ਗੁਰਲੇਜ ਅਖਤਰ ਨੇ ਆਪਣੀ ਮਾਂ ਦੇ ਨਾਲ ਤਸਵੀਰ ਕੀਤੀ ਸਾਂਝੀ, ਮਾਂ ਲਈ ਕੀਤੀ ਦੁਆ
ਗੁਰਲੇਜ ਅਖਤਰ ਨੇ ਆਪਣੀ ਮਾਂ ਦੇ ਨਾਲ ਤਸਵੀਰ ਕੀਤੀ ਸਾਂਝੀ, ਮਾਂ ਲਈ ਕੀਤੀ ਦੁਆ
ਗੁਰਲੇਜ ਅਖਤਰ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨੇ ਤੇ ਉਹ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ । ਉਨ੍ਹਾਂ ਨੇ ਆਪਣੀ ਮਾਂ ਦੇ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ‘ਚ ਉਹ ਆਪਣੀ ਮਾਂ ਦੇ ਨਾਲ ਨਜ਼ਰ ਆ ਰਹੇ ਹਨ । ਇਸ ਤੋਂ ਇਲਾਵਾ ਉਨ੍ਹਾਂ ਨੇ ਆਪਣੇ ਪਤੀ
ਅਤੇ ਬੇਟੇ ਦਾਨਵੀਰ ਸਿੰਘ ਦਾ ਵੀ ਇੱਕ ਵੀਡੀਓ ਸਾਂਝਾ ਕੀਤਾ ਹੈ ।
Image From Gurlej Akhtar's Instagram
ਹੋਰ ਪੜ੍ਹੋ : ਗੰਨੇ ਦੇ ਰਸ ਵਿੱਚ ਹੁੰਦੇ ਹਨ ਕਈ ਪੌਸ਼ਟਿਕ ਤੱਤ, ਕਈ ਬਿਮਾਰੀਆਂ ਨੂੰ ਰੱਖਦਾ ਹੈ ਦੂਰ
Image From Gurlej Akhtar's Instagram
ਇਸ ਵੀਡੀਓ ‘ਚ ਦੋਵੇਂ ਪਿਉ ਪੁੱਤਰ ਮਸਤੀ ਕਰਦੇ ਹੋਏ ਦਿਖਾਈ ਦੇ ਰਹੇ ਹਨ ।ਆਪਣੀ ਮਾਂ ਦੀ ਤਸਵੀਰ
ਨੂੰ ਸਾਂਝਾ ਕਰਦੇ ਹੋਏ ਲਿਖਿਆ ‘ਲਵ ਯੂ ਸੋ ਮੱਚ, ਵਾਹਿਗੁਰੂ ਜੀ ਦੁਨੀਆ ਦੀ ਹਰ ਮਾਂ ਹਮੇਸ਼ਾ ਸਲਾਮਤ ਰੱਖਿਓ’।
Image From Gurlej Akhtar's Instagram
ਗੁਰਲੇਜ ਅਖਤਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਉਨ੍ਹਾਂ ਦਾ ਪੂਰਾ ਪਰਿਵਾਰ ਗਾਇਕੀ ਨੂੰ ਸਮਰਪਿਤ ਹੈ । ਗੁਰਲੇਜ ਅਖਤਰ ਨੇ ਬਹੁਤ ਹੀ ਛੋਟੀ ਜਿਹੀ ਉਮਰ ‘ਚ ਹੀ ਗਾਉਣਾ ਸ਼ੁਰੂ ਕਰ ਦਿੱਤਾ ਸੀ ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
