ਈਸ਼ਾ ਦਿਓਲ ਨੇ ਆਪਣੀ ਧੀ ਦੇ ਜਨਮ ਦਿਨ ‘ਤੇ ਤਸਵੀਰ ਕੀਤੀ ਸਾਂਝੀ, ਧੀ ਦੀ ਤੰਦਰੁਸਤੀ ਲਈ ਕੀਤੀ ਪ੍ਰਾਰਥਨਾ
ਈਸ਼ਾ ਦਿਓਲ ਨੇ ਆਪਣੀ ਧੀ ਦੇ ਜਨਮ ਦਿਨ ‘ਤੇ ਤਸਵੀਰ ਕੀਤੀ ਸਾਂਝੀ, ਧੀ ਦੀ ਤੰਦਰੁਸਤੀ ਲਈ ਕੀਤੀ ਪ੍ਰਾਰਥਨਾ
ਈਸ਼ਾ ਦਿਓਲ (Esha Deol) ਨੇ ਆਪਣੀ ਵੱਡੀ ਧੀ (Daughter Birthday )ਦੇ ਜਨਮ ਦਿਨ ‘ਤੇ ਇੱਕ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਸ ਨੇ ਧੀ ਰਾਧਿਆ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ਕਿ ‘ਹੈਪੀ ਬਰਥਡੇ ਮੇਰੀ ਬੇਬੀ, ਮੇਰੀ ਜ਼ਿੰਦਗੀ, ਮੇਰੀ ਰਾਧਿਆ ਆਈ ਲਵ ਯੂ, ਮੇਰੀ ਤਾਕਤਵਰ ਧੀ, ਪ੍ਰਮਾਤਮਾ ਤੁਹਾਡਾ ਭਲਾ ਕਰੇ। ਸਟੇ ਹੈਪੀ, ਹੈਲਥੀ ਅਤੇ ਬਲੈਸਡ’।
image From instagram
ਹੋਰ ਪੜ੍ਹੋ : ਅਦਾਲਤ ਵੱਲੋਂ ਕਿੰਗ ਖ਼ਾਨ ਦੇ ਬੇਟੇ ਆਰਿਅਨ ਖ਼ਾਨ ਦੀ ਜ਼ਮਾਨਤ ਅਰਜ਼ੀ ਰੱਦ
ਈਸ਼ਾ ਦਿਓਲ ਨੂੰ ਉਨ੍ਹਾਂ ਦੀ ਧੀ ਦੇ ਜਨਮ ਦਿਨ ‘ਤੇ ਪ੍ਰਸ਼ੰਸਕ ਵੀ ਵਧਾਈ ਦੇ ਰਹੇ ਹਨ । ਈਸ਼ਾ ਦਿਓਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ । ਈਸ਼ਾ ਦਿਓਲ ਹਾਲ ਹੀ ‘ਚ ‘ਦੁਆ’ ‘ਚ ਅਦਾਕਾਰੀ ਕਰਦੀ ਹੋਈ ਨਜ਼ਰ ਆਈ ਸੀ ।
image From instagram
ਈਸ਼ਾ ਦੀਆਂ ਦੋ ਧੀਆਂ ਹਨ । ਵੱਡੀ ਧੀ ਦਾ ਨਾਂਅ ਰਾਧਿਆ ਹੈ, ਜਦੋਂਕਿ ਛੋਟੀ ਧੀ ਦਾ ਜਨਮ ਕੁਝ ਮਹੀਨੇ ਪਹਿਲਾਂ ਹੀ ਹੋਇਆ ਹੈ । ਈਸ਼ਾ ਦਿਓਲ ਨੇ ਭਰਤ ਤਖਤਾਨੀ ਦੇ ਨਾਲ ਲਵ ਮੈਰਿਜ ਕਰਵਾਈ ਹੈ ਅਤੇ ਦੋਵਾਂ ਦੇ ਵਿਆਹ ਨੂੰ ਕਈ ਸਾਲ ਹੋ ਚੁੱਕੇ ਹਨ । ਈਸ਼ਾ ਧਰਮਿੰਦਰ ਅਤੇ ਹੇਮਾ ਮਾਲਿਨੀ ਦੀ ਧੀ ਹੈ । ਜਦੋਂ ਕਿ ਧਰਮਿੰਦਰ ਦੀ ਛੋਟੀ ਧੀ ਅਹਾਨਾ ਦਿਓਲ ਹੈ । ਇਸ ਤੋਂ ਇਲਾਵਾ ਧਰਮਿੰਦਰ ਦੇ ਚਾਰ ਬੱਚੇ ਹੋੋਰ ਹਨ । ਜਿਸ ‘ਚ ਸੰਨੀ ਦਿਓਲ ਅਤੇ ਬੌਬੀ ਦਿਓਲ ਅਤੇ ਦੋ ਧੀਆਂ ਹਨ ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
