ਰਾਗੀ ਸਿੰਘਾਂ ਦੇ ਸ਼ਬਦ ਕੀਰਤਨ ਦਾ ਵੀਡੀਓ ਦਿਲਜੀਤ ਦੋਸਾਂਝ ਨੇ ਕੀਤਾ ਸਾਂਝਾ

Reported by: PTC Punjabi Desk | Edited by: Shaminder  |  April 27th 2021 12:01 PM |  Updated: April 27th 2021 12:04 PM

ਰਾਗੀ ਸਿੰਘਾਂ ਦੇ ਸ਼ਬਦ ਕੀਰਤਨ ਦਾ ਵੀਡੀਓ ਦਿਲਜੀਤ ਦੋਸਾਂਝ ਨੇ ਕੀਤਾ ਸਾਂਝਾ

ਦਿਲਜੀਤ ਦੋਸਾਂਝ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਭਾਈ

ਸਾਹਿਬਾਨ ਸ਼ਬਦ ਕੀਰਤਨ ਕਰਦੇ ਹੋਏ ਵਿਖਾਈ ਦੇ ਰਹੇ ਹਨ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਦਿਲਜੀਤ ਦੋਸਾਂਝ ਨੇ ਲਿਖਿਆ ਕਿ ‘ਵਾਹ,ਵਾਹ ਕਯਾ ਸਮਾਂ ਬੱਝ ਰਿਹਾ ਹੈ’। ਇਸ ਵੀਡੀਓ ‘ਚ ਰਾਗੀ ਸਿੰਘ ਸ਼ਬਦ ਕੀਰਤਨ ਕਰਦੇ ਹੋਏ ਨਜ਼ਰ ਆ ਰਹੇ ਹਨ ।

Raagi Singh Image From Diljit Dosanjh Instagram

ਹੋਰ ਪੜ੍ਹੋ : ਬੱਬੂ ਮਾਨ ਤੇ ਜੈਜ਼ੀ ਬੀ ਲੈ ਕੇ ਆ ਰਹੇ ਹਨ ਨਵਾਂ ਗਾਣਾ, ਜੈਜ਼ੀ ਬੀ ਨੇ ਪੋਸਟਰ ਕੀਤਾ ਸਾਂਝਾ

Pathi Singh Image From Diljit Dosanjh Instagram

ਦਿਲਜੀਤ ਦੋਸਾਂਝ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਅਕਸਰ ਸੋਸ਼ਲ ਮੀਡੀਆ ‘ਤੇ ਐਕਟਿਵ ਰਹਿੰਦੇ ਹਨ

ਉਹ ਸੋਸ਼ਲ ਮੀਡੀਆ ‘ਤੇ ਅਕਸਰ ਆਪਣੇ ਵੀਡੀਓ ਅਤੇ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ । ਦਿਲਜੀਤ ਦੋਸਾਂਝ ਵੱਲੋਂਸਾਂਝੇ ਕੀਤੇ ਗਏ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਲੋਕ ਇਸ ਨੂੰ ਲਗਾਤਾਰ ਸ਼ੇਅਰ ਕਰ ਰਹੇ ਹਨ ।

 

diljit dosanjh Image From diljit dosanjh's Instagram

ਦਿਲਜੀਤ ਦੇ  ਵਰਕ ਫਰੰਟ ਦੀ ਗੱਲ ਕਰੀਏ ਤਾਂ ਉਸ ਦੀ ਫ਼ਿਲਮ ‘ਹੌਂਸਲਾ ਰੱਖ’ ਦੀ ਸ਼ੂਟਿੰਗ ਪੂਰੀ ਹੋ ਚੁੱਕੀ ਹੈ । ਜਦੋਂਕਿ ਨਿਮਰਤ ਖਹਿਰਾ ਦੇ ਨਾਲ ਉਸ ਦੀ ਫ਼ਿਲਮ ਜੋੜੀ ਦੀ ਸ਼ੂਟਿੰਗ ਵੀ ਚੱਲ ਰਹੀ ਹੈ । ਹੋਰ ਵੀ ਕਈ ਪ੍ਰਾਜੈਕਟ ‘ਚ ਉਹ ਨਜ਼ਰ ਆੳੇੁਣਗੇ ।


Popular Posts