’, ‘ਚੰਦਨ ਕਾ ਪਾਲਨਾ’ ਸਣੇ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ । ਅਦਾਕਾਰ ਧਰਮਿੰਦਰ ਜਲਦ ਹੀ ਫ਼ਿਲਮ ‘ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ’ ‘ਚ ਨਜ਼ਰ ਆਉਣਗੇ ।
image From instagram
ਹੋਰ ਪੜ੍ਹੋ : ਸਿਮਰਨ ਕੌਰ ਮੁੰਡੀ ਅਤੇ ਗੁਰਿਕ ਮਾਨ ਦੀ ਵੈਡਿੰਗ ਐਨੀਵਰਸਰੀ, ਵੈਡਿੰਗ ਐਨੀਵਰਸਰੀ ‘ਤੇ ਅਦਾਕਾਰਾ ਨੇ ਸਾਂਝੀਆਂ ਕੀਤੀਆਂ ਤਸਵੀਰਾਂ
ਧਰਮਿੰਦਰ ਨੂੰ ਅਦਾਕਾਰੀ ਤੋਂ ਇਲਾਵਾ ਖੇਤੀ ਦਾ ਵੀ ਹੈ ਸ਼ੌਂਕ
ਧਰਰਿਮੰਦਰ ਆਪਣੀ ਅਦਾਕਾਰੀ ਦੇ ਨਾਲ ਜਿੱਥੇ ਦਰਸ਼ਕਾਂ ਦਾ ਦਿਲ ਜਿੱਤਦੇ ਹੋਏ ਨਜ਼ਰ ਆਉਂਦੇ ਹਨ । ਉੱਥੇ ਹੀ ਉਨ੍ਹਾਂ ਨੂੰ ਖੇਤੀ ਦਾ ਵੀ ਬਹੁਤ ਸ਼ੌਂਕ ਹੈ ।

ਉਹ ਆਪਣੇ ਫਾਰਮ ਹਾਊਸ ਤੋਂ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ ਅਤੇ ਅਕਸਰ ਆਪਣੇ ਖੇਤਾਂ ਚੋਂ ਫ਼ਲ ਅਤੇ ਸਬਜ਼ੀਆਂ ਦੇ ਵੀਡੀਓਜ਼ ਆਪਣੇ ਪ੍ਰਸ਼ੰਸਕਾਂ ਦੇ ਨਾਲ ਸਾਂਝੇ ਕਰਦੇ ਹਨ ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
