ਛੋਟੀ ਜਿਹੀ ਉਮਰ ‘ਚ ਕਮਲ ਖੰਗੂੜਾ ਨੇ ਮਾਡਲਿੰਗ ਦੇ ਖੇਤਰ ‘ਚ ਰੱਖਿਆ ਸੀ ਕਦਮ, 200 ਤੋਂ ਜ਼ਿਆਦਾ ਗੀਤਾਂ ‘ਚ ਆ ਚੁੱਕੀ ਹੈ ਨਜ਼ਰ
ਛੋਟੀ ਜਿਹੀ ਉਮਰ ‘ਚ ਕਮਲ ਖੰਗੂੜਾ ਨੇ ਮਾਡਲਿੰਗ ਦੇ ਖੇਤਰ ‘ਚ ਰੱਖਿਆ ਸੀ ਕਦਮ, 200 ਤੋਂ ਜ਼ਿਆਦਾ ਗੀਤਾਂ ‘ਚ ਆ ਚੁੱਕੀ ਹੈ ਨਜ਼ਰ
ਕਮਲ ਖੰਗੂੜਾ (Kamal Khangura) ਦਾ ਅੱਜ ਜਨਮ ਦਿਨ (Birthday) ਹੈ । ਉਨ੍ਹਾਂ ਦੇ ਜਨਮ ਦਿਨ ‘ਤੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਵਧਾਈ ਦਿੱਤੀ ਜਾ ਰਹੀ ਹੈ । 12 ਸਾਲਾਂ ਦੀ ਉਮਰ ‘ਚ ਹੀ ਕਮਲ ਖੰਗੂੜਾ ਨੇ ਮਾਡਲਿੰਗ ਦੇ ਖੇਤਰ ‘ਚ ਕਦਮ ਰੱਖਿਆ ਸੀ । ਉਹਨਾਂ ਨੇ ਸਕੂਲ ਵਿੱਚ ਪੜਦੇ ਹੋਏ ਹੀ ਇੱਕ ਵੀਡਿਓ ਕੀਤਾ ਸੀ । ਇਸ ਤੋਂ ਬਾਅਦ ਉਹਨਾਂ ਨੇ ਕਦੇ ਵੀ ਪਿੱਛੇ ਮੁੜਕੇ ਨਹੀਂ ਦੇਖਿਆ ।
Image Source : Instagram
ਹੋਰ ਪੜ੍ਹੋ : ਕੌਰ ਬੀ ਸਮੁੰਦਰ ਕਿਨਾਰੇ ਉਚਾਈ ‘ਤੇ ਬਣੀ ਰੇਲਿੰਗ ‘ਤੇ ਤੁਰਦੀ ਆਈ ਨਜ਼ਰ, ਲੋਕ ਇਸ ਤਰ੍ਹਾਂ ਦੀਆਂ ਨਸੀਹਤਾਂ ਦਿੰਦੇ ਆਏ ਨਜ਼ਰ
ਹੁਣ ਤੱਕ ਉਹ 200 ਤੋਂ ਵੱਧ ਗਾਣਿਆਂ ਵਿੱਚ ਮਾਡਲ ਦੇ ਤੌਰ ਤੇ ਕੰਮ ਕਰ ਚੁੱਕੇ ਹਨ ।ਜਦੋਂ ਕਿ ਉਹ ਸੰਗਰੂਰ ਦੇ ਰਹਿਣ ਵਾਲੇ ਹਨ। ਉਨ੍ਹਾਂ ਨੇ ਪੰਜਾਬੀ ਗੀਤਾਂ ‘ਚ 12 ਸਾਲ ਦੀ ਉਮਰ ‘ਚ ਹੀ ਮਾਡਲਿੰਗ ਕਰਨੀ ਸ਼ੁਰੂ ਕਰ ਦਿੱਤੀ ਸੀ।
image From instagram
ਹੋਰ ਪੜ੍ਹੋ : ਕਿਸ਼ਵਰ ਮਾਰਚੈਂਟ ਮਨਾ ਰਹੀ ਵੈਡਿੰਗ ਐਨੀਵਰਸਰੀ, ਅਦਾਕਾਰਾ ਨੇ ਰੋਮਾਂਟਿਕ ਤਸਵੀਰਾਂ ਦੇ ਨਾਲ ਪਤੀ ਸੁਯੱਸ਼ ਰਾਏ ਨੂੰ ਦਿੱਤੀ ਵਧਾਈ
ਇਹ ਉਹ ਸਮਾਂ ਸੀ ਜਦੋਂ ਉਹ ਹਰ ਦੂਜੇ ਜਾਂ ਤੀਜੇ ਗੀਤ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਂਦੇ ਸਨ। ਪੰਜਾਬੀ ਗੀਤਾਂ ਦੇ ਵੀਡੀਓ ‘ਚ ਉਨ੍ਹਾਂ ਦਾ ਪੂਰਾ ਬੋਲ ਬਾਲਾ ਸੀ। ਅਦਾਕਾਰਾ ਹੁਣ ਮੁੜ ਤੋਂ ਇੰਡਸਟਰੀ ‘ਚ ਸਰਗਰਮ ਹੋ ਰਹੇ ਹਨ ਅਤੇ ਇੱਕ ਤੋਂ ਬਾਅਦ ਇੱਕ ਗੀਤਾਂ ‘ਚ ਬਤੌਰ ਮਾਡਲ ਨਜ਼ਰ ਆ ਰਹੇ ਹਨ ।
image From instagram
ਇਸ ਦੇ ਨਾਲ ਹੀ ਜਲਦ ਹੀ ਉਹ ਇੱਕ ਫ਼ਿਲਮ ‘ਚ ਅਦਾਕਾਰੀ ਕਰਦੇ ਹੋਏ ਵੀ ਦਿਖਾਈ ਦੇਣਗੇ ।ਉਨ੍ਹਾਂ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਹਨਾਂ ਨੇ ਸਾਲ ੨੦੧੪ ਵਿੱਚ ਵਿੱਕੀ ਸ਼ੇਰਗਿੱਲ ਨਾਲ ਵਿਆਹ ਕਰਵਾਇਆ ਸੀ ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
