
ਬਾਲੀਵੁੱਡ ਸਿਤਾਰਿਆਂ (Bollywood Star) ਦੇ ਫੈਨਸ ਉਨ੍ਹਾਂ ਦੇ ਬਾਰੇ ਜਾਨਣ ਦੇ ਲਈ ਹਮੇਸ਼ਾ ਹੀ ਉਤਸੁਕ ਨਜ਼ਰ ਆਉਂਦੇ ਹਨ । ਅੱਜ ਅਸੀਂ ਤੁਹਾਨੂੰ ਬਾਲੀਵੁੱਡ ਦੀ ਇੱਕ ਅਜਿਹੀ ਹੀ ਅਦਾਕਾਰਾ ਦੇ ਬਾਰੇ ਦੱਸਣ ਜਾ ਰਹੇ ਹਾਂ । ਜਿਸ ਨੇ ਬਾਲੀਵੁੱਡ ਇੰਡਸਟਰੀ ਦੀਆਂ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ । ਉਹ ਅਕਸਰ ਸੋਸ਼ਲ ਮੀਡੀਆ ‘ਤੇ ਤਸਵੀਰਾਂ ਤੇ ਵੀਡੀਓਜ਼ ਸਾਂਝੇ ਕਰਦੀ ਰਹਿੰਦੀ ਹੈ ।

ਹੋਰ ਪੜ੍ਹੋ : ਸਿਧਾਂਤ ਵੀਰ ਸੂਰਿਆਵੰਸ਼ੀ ਦੇ ਦਿਹਾਂਤ ਨੂੰ ਲੈ ਕੇ ਭਾਵੁਕ ਹੋਈ ਭੈਣ ਆਰਤੀ, ਸਾਂਝੀ ਕੀਤੀ ਭਾਵੁਕ ਪੋਸਟ
ਉਸ ਦਾ ‘ਨਮਸਤੇ ਦਰਸ਼ਕੋ’ ਡਾਇਲੌਗ ਕਾਫੀ ਮਸ਼ਹੂਰ ਹੈ ਅਤੇ ਅਕਸਰ ਉਹ ਆਪਣੇ ਵੀਡੀਓ ਦੀ ਸ਼ੁਰੂਆਤ ‘ਚ ਨਮਸਤੇ ਦਰਸ਼ਕੋ ਦੇ ਨਾਲ ਕਰਦੀ ਹੈ । ਹੁਣ ਤਾਂ ਤੁਸੀਂ ਸਮਝ ਹੀ ਗਏ ਹੋਵੋਗੇ ਕਿ ਅਸੀਂ ਕਿਸ ਦੀ ਗੱਲ ਕਰ ਰਹੇ ਹਾਂ । ਜੇ ਹਾਲੇ ਵੀ ਨਹੀਂ ਸਮਝੇ ਤਾਂ ਅਸੀਂ ਹੀ ਤੁਹਾਨੂੰ ਦੱਸ ਦਿੰਦੇ ਹਾਂ ।

ਹੋਰ ਪੜ੍ਹੋ : ਯੁਵਰਾਜ ਸਿੰਘ ਨੇ ਬੇਟੇ ਦੇ ਨਾਲ ਇੰਝ ਕੀਤੀ ਮਸਤੀ, ਕਿਊਟ ਪੁੱਤਰ ਨੂੰ ਬਣਾਇਆ ਸੁਪਰ ਮੈਨ
ਇਸ ਤਸਵੀਰ ‘ਚ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਅਤੇ ਸੈਫ ਅਲੀ ਖ਼ਾਨ ਦੀ ਦੀ ਸਾਰਾ ਅਲੀ ਖ਼ਾਨ ਹੈ । ਜੋ ਕਿ ਆਪਣੇ ਭਰਾ ਦੇ ਨਾਲ ਨਜ਼ਰ ਆ ਰਹੀ ਹੈ । ਸਾਰਾ ਇਸ ਤਸਵੀਰ ‘ਚ ਬਹੁਤ ਹੀ ਕਿਊਟ ਨਜ਼ਰ ਆ ਰਹੀ ਹੈ । ਸੋਸ਼ਲ ਮੀਡੀਆ ‘ਤੇ ਇਹ ਤਸਵੀਰ ਬਹੁਤ ਜ਼ਿਆਦਾ ਪਸੰਦ ਕੀਤੀ ਜਾ ਰਹੀ ਹੈ ਅਤੇ ਪ੍ਰਸ਼ੰਸਕ ਵੀ ਇਸ ‘ਤੇ ਲਗਾਤਾਰ ਪ੍ਰਤੀਕਰਮ ਦੇ ਰਹੇ ਹਨ ।

ਸਾਰਾ ਅਲੀ ਖ਼ਾਨ ਅੰਮ੍ਰਿਤਾ ਸਿੰਘ ਅਤੇ ਸੈਫ ਅਲੀ ਖ਼ਾਨ ਦੀ ਧੀ ਹੈ । ਕੁਝ ਸਮਾਂ ਪਹਿਲਾਂ ਸੈਫ ਅਲੀ ਖ਼ਾਨ ਨੇ ਕਰੀਨਾ ਕਪੂਰ ਦੇ ਨਾਲ ਦੂਜਾ ਵਿਆਹ ਕਰਵਾਇਆ ਹੈ ।
View this post on Instagram