ਗਿੱਪੀ ਗਰੇਵਾਲ ਦੇ ਬੇਟੇ ਸ਼ਿੰਦਾ ਗਰੇਵਾਲ ਦਾ ਅੱਜ ਹੈ ਜਨਮ ਦਿਨ, ਬਰਥਡੇ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਆਈਆਂ ਸਾਹਮਣੇ
ਗਿੱਪੀ ਗਰੇਵਾਲ ਦੇ ਬੇਟੇ ਸ਼ਿੰਦਾ ਗਰੇਵਾਲ ਦਾ ਅੱਜ ਹੈ ਜਨਮ ਦਿਨ, ਬਰਥਡੇ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਆਈਆਂ ਸਾਹਮਣੇ
ਗਿੱਪੀ ਗਰੇਵਾਲ (Gippy Grewal) ਦੇ ਛੋਟੇ ਪੁੱਤਰ ਸ਼ਿੰਦਾ ਗਰੇਵਾਲ (Shinda Grewal) ਦਾ ਅੱਜ ਜਨਮ ਦਿਨ (Birthday) ਹੈ । ਇਸ ਮੌਕੇ ‘ਤੇ ਗਿੱਪੀ ਗਰੇਵਾਲ ਨੇ ਬਰਥਡੇ ਸੈਲੀਬ੍ਰੇਸ਼ਨ ਦਾ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਹ ਆਪਣੇ ਪੁੱਤਰ ਦਾ ਜਨਮ ਦਿਨ ਆਪਣੀ ਫ਼ਿਲਮ ਦੀ ਸਟਾਰ ਕਾਸਟ ਦੇ ਨਾਲ ਮਨਾਉਂਦੇ ਹੋਏ ਨਜ਼ਰ ਆ ਰਹੇ ਹਨ ।

ਹੋਰ ਪੜ੍ਹੋ : ਮਿਸ ਪੂਜਾ ਨੇ ਪਿਤਾ ਦੇ ਨਾਲ ਸਾਂਝੀ ਕੀਤੀ ਤਸਵੀਰ, ਕਿਹਾ ‘ਹਾਲੇ ਵੀ ਵਿਸ਼ਵਾਸ ਨਹੀਂ ਹੁੰਦਾ ਕਿ ਤੁਸੀਂ ਸਾਨੂੰ…’
ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਸ਼ਿੰਦਾ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਜਾ ਰਹੀ ਹੈ । ਛਿੰਦਾ ਗਰੇਵਾਲ ਇਨ੍ਹੀਂ ਦਿਨੀਂ ਵਿਦੇਸ਼ ‘ਚ ਹੀ ਹੈ । ਜਿੱਥੇ ਫ਼ਿਲਮ ‘ਕੈਰੀ ਆਨ ਜੱਟਾ-3 ਦੀ ਸ਼ੂਟਿੰਗ ਚੱਲ ਰਹੀ ਹੈ । ਗਿੱਪੀ ਗਰੇਵਾਲ ਦੀ ਪਤਨੀ ਰਵਨੀਤ ਗਰੇਵਾਲ ਨੇ ਵੀ ਸ਼ਿੰਦੇ ਦੇ ਨਾਲ ਇੱਕ ਕਿਊਟ ਜਿਹੀ ਤਸਵੀਰ ਸਾਂਝੀ ਕਰਦੇ ਹੋਏ ਉਸ ਨੂੰ ਜਨਮਦਿਨ ਦੀ ਵਧਾਈ ਦਿੱਤੀ ਹੈ ।
Image Source : Instagram
ਹੋਰ ਪੜ੍ਹੋ : ਵਿੱਕੀ ਕੌਸ਼ਲ ਦੇ ਨਾਲ ਰੋਮਾਂਟਿਕ ਹੋਈ ਕੈਟਰੀਨਾ ਕੈਫ, ਤਸਵੀਰ ਕੀਤੀ ਸਾਂਝੀ
ਸੋਸ਼ਲ ਮੀਡੀਆ ‘ਤੇ ਇਹ ਤਸਵੀਰਾਂ ਵਾਇਰਲ ਹੋ ਰਹੀਆਂ ਹਨ । ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਇੱਕ ਤੋਂ ਬਾਅਦ ਇੱਕ ਪ੍ਰੋਜੈਕਟ ਲੈ ਕੇ ਆ ਰਹੇ ਹਨ । ਜਲਦ ਹੀ ਨੀਰੂ ਬਾਜਵਾ ਅਤੇ ਪ੍ਰਿੰਸ ਕੰਵਲਜੀਤ ਦੇ ਨਾਲ ਬਣਾਈ ਗਈ ਉਨ੍ਹਾਂ ਦੀ ਫ਼ਿਲਮ ‘ਕ੍ਰਿਮੀਨਲ’ ਰਿਲੀਜ਼ ਹੋਣ ਜਾ ਰਹੀ ਹੈ ।

ਇਸ ਫ਼ਿਲਮ ਨੂੰ ਲੈ ਕੇ ਜਿੱਥੇ ਅਦਾਕਾਰਾ ਨੀਰੂ ਬਾਜਵਾ ਉਤਸ਼ਾਹਿਤ ਹੈ । ੳੇੁੱਥੇ ਹੀ ਗਿੱਪੀ ਗਰੇਵਾਲ ਵੀ ਬਹੁਤ ਉਤਸ਼ਾਹਿਤ ਹਨ । ਕਿਉਂਕਿ ਪੰਜਾਬੀ ਇੰਡਸਟਰੀ ‘ਚ ਇਸ ਤਰ੍ਹਾਂ ਦੀ ਇਹ ਪਹਿਲੀ ਫ਼ਿਲਮ ਹੈ ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
