ਗਿੱਪੀ ਗਰੇਵਾਲ ਨੇ ਸਾਂਝਾ ਕੀਤਾ ਪੁੱਤਰ ਗੁਰਬਾਜ਼ ਗਰੇਵਾਲ ਦੇ ਨਾਲ ਇਹ ਵੀਡੀਓ, ਕਰਲੀ ਵਾਲਾਂ ਦੇ ਨਾਲ ਬੇਹੱਦ ਕਿਊਟ ਨਜ਼ਰ ਆਇਆ ਗੁਰਬਾਜ਼ ਗਰੇਵਾਲ
ਗਿੱਪੀ ਗਰੇਵਾਲ ਨੇ ਸਾਂਝਾ ਕੀਤਾ ਪੁੱਤਰ ਗੁਰਬਾਜ਼ ਗਰੇਵਾਲ ਦੇ ਨਾਲ ਇਹ ਵੀਡੀਓ, ਕਰਲੀ ਵਾਲਾਂ ਦੇ ਨਾਲ ਬੇਹੱਦ ਕਿਊਟ ਨਜ਼ਰ ਆਇਆ ਗੁਰਬਾਜ਼ ਗਰੇਵਾਲ
ਗਿੱਪੀ ਗਰੇਵਾਲ (Gippy Grewal) ਸੋਸ਼ਲ ਮੀਡੀਆ ‘ਤੇ ਅਕਸਰ ਆਪਣੇ ਦਿਲ ਦੀਆਂ ਗੱਲਾਂ ਪ੍ਰਸ਼ੰਸਕਾਂ ਦੇ ਨਾਲ ਸਾਂਝੀਆਂ ਕਰਦੇ ਰਹਿੰਦੇ ਹਨ । ਉਨ੍ਹਾਂ ਨੇ ਆਪਣੇ ਬੇਟੇ ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਗਿੱਪੀ ਗਰੇਵਾਲ ਆਪਣੇ ਬੇਟੇ ਗੁਰਬਾਜ਼ ਦੇ ਨਾਲ ਵੀਡੀਓ ਬਣਾ ਰਹੇ ਹਨ । ਗਿੱਪੀ ਗਰੇਵਾਲ ਅਤੇ ਉਨ੍ਹਾਂ ਦੇ ਬੇਟੇ ਗੁਰਬਾਜ਼ ਨੇ ਚਸ਼ਮਾ ਲਗਾਇਆ ਹੋਇਆ ਹੈ ।
image From instagram
ਹੋਰ ਪੜ੍ਹੋ : ਗਿੱਪੀ ਗਰੇਵਾਲ ਨੇ ਪ੍ਰਿੰਸ ਕੰਵਲਜੀਤ ਨੂੰ ਗਿਫਟ ਕੀਤੀ ਲਗਜ਼ਰੀ ਕਾਰ, ਪ੍ਰਸ਼ੰਸਕ ਵੀ ਦੇ ਰਹੇ ਵਧਾਈ
ਗਿੱਪੀ ਨੇ ਮੋਬਾਈਲ ਐਪ ਦੇ ਰਾਹੀਂ ਕਰਲੀ ਵਾਲ ਲਗਾਏ ਹਨ । ਗੁਰਬਾਜ਼ ਇਸ ਵੀਡੀਓ ‘ਚ ਬਹੁਤ ਹੀ ਕਿਊਟ ਨਜ਼ਰ ਆ ਰਿਹਾ ਹੈ । ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ‘ਤੇ ਕਮੈਂਟਸ ਕਰ ਰਹੇ ਹਨ ।

ਗਿੱਪੀ ਗਰੇਵਾਲ ਅਕਸਰ ਆਪਣੇ ਬੇਟਿਆਂ ਦੇ ਨਾਲ ਮਜ਼ੇਦਾਰ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ । ਇਨ੍ਹਾਂ ਵੀਡੀਓਜ਼ ਨੂੰ ਬਹੁਤ ਜ਼ਿਆਦਾ ਪਸੰਦ ਵੀ ਕੀਤਾ ਜਾਂਦਾ ਹੈ । ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਹਿੱਟ ਫ਼ਿਲਮਾਂ ਦਿੱਤੀਆਂ ਹਨ ।

ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੇ ਗਿੱਪੀ ਗਰੇਵਾਲ ਨੇ ਕਈ ਫ਼ਿਲਮਾਂ ਬਣਾਈਆਂ ਹਨ । ਜਿਸ ‘ਚ ਅਰਦਾਸ, ਅਰਦਾਸ ਕਰਾਂ ਅਤੇ ਹਾਲ ਹੀ ‘ਚ ਆਈ ਮਾਂ ਫ਼ਿਲਮ ਨੂੰ ਵੀ ਬਹੁਤ ਪਸੰਦ ਕੀਤਾ ਗਿਆ ਸੀ । ਇਸ ਤੋਂ ਇਲਾਵਾ ਗਿੱਪੀ ਗਰੇਵਾਲ ਹੋਰ ਵੀ ਕਈ ਪ੍ਰੋਜੈਕਟਸ ‘ਚ ਨਜ਼ਰ ਆਉਣਗੇ । ਜਲਦ ਹੀ ਉਨ੍ਹਾਂ ਦੀ ਫ਼ਿਲਮ ‘ਹਨੀਮੂਨ’ ਰਿਲੀਜ਼ ਹੋਣ ਜਾ ਰਹੀ ਹੈ । ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਜੈਸਮੀਨ ਭਸੀਨ ਨਜ਼ਰ ਆਏਗੀ ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
