ਅਮਰ ਨੂਰੀ ਨੇ ਹਿੰਦੀ ਗੀਤ ‘ਤੇ ਬਣਾਇਆ ਖ਼ੂਬਸੂਰਤ ਵੀਡੀਓ, ਸੋਸ਼ਲ ਮੀਡੀਆ ‘ਤੇ ਕੀਤਾ ਜਾ ਰਿਹਾ ਪਸੰਦ

Written by  Shaminder   |  February 10th 2023 06:36 PM  |  Updated: February 10th 2023 06:36 PM

ਅਮਰ ਨੂਰੀ ਨੇ ਹਿੰਦੀ ਗੀਤ ‘ਤੇ ਬਣਾਇਆ ਖ਼ੂਬਸੂਰਤ ਵੀਡੀਓ, ਸੋਸ਼ਲ ਮੀਡੀਆ ‘ਤੇ ਕੀਤਾ ਜਾ ਰਿਹਾ ਪਸੰਦ

ਅਮਰ ਨੂਰੀ (Amar Noori) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਗਾਇਕਾ ਹਿੰਦੀ ਗੀਤ ‘ਤੇ ਆਪਣੀਆਂ ਅਦਾਵਾਂ ਦੇ ਜਲਵੇ ਬਿਖੇਰਦੀ ਹੋਈ ਨਜ਼ਰ ਆ ਰਹੀ ਹੈ । ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਦਰਸ਼ਕਾਂ ਦੇ ਵੱਲੋਂ ਵੀ ਇਸ ‘ਤੇ ਪ੍ਰਤੀਕਰਮ ਦਿੱਤੇ ਜਾ ਰਹੇ ਹਨ ।

Amar Noori Image Source : Instagram

ਹੋਰ ਪੜ੍ਹੋ : ਮਾਨਸੀ ਸ਼ਰਮਾ ਤੋਂ ਹੋਈ ਉਸ ਦੀ ਸੱਸ ਪ੍ਰੇਸ਼ਾਨ, ਵੇਖੋ ਮਜ਼ੇਦਾਰ ਵੀਡੀਓ

ਪ੍ਰਸ਼ੰਸਕਾਂ ਵੱਲੋਂ ਕੀਤੇ ਜਾ ਰਹੇ ਕਮੈਂਟਸ

ਪ੍ਰਸ਼ੰਸਕਾਂ ਦੇ ਵੱਲੋਂ ਵੀ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ।ਇਸ ਦੇ ਨਾਲ ਹੀ ਸੈਲੀਬ੍ਰੇਟੀਜ਼ ਦੇ ਵੱਲੋਂ ਵੀ ਇਸ ‘ਤੇ ਪ੍ਰਤੀਕਰਮ ਦਿੱਤਾ ਜਾ ਰਿਹਾ ਹੈ ।

Amar Noori,,'' Image Source : Instagram

ਹੋਰ ਪੜ੍ਹੋ : ਏਕਤਾ ਕਪੂਰ ਤੇ ਸ਼ੋਭਾ ਕਪੂਰ ਨੇ ਛੱਡਿਆ ਆਲਟ ਬਾਲਾਜੀ ਐਪ, ਹੁਣ ਇਹ ਸ਼ਖਸ ਸੰਭਾਲੇਗਾ ਜ਼ਿੰਮੇਵਾਰੀ

ਇਸ ਵੀਡੀਓ ‘ਤੇ ਵਿੰਦੂ ਦਾਰਾ ਸਿੰਘ ਨੇ ਵੀ ਆਪਣਾ ਰਿਐਕਸ਼ਨ ਦਿੱਤਾ ਹੈ ।ਅਮਰ ਨੂਰੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹਨਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਗੀਤਾਂ ਦੇ ਨਾਲ-ਨਾਲ ਉਹ ਫ਼ਿਲਮਾਂ ‘ਚ ਵੀ ਸਰਗਰਮ ਹਨ । ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਸਰਗਰਮ ਹਨ ।

Amar Noori,, Image Source : Instagram

ਸਰਦੂਲ ਸਿਕੰਦਰ ਤੇ ਅਮਰ ਨੂਰੀ ਨੇ ਇੱਕਠਿਆਂ ਗਾਏ ਕਈ ਗੀਤ

ਸਰਦੂਲ ਸਿਕੰਦਰ ਅਤੇ ਅਮਰ ਨੂਰੀ ਨੇ ਇੱਕਠਿਆਂ ਕਈ ਗੀਤ ਗਾਏ ਹਨ । ਇਨ੍ਹਾਂ ਗੀਤਾਂ ਨੂੰ ਸਰੋਤਿਆਂ ਦੇ ਵੱਲੋਂ ਵੀ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ । ਦੋਵਾਂ ਦੇ ਗੀਤ ਅੱਜ ਵੀ ਓਨੇ ਹੀ ਮਕਬੂਲ ਹਨ । ਜਿਨ੍ਹਾਂ ਕਿ ਕੁਝ ਸਮਾਂ ਪਹਿਲਾਂ ਪਸੰਦ ਕੀਤੇ ਜਾਂਦੇ ਸਨ । ਸੋਸ਼ਲ ਮੀਡੀਆ ‘ਤੇ ਅਮਰ ਨੂਰੀ ਦੀ ਵੱਡੀ ਫੈਨ ਫਾਲੋਵਿੰਗ ਹੈ।

 

View this post on Instagram

 

A post shared by Amar Noori (@amarnooriworld)

 


Popular Posts

LIVE CHANNELS
DOWNLOAD APP


© 2023 PTC Punjabi. All Rights Reserved.
Powered by PTC Network