ਦਿਲਪ੍ਰੀਤ ਢਿੱਲੋਂ ਦੀ ਜ਼ਿੰਦਗੀ ‘ਚ ਆਈ ਖੁਸ਼ੀ, ਲਈ ਨਵੀਂ ਕਾਰ, ਪ੍ਰਸ਼ੰਸਕ ਦੇ ਰਹੇ ਨੇ ਮੁਬਾਰਕਾਂ

written by Lajwinder kaur | October 13, 2020 11:01am

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਜਿਨ੍ਹਾਂ ਨੇ ਕਈ ਦਿਨਾਂ ਤੋਂ ਬਾਅਦ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਕੁਝ ਪੋਸਟ ਕੀਤਾ ਹੈ । ਉਨ੍ਹਾਂ ਨੇ ਆਪਣੇ ਫੈਨਜ਼ ਦੇ ਨਾਲ ਖੁਸ਼ਖਬਰੀ ਸਾਂਝੀ ਕੀਤੀ ਹੈ ।dilpreet dhillon shared his new car pic

ਹੋਰ ਪੜ੍ਹੋ : ਨੀਰੂ ਬਾਜਵਾ ਨੇ ਸ਼ੇਅਰ ਕੀਤੀ ਆਪਣੀ ਤਿੰਨੋਂ ਬੇਟੀਆਂ ਦੀ ਇਹ ਖ਼ਾਸ ਤਸਵੀਰ, ਸਭ ਤੋਂ ਵੱਡੀ ਦੌਲਤ ਬਖਸ਼ਣ ਲਈ ਬਾਬਾ ਜੀ ਦਾ ਕੀਤਾ ਧੰਨਵਾਦ

ਉਨ੍ਹਾਂ ਨੇ ਆਪਣੀ ਨਵੀਂ ਕਾਰ ਥਾਰ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਨੇ । ਉਹ ਆਪਣੀ ਨਵੀਂ ਕਾਰ ਦੇ ਨਾਲ ਬਹੁਤ ਹੀ ਖੁਸ਼ ਦਿਖਾਈ ਦੇ ਰਹੇ ਨੇ । ਫੈਨਜ਼ ਵੀ ਕਮੈਂਟਸ ਕਰਕੇ ਦਿਲਪ੍ਰੀਤ ਢਿੱਲੋਂ ਨੂੰ ਮੁਬਾਰਕਾਂ ਦੇ ਰਹੇ ਨੇ ।

dhilpreet dhillon instagram post

ਜੇ ਗੱਲ ਕਰੀਏ ਦਿਲਪ੍ਰੀਤ ਢਿੱਲੋਂ ਦੀ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ । ਉਹ ਬਲੇਮ, ‘ਮੁੱਛ ‘ਤੇ ਦੁਸ਼ਮਣ’, ਬਜ਼ਾਰ ਬੰਦ, ਚੰਡੀਗੜ੍ਹ, ਕਬਜ਼ੇ, ਰੰਗਲੇ ਦੁੱਪਟੇ,  ਮੁੱਛ, ਵੈਲੀ ਜੱਟ, ਯਾਰਾਂ ਦਾ ਗਰੁੱਪ ਵਰਗੇ ਕਈ ਸੁਪਰ ਹਿੱਟ ਗੀਤ ਦਰਸ਼ਕਾਂ ਦੀ ਝੋਲੀ ਪਾ ਚੁੱਕੇ ਨੇ ।inside pic of dhilpreet dhillon

ਇਸ ਤੋਂ ਇਲਾਵਾ ਦਿਲਪ੍ਰੀਤ ਢਿੱਲੋਂ ਅਦਾਕਾਰੀ ਖੇਤਰ ਚ ਵੀ ਸਰਗਰਮ ਨੇ । ਉਹ ਪਿਛਲੇ ਸਾਲ ਜੱਦੀ ਸਰਦਾਰ ਫ਼ਿਲਮ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਏ ਸਨ ।

dilpreet dhillon new car

You may also like