ਏ.ਐੱਸ. ਕੰਗ ਦੀਆਂ ਬੋਲੀਆਂ ‘ਤੇ ਸ਼ਿੰਦਾ ਨੇ ਪਾਇਆ ਗਿੱਧਾ, ਪ੍ਰਸ਼ੰਸਕਾਂ ਨੂੰ ਪਸੰਦ ਆ ਰਿਹਾ ਹੈ ਗਿੱਪੀ ਗਰੇਵਾਲ ਦਾ ਆਪਣੇ ਪੁੱਤਰਾਂ ਦੇ ਨਾਲ ਬਣਾਇਆ ਇਹ ਮਜ਼ੇਦਾਰ ਵੀਡੀਓ
ਏ.ਐੱਸ. ਕੰਗ ਦੀਆਂ ਬੋਲੀਆਂ ‘ਤੇ ਸ਼ਿੰਦਾ ਨੇ ਪਾਇਆ ਗਿੱਧਾ, ਪ੍ਰਸ਼ੰਸਕਾਂ ਨੂੰ ਪਸੰਦ ਆ ਰਿਹਾ ਹੈ ਗਿੱਪੀ ਗਰੇਵਾਲ ਦਾ ਆਪਣੇ ਪੁੱਤਰਾਂ ਦੇ ਨਾਲ ਬਣਾਇਆ ਇਹ ਮਜ਼ੇਦਾਰ ਵੀਡੀਓ
ਪੰਜਾਬੀ ਗਾਇਕ ਗਿੱਪੀ ਗਰੇਵਾਲ ਜੋ ਕਿ ਆਪਣੀ ਨਵੀਂ ਮਿਊਜ਼ਿਕ ਐਲਬਮ ‘Limited Edition’ ਨੂੰ ਲੈ ਕੇ ਕਾਫੀ ਸੁਰਖੀਆਂ ਵਟੋਰ ਰਹੇ ਨੇ। ਅਜਿਹੇ ਚ ਗਿੱਪੀ ਗਰੇਵਾਲ ਆਪਣੇ ਮਜ਼ੇਦਾਰ ਵੀਡੀਓਜ਼ ਸਾਂਝੀਆਂ ਕਰਕੇ ਦਰਸ਼ਕਾਂ ਦਾ ਮਨੋਰੰਜਨ ਕਰਦੇ ਰਹਿੰਦੇ ਨੇ। ਗਿੱਪੀ ਗਰੇਵਾਲ ਨੇ ਆਪਣੀ ਇੱਕ ਨਵੀਂ ਵੀਡੀਓ ਸਾਂਝੀ ਕੀਤੀ ਹੈ।
image source- instagram
ਹੋਰ ਪੜ੍ਹੋ : ਪੰਜਾਬੀ ਗਾਇਕ ਰਣਬੀਰ ਤੇ ਅਦਾਕਾਰਾ ਸੁਰਿਅਸ਼ਟੀ ਮਾਨ ਦੀਆਂ ਇਹ ਤਸਵੀਰਾਂ ਬਣੀਆਂ ਸੁਰਖੀਆਂ ‘ਚ, ਲਾੜਾ-ਲਾੜੀ ਬਣੇ ਆ ਰਹੇ ਨੇ ਨਜ਼ਰ !
image source- instagram
ਇਸ ਵੀਡੀਓ 'ਚ ਉਹ ਆਪਣੇ ਪੁੱਤਰ ਏਕਮ ਤੇ ਸ਼ਿੰਦਾ ਦੇ ਨਾਲ ਨਜ਼ਰ ਆ ਰਹੇ ਨੇ। ਇਸ ਵੀਡੀਓ ‘ਚ ਸ਼ਿੰਦਾ ਬੋਲੀਆਂ ਉੱਤੇ ਗਿੱਧਾ ਪਾਉਂਦਾ ਹੋਇਆ ਨਜ਼ਰ ਆ ਰਿਹਾ ਹੈ। ਇਸ ਵੀਡੀਓ ਨੂੰ ਗਿੱਪੀ ਗਰੇਵਾਲ ਨੇ A.S.Kang ਦੀਆਂ Valeti Boliyan ਉੱਤੇ ਬਣਾਇਆ ਹੈ। ਇਹ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀ ਹੈ।
image source- instagram
ਜੇ ਗੱਲ ਕਰੀਏ ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਨੋਰੰਜਨ ਜਗਤ ਦੇ ਮਲਟੀ ਸਟਾਰ ਕਲਾਕਾਰਾ ਨੇ। ਉਹ ਬੌਤਰ ਗਾਇਕ, ਐਕਟਰ, ਡਾਇਰੈਕਟ, ਲੇਖਕ ਕਮਾਲ ਦਾ ਕੰਮ ਕਰ ਚੁੱਕੇ ਨੇ। ਕੁਝ ਦਿਨ ਪਹਿਲਾਂ ਹੀ ਉਨ੍ਹਾਂ ਨੇ ਆਪਣੀ ਫ਼ਿਲਮ ਅਰਦਾਸ ਦੇ ਤੀਜੇ ਭਾਗ ‘ਅਰਦਾਸ ਸਰਬੱਤ ਦੇ ਭਲੇ ਦੀ’ ਲਈ ਪੋਸਟ ਪਾਈ ਸੀ । ਜਿਸ ਚ ਉਨ੍ਹਾਂ ਨੇ ਦੱਸਿਆ ਹੈ ਕਿ ਇਹ ਫ਼ਿਲਮ ਅਗਲੇ ਸਾਲ ਰਿਲੀਜ਼ ਹੋਵੇਗੀ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
