ਪਿਤਾ ਦੇ ਜਨਮ ਦਿਨ ‘ਤੇ ਭਾਵੁਕ ਹੋਈ ਅਦਾਕਾਰਾ ਨੀਰੂ ਬਾਜਵਾ
ਪਿਤਾ ਦੇ ਜਨਮ ਦਿਨ ‘ਤੇ ਭਾਵੁਕ ਹੋਈ ਅਦਾਕਾਰਾ ਨੀਰੂ ਬਾਜਵਾ
ਨੀਰੂ ਬਾਜਵਾ ਨੇ ਆਪਣੇ ਪਿਤਾ ਦੇ ਜਨਮ ਦਿਨ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਨ੍ਹਾਂ ਦੇ ਪਿਤਾ ਜੀ ਵਿਖਾਈ ਦੇ ਰਹੇ ਨੇ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਨੀਰੂ ਬਾਜਵਾ ਨੇ ਲਿਖਿਆ ਕਿ ‘ਮੈਂ ਤੁਹਾਨੂੰ ਮਿਸ ਕਰਦੀ ਹਾਂ, ਤੁਹਾਨੂੰ ਪਿਆਰ ਕਰਦੀ ਹਾਂ ਹਮੇਸ਼ਾ ਅਤੇ ਸਦਾ ਲਈ ਪਿਤਾ ਜੀ ਮੈਂ ਚਾਹੁੰਦੀ ਹਾਂ ਕਿ ਤੁਸੀਂ ਸਿਰਫ਼ ਵਾਪਿਸ ਆ ਸਕੋ।
Image From Neeru Bajwa's Instagram
ਹੋਰ ਪੜ੍ਹੋ : ਕਰੀਨਾ ਕਪੂਰ ਦੇ ਦੂਜੇ ਬੇਟੇ ਦੀ ਪਹਿਲੀ ਤਸਵੀਰ ਆਈ ਸਾਹਮਣੇ, ਸੋਸ਼ਲ ਮੀਡੀਆ ‘ਤੇ ਵਾਇਰਲ
Image From Neeru Bajwa's Instagram
ਮੈਂ ਚਾਹੰਦੀ ਹਾਂ ਕਿ ਤੁਹਾਡੀਆਂ ਦੋਹਤੀਆਂ ਨੂੰ ਉਨ੍ਹਾਂ ਦੇ ਨਾਨਾ ਜੀ ਦੇ ਸਕਾਂ। ਜਨਮ ਦਿਨ ਮੁਬਾਰਕ ਹੋਵੇ ਡੈਡੀ’।
ਨੀਰੂ ਬਾਜਵਾ ਇਸ ਪੋਸਟ ਨੂੰ ਸਾਂਝਾ ਕਰਦੇ ਹੋਏ ਭਾਵੁਕ ਹੋ ਗਏ । ਨੀਰੂ ਬਾਜਵਾ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ । ਉਹ ਆਪਣੇ ਪਿਤਾ ਜੀ ਨੂੰ ਬਹੁਤ ਹੀ ਮਿਸ ਕਰਦੇ ਹਨ ।
Image From Neeru Bajwa's Instagram
ਉਨ੍ਹਾਂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ । ਇਸ ਦੇ ਨਾਲ ਹੀ ਉਹ ਬਤੌਰ ਮਾਡਲ ਕਈ ਗੀਤਾਂ ‘ਚ ਵੀ ਨਜ਼ਰ ਆ ਚੁੱਕੇ ਹਨ ।
View this post on Instagram
ਜਲਦ ਹੀ ਉਹ ਫ਼ਿਲਮ ‘ਪਾਣੀ ‘ਚ ਮਧਾਣੀ’ ‘ਚ ਗਿੱਪੀ ਗਰੇਵਾਲ ਅਤੇ ‘ਕਲੀ ਜੋਟਾ’ ਫ਼ਿਲਮ ‘ਚ ਸਤਿੰਦਰ ਸਰਤਾਜ ਅਤੇ ਵਾਮਿਕਾ ਗੱਬੀ ਦੇ ਨਾਲ ਨਜ਼ਰ ਆਉਣਗੇ ।
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
