
ਦਿਲਜੀਤ ਦੋਸਾਂਝ (Diljit Dosanjh) ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੇ ਵੀਡੀਓਜ਼ ਤੇ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣਾ ਇੱਕ ਮਜ਼ੇਦਾਰ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਲਿਖਿਆ ਕਿ ਆਈ ਲਵ ਪੀਚਿਜ਼, ਆਈ ਲਵ ਯੂ, ਮਿਲਦੇ ਆ ੧੭ ਜੁਲਾਈ ਨੂੰ ਨਿਊ ਯਾਰਕ 'ਚ, ਲਾਈਵ ਇਨ ਕੰਸਰਟ। ਵਨ ਪੀਚ ਏ ਡੇਅ, ਕੀਪ ਬੈਡ ਥਾਟ ਅਵੇਅ'।
ਹੋਰ ਪੜ੍ਹੋ : ਦਿਲਜੀਤ ਦੋਸਾਂਝ ਦੇ ਇਸ ਕੰਮ ਦੀ ਗੁਰਦਾਸ ਮਾਨ ਨੇ ਕੀਤੀ ਤਾਰੀਫ, ਕਿਹਾ ‘ਰੱਬ ਤੇਰੀ ਸੋਚ ਤੇ ਤੇਰੇ ਸੱਚੇ ਸੁਫ਼ਨਿਆਂ ਨੂੰ ਭਾਗ ਲਾਵੇ’
ਜਿਸ ‘ਚ ਗਾਇਕ ਇੱਕ ਸ਼ਾਪਿੰਗ ਮਾਲ ‘ਚ ਮਸਤੀ ਕਰਦਾ ਹੋਇਆ ਨਜ਼ਰ ਆ ਰਿਹਾ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਮਾਲ ਦੇ ਅੰਦਰ ਦਿਲਜੀਤ ਖਰੀਦਦਾਰੀ ਦੇ ਨਾਲ-ਨਾਲ ਮਸਤੀ ਵੀ ਕਰਦੇ ਨਜ਼ਰ ਆ ਰਹੇ ਹਨ । ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਵੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ‘ਤੇ ਆਪੋ ਆਪਣਾ ਪ੍ਰਤੀਕਰਮ ਦੇ ਰਹੇ ਹਨ ।
ਹੋਰ ਪੜ੍ਹੋ : ਦਿਲਜੀਤ ਦੋਸਾਂਝ,ਸਰਗੁਨ ਮਹਿਤਾ ਦੀ ਫਿਲਮ ‘ਬਾਬੇ ਭੰਗੜਾ ਪਾਉਂਦੇ ਨੇ’ ਦਾ ਫਰਸਟ ਲੁੱਕ ਆਇਆ ਸਾਹਮਣੇ, ਜਾਣੋ ਕਰ ਰਿਲੀਜ਼ ਹੋਵੇਗੀ ਫਿਲਮ
ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਲਿਖਿਆ ਕਿ ‘ਵੀਡੀਓ ੱਚ ਸਾਫ਼ ਦੇਖਿਆ ਜਾ ਸਕਦਾ ਹੈ ਕਿ ਦਿਲਜੀਤ ਆਪਣੇ ਗੀਤ ਪੀਚਿਜ਼ ਨੂੰ ਪ੍ਰਮੋਟ ਕਰਦੇ ਨਜ਼ਰ ਆ ਰਹੇ ਹਨ। ਬੈਕਗਰਾਊਂਡ ਵਿੱਚ ਉਨ੍ਹਾਂ ਦਾ ਗਾਣਾ ਚੱਲ ਰਿਹਾ ਹੈ ਤੇ ਉਹ ਆਪਣੇ ਮਸਤੀ ਭਰੇ ਅੰਦਾਜ਼ ਨਾਲ ਫ਼ੈਨਜ਼ ਦਾ ਮਨੋਰੰਜਨ ਕਰ ਰਹੇ ਹਨ ।

ਦਿਲਜੀਤ ਦੋਸਾਂਝ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਆਖਰੀ ਵਾਰ ਸ਼ਹਿਨਾਜ਼ ਗਿੱਲ ਦੇ ਨਾਲ ਫ਼ਿਲਮ ਹੌਸਲਾ ਰੱਖ ‘ਚ ਨਜ਼ਰ ਆਏ ਸਨ । ਜਲਦ ਹੀ ਉਨ੍ਹਾਂ ਦੀਆਂ ਹੋਰ ਕਈ ਫ਼ਿਲਮਾਂ ਵੀ ਰਿਲੀਜ਼ ਹੋਣਗੀਆਂ । ਜਸਵੰਤ ਸਿੰਘ ਖਾਲੜਾ ਦੀ ਜ਼ਿੰਦਗੀ ‘ਤੇ ਅਧਾਰਿਤ ਫ਼ਿਲਮ ‘ਚ ਵੀ ਉਹ ਜਲਦ ਹੀ ਨਜ਼ਰ ਆਉਣਗੇ ।
View this post on Instagram