ਕੁਲਵਿੰਦਰ ਕੈਲੀ ਨੂੰ ਕਿਸ ਗੱਲ ਲਈ ਮਨਾਉਣ ਲੱਗੀ ਗੁਰਲੇਜ ਅਖਤਰ, ਵੇਖੋ ਵੀਡੀਓ
ਕੁਲਵਿੰਦਰ ਕੈਲੀ ਨੂੰ ਕਿਸ ਗੱਲ ਲਈ ਮਨਾਉਣ ਲੱਗੀ ਗੁਰਲੇਜ ਅਖਤਰ, ਵੇਖੋ ਵੀਡੀਓ
ਗੁਰਲੇਜ ਅਖਤਰ (Gurlej Akhtar) ਦਾ ਇੱਕ ਵੀਡੀਓ (Video) ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਗੁਰਲੇਜ ਅਖਤਰ ਆਪਣੇ ਪਤੀ ਅਤੇ ਪੁੱਤਰ ਦੇ ਨਾਲ ‘ਸੌਂਕਣ ਸੌੰਕਣੇ’ ਗੀਤ ‘ਤੇ ਲਿਪ ਸਿੰਕ ਕਰਦੀ ਹੋਈ ਨਜ਼ਰ ਆ ਰਹੀ ਹੈ । ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਵੀ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ ।ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਇਹ ਜੋੜੀ ਵਿਦੇਸ਼ ‘ਚ ਨਜ਼ਰ ਆ ਰਹੀ ਹੈ ਅਤੇ ਇਹ ਜੋੜੀ ਵਿਦੇਸ਼ ਦੀਆਂ ਸੜਕਾਂ ‘ਤੇ ਡਾਂਸ ਕਰਦੀ ਹੋਈ ਦਿਖਾਈ ਦੇ ਰਹੀ ਹੈ ।
image From instagram
ਹੋਰ ਪੜ੍ਹੋ : ਗਾਇਕਾ ਗੁਰਲੇਜ ਅਖਤਰ ਦਾ ਪੁੱਤਰ ਦਾਨਵੀਰ ਦੇ ਨਾਲ ਡਾਂਸ ਵੀਡੀਓ ਵਾਇਰਲ
ਦੱਸ ਦਈਏ ਕਿ ਇਹ ਗੀਤ ਸੌਂਕਣ ਸੌਂਕਣੇ ਫ਼ਿਲਮ ਦਾ ਗੀਤ ਹੈ ਜਿਸ ਨੂੰ ਗੁਰਲੇਜ ਅਖਤਰ ਨੇ ਗਾਇਆ ਹੈ । ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ । ਗੁਰਲੇਜ ਅਖਤਰ ਅਕਸਰ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ ਅਤੇ ਸੋਸ਼ਲ ਮੀਡੀਆ ‘ਤੇ ਉਸ ਦੀ ਵੱਡੀ ਫੈਨ ਫਾਲੋਵਿੰਗ ਹੈ ।
image From instagram
ਹੋਰ ਪੜ੍ਹੋ : ਗੁਰਲੇਜ ਅਖਤਰ ਅਤੇ ਫਤਿਹ ਵਾਲੀਆ ਦਾ ਨਵਾਂ ਗੀਤ ‘ਜੱਟ ਚੱਲਦੇ’ ਗੀਤ ਰਿਲੀਜ਼
ਗੁਰਲੇਜ ਅਖਤਰ ਅਤੇ ਕੁਲਵਿੰਦਰ ਕੈਲੀ ਅਕਸਰ ਆਪਣੇ ਵੀਡੀਓਜ਼ ਬਣਾਉਂਦੇ ਰਹਿੰਦੇ ਹਨ । ਇਨ੍ਹਾਂ ਵੀਡੀਓਜ਼ ਨੂੰ ਦਰਸ਼ਕਾਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ ।ਗੁਰਲੇਜ ਅਖਤਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਇਨ੍ਹਾਂ ਗੀਤਾਂ ਨੂੰ ਸਰੋਤਿਆਂ ਦੇ ਵੱਲੋਂ ਵੀ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ ।

ਗੁਰਲੇਜ ਅਖਤਰ ਅਜਿਹੀ ਗਾਇਕਾ ਹੈ ਜਿਸ ਨੇ ਪੰਜਾਬ ਦੇ ਹਰ ਗਾਇਕ ਦੇ ਨਾਲ ਗੀਤ ਗਾਏ ਹਨ ।ਉਨ੍ਹਾਂ ਦੇ ਗੀਤਾਂ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ ।ਉਨ੍ਹਾਂ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਗੁਰਲੇਜ ਅਖਤਰ ਨੇ ਕੁਲਵਿੰਦਰ ਕੈਲੀ ਦੇ ਨਾਲ ਲਵ ਮੈਰਿਜ ਕਰਵਾਈ ਹੈ।ਦੋਵਾਂ ਦਾ ਇੱਕ ਪੁੱਤਰ ਵੀ ਹੈ ਜਿਸ ਦਾ ਨਾਮ ਦਾਨਵੀਰ ਸਿੰਘ ਹੈ ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
