ਮਾਡਲ ਅਤੇ ਅਦਾਕਾਰਾ ਕਨਿਕਾ ਮਾਨ ਨੇ ਲਈ ਨਵੀਂ ਕਾਰ, ਪ੍ਰਸ਼ੰਸਕ ਦੇ ਰਹੇ ਵਧਾਈਆਂ

written by Shaminder | August 27, 2020

ਮਾਡਲ ਅਤੇ ਅਦਾਕਾਰਾ ਕਨਿਕਾ ਮਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕੀਤੀ ਹੈ । ਇਹ ਤਸਵੀਰ ਉਨ੍ਹਾਂ ਵੱਲੋਂ ਲਈ ਗਈ ਨਵੀਂ ਕਾਰ ਦੀ ਹੈ । ਜਿਸ ਨੂੰ ਸਾਂਝਾ ਕਰਦੇ ਹੋਏ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਹੈ । ਜਿਸ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਵਧਾਈ ਦੇਣ ਦਾ ਸਿਲਸਿਲਾ ਸ਼ੁਰੂ ਹੋ ਚੁੱਕਿਆ ਹੈ । ਹੁਣ ਤੱਕ ਉਹ ਕਈ ਪੰਜਾਬੀ ਗੀਤਾਂ ‘ਚ ਨਜ਼ਰ ਆ ਚੁੱਕੇ ਹਨ ।

https://www.instagram.com/p/CEUG3TSBueF/

ਇਸ ਦੇ ਨਾਲ ਹੀ ਉਹ ਟੀਵੀ ਇੰਡਸਟਰੀ ਦੇ ਪ੍ਰਸਿੱਧ ਸੀਰੀਅਲ ‘ਗੁੱਡਨ ਤੁਮਸੇ ਨਾ ਹੋ ਪਾਏਗਾ’ ‘ਚ ਵੀ ਕੰਮ ਕਰ ਚੁੱਕੇ ਹਨ ।


ਇਸ ਸੀਰੀਅਲ ‘ਚ ਉਨ੍ਹਾਂ ਨੇ ਸਭ ਤੋਂ ਯੰਗ ਸੱਸ ਦਾ ਕਿਰਦਾਰ ਨਿਭਾਇਆ ਹੈ । ਇਸ ਤੋਂ ਇਲਾਵਾ ਉਹ ਹੋਰ ਵੀ ਕਈ ਪ੍ਰਾਜੈਕਟਸ ‘ਤੇ ਕੰਮ ਕਰ ਰਹੇ ਹਨ ।

https://www.instagram.com/p/CEWrDuFBU8c/

You may also like