ਅਮਰ ਨੂਰੀ ਨੇ ਸਰਦੂਲ ਸਿਕੰਦਰ ਦੇ ਨਾਲ ਸਾਂਝੀਆਂ ਕੀਤੀਆਂ ਖ਼ੂਬਸੂਰਤ ਤਸਵੀਰਾਂ, ਵੇਖੋ ਤਸਵੀਰਾਂ
ਅਮਰ ਨੂਰੀ ਨੇ ਸਰਦੂਲ ਸਿਕੰਦਰ ਦੇ ਨਾਲ ਸਾਂਝੀਆਂ ਕੀਤੀਆਂ ਖ਼ੂਬਸੂਰਤ ਤਸਵੀਰਾਂ, ਵੇਖੋ ਤਸਵੀਰਾਂ
ਅਮਰ ਨੂਰੀ (Amar Noori) ਸਰਦੂਲ ਸਿਕੰਦਰ (Sardool Sikander) ਦੇ ਨਾਲ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓ ਸਾਂਝੀਆਂ ਕਰਦੇ ਰਹਿੰਦੇ ਹਨ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਦੋਵਾਂ ਦੀਆਂ ਵੱਖ-ਵੱਖ ਤਸਵੀਰਾਂ ਨਜ਼ਰ ਆ ਰਹੀਆਂ ਹਨ । ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਦੋਵਾਂ ਦੀਆਂ ਇਹ ਤਸਵੀਰਾਂ ਕੁਝ ਉਨ੍ਹਾਂ ਦੇ ਗਾਇਕੀ ਦੇ ਸ਼ੁਰੂਆਤੀ ਦਿਨਾਂ ਦੀਆਂ ਹਨ, ਜਦੋਂਕਿ ਕੁਝ ਤਸਵੀਰਾਂ ਬਾਅਦ ਦੀਆਂ ਹਨ ।
image Source : Instagram
ਹੋਰ ਪੜ੍ਹੋ : ਗੁਰਿੰਦਰ ਡਿੰਪੀ ਨੇ ਲਿਖੀਆਂ ਸਨ ਕਈ ਫ਼ਿਲਮਾਂ, ਮਹਿਜ਼ 47 ਸਾਲ ਦੀ ਉਮਰ ‘ਚ ਹੋਇਆ ਦਿਹਾਂਤ
ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੁੇ ਵੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ‘ਤੇ ਕਮੈਂਟਸ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ । ਅਮਰ ਨੂਰੀ ਅਤੇ ਸਰਦੂਲ ਸਿਕੰਦਰ ਨੇ ਲਵ ਮੈਰਿਜ ਕਰਵਾਈ ਸੀ । ਦੋਵਾਂ ਦੀ ਲਵ ਸਟੋਰੀ ਬਹੁਤ ਹੀ ਪਿਆਰੀ ਹੈ ।
image From instagram
ਅਮਰ ਨੂਰੀ ਨੇ ਸਰਦੂਲ ਸਿਕੰਦਰ ਨੂੰ ਆਪਣੀ ਕਿਡਨੀ ਵੀ ਦਾਨ ਕੀਤੀ ਸੀ। ਦੋਵਾਂ ਦੇ ਦੋ ਬੇਟੇ ਹਨ ਅਲਾਪ ਸਿਕੰਦਰ ਅਤੇ ਸਾਰੰਗ ਸਿਕੰਦਰ। ਜਿਨ੍ਹਾਂ ਦੇ ਨਾਲ ਵੀ ਗਾਇਕਾ ਅਕਸਰ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੀ ਰਹਿੰਦੀ ਹੈ । ਇਨ੍ਹੀਂ ਦਿਨੀਂ ਗਾਇਕਾ ਵਿਦੇਸ਼ ‘ਚ ਕਿਸੇ ਫ਼ਿਲਮ ਦੀ ਸ਼ੂਟਿੰਗ ‘ਚ ਰੁੱਝੀ ਹੋਈ ਹੈ ।ਇਸ ਫ਼ਿਲਮ ਦੇ ਸੈੱਟ ਤੋਂ ਵੀ ਅਕਸਰ ਉਹ ਆਪਣੀਆਂ ਵੀਡੀਓਜ਼ ਸਾਂਝੀਆਂ ਕਰਦੀ ਰਹਿੰਦੀ ਹੈ ।
image From instagram
ਅਮਰ ਨੂਰੀ ਅਤੇ ਸਰਦੂਲ ਸਿਕੰਦਰ ਨੇ ਇੱਕਠਿਆਂ ਹੀ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ ਅਤੇ ਦੋਵਾਂ ਦੀ ਮੁਲਾਕਾਤ ਵੀ ਇੱਕਠਿਆਂ ਗੀਤ ਗਾਉਣ ਦੇ ਦੌਰਾਨ ਹੋਈ ਸੀ । ਦੋਵੇਂ ਹਰਭਜਨ ਮਾਨ ਦੀ ਫ਼ਿਲਮ ‘ਪੀ.ਆਰ.’ ‘ਚ ਇੱਕਠੇ ਨਜ਼ਰ ਆਏ ਸਨ ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
