ਭਾਈ ਹਰਜਿੰਦਰ ਸਿੰਘ ਜੀ ਪਹੁੰਚੇ ਮਿਸ ਪੂਜਾ ਦੇ ਘਰ, ਗਾਇਕਾ ਨੇ ਤਸਵੀਰ ਕੀਤੀ ਸਾਂਝੀ
ਭਾਈ ਹਰਜਿੰਦਰ ਸਿੰਘ ਜੀ ਪਹੁੰਚੇ ਮਿਸ ਪੂਜਾ ਦੇ ਘਰ, ਗਾਇਕਾ ਨੇ ਤਸਵੀਰ ਕੀਤੀ ਸਾਂਝੀ
ਮਿਸ ਪੂਜਾ (Miss Pooja) ਨੇ ਭਾਈ ਹਰਜਿੰਦਰ ਸਿੰਘ ਜੀ (Bhai Harjinder singh ji) ਦੇ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ ।ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਗਾਇਕਾ ਮਿਸ ਪੂਜਾ ਨੇ ਲਿਖਿਆ ਕਿ ਭਾਈ ਹਰਜਿੰਦਰ ਸਿੰਘ ਜੀ ਉਨ੍ਹਾਂ ਦੇ ਘਰ ਆਏ ਅਤੇ ਉਹ ਖੁਦ ਨੂੰ ਬਹੁਤ ਵੱਡਭਾਗਾ ਸਮਝ ਰਹੇ ਹਨ ਕਿ ਭਾਈ ਸਾਹਿਬ ਉਨ੍ਹਾਂ ਦੇ ਘਰ ਪਹੁੰਚੇ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਆਸ਼ੀਰਵਾਦ ਦਿੱਤਾ ।
image From instagram
ਹੋਰ ਪੜ੍ਹੋ : ਮਿਸ ਪੂਜਾ ਨੇ ਸਾਂਝਾ ਕੀਤਾ ਨਵਾਂ ਡਾਂਸ ਵੀਡੀਓ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ
ਮਿਸ ਪੂਜਾ ਵੱਲੋਂ ਸ਼ੇਅਰ ਕੀਤੀ ਗਈ ਇਸ ਤਸਵੀਰ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ‘ਤੇ ਕਮੈਂਟਸ ਕਰ ਰਹੇ ਹਨ । ਮਿਸ ਪੂਜਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ ਅਤੇ ਉਹ ਪਿਛਲੇ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ । ਮਿਸ ਪੂਜਾ ਦੇ ਨਾਮ ਸਭ ਤੋਂ ਵੱਧ ਗੀਤ ਗਾਉਣ ਦਾ ਰਿਕਾਰਡ ਵੀ ਦਰਜ ਹੈ ।
Image Source: Instagram
ਮਿਸ ਪੂਜਾ ਨੇ ਬਤੌਰ ਗਾਇਕਾ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕੰਮ ਕੀਤਾ । ਮਿਸ ਪੀਟੀਸੀ ਪੰਜਾਬੀ ਸ਼ੋਅ ‘ਚ ਬਤੌਰ ਜੱਜ ਵੀ ਸ਼ਾਮਿਲ ਹੁੰਦੀ ਰਹੀ ਹੈ । ਮਿਸ ਪੂਜਾ ਜਲਦ ਹੀ ਆਪਣੇ ਬਿਜਨੇਸ ਵੁਮੈਨ ਦੇ ਤੌਰ ‘ਤੇ ਵੀ ਆਪਣੀ ਪਛਾਣ ਬਨਾਉਣ ਜਾ ਰਹੀ ਹੈ । ਜਿਸ ਦਾ ਖੁਲਾਸਾ ਉਨ੍ਹਾਂ ਨੇ ਕੁਝ ਸਮਾਂ ਪਹਿਲਾਂ ਇੱਕ ਪੋਸਟ ਸਾਂਝੀ ਕਰਦੇ ਹੋਏ ਕੀਤਾ ਸੀ । ਮਿਸ ਪੂਜਾ ਇੰਡਸਟਰੀ ‘ਚ ਪਿਛਲੇ ਲੰਮੇ ਸਮੇਂ ਤੋਂ ਸਰਗਰਮ ਹੈ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦੇ ਚੁੱਕੀ ਹੈ ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
